Bible

Nehemiah 7 - WEB (Punjabi)

1 Now it happened, when the wall was built, and I had set up the doors, and the porters and the singers and the Levites were appointed,ਜਦੋਂ ਕੰਧ ਬਣ ਗਈ ਸੀ, ਮੈਂ ਫ਼ਾਟਕ ਤੇ ਦਰਵਾਜ਼ੇ ਲਾਏ। ਫ਼ੇਰ ਉਹ ਲੋਕ ਜੋ ਫ਼ਾਟਕਾਂ ਦੀ ਰੱਖਵਾਲੀ ਕਰ ਸੱਕਦੇ ਸਨ, ਧਾਰਮਿਕ ਗਵਈਏ, ਅਤੇ ਲੇਵੀ ਨਿਯੁਕਤ ਕੀਤੇ ਗਏ ਸਨ।

2 that I gave my brother Hanani, and Hananiah the governor of the castle, charge over Jerusalem; for he was a faithful man, and feared God above many.ਇਸ ਤੋਂ ਬਾਅਦ ਮੈਂ ਆਪਣੇ ਭਰਾ ਹਨਾਨੀ ਨੂੰ ਯਰੂਸ਼ਲਮ ਦਾ ਹਾਕਮ ਠਹਿਰਾਇਆ। ਅਤੇ ਇੱਕ ਹੋਰ ਹਨਨਯਾਹ ਨਾਂ ਦੇ ਆਦਮੀ ਨੂੰ ਕਿਲੇ ਦਾ ਸਰਦਾਰ ਬਣਾਇਆ। ਹਨਾਨੀ ਨੂੰ ਮੈਂ ਹਾਕਮ ਇਸ ਲਈ ਚੁਣਿਆ ਕਿਉਂ ਕਿ ਉਹ ਬੜਾ ਈਮਾਨਦਾਰ ਅਤੇ ਸਭ ਤੋਂ ਵੱਧ ਪਰਮੇਸ਼ੁਰ ਦਾ ਭੈਅ ਮੰਨਣ ਵਾਲਾ ਮਨੁੱਖ ਸੀ।

3 I said to them, Don't let the gates of Jerusalem be opened until the sun be hot; and while they stand [on guard], let them shut the doors, and bar you them: and appoint watches of the inhabitants of Jerusalem, everyone in his watch, and everyone [to be] over against his house.ਤਾਂ ਮੈਂ ਉਨ੍ਹਾਂ ਨੂੰ ਆਖਿਆ, “ਜਦ ਤੀਕ ਤਿੱਖੀ ਧੁੱਪ ਨਾ ਚੜ੍ਹ ਆਵੇ, ਯਰੂਸ਼ਲਮ ਦੇ ਫ਼ਾਟਕ ਨਾ ਖੋਲਿਓ ਅਤੇ ਸੂਰਜ ਢਲਣ ਤੋਂ ਪਹਿਲਾਂ ਯਰੂਸ਼ਲਮ ਦੇ ਫਾਟਕਾਂ ਨੂੰ ਬੰਦ ਕਰਕੇ ਜੰਦਰੇ ਲਾ ਦਿੱਤੇ ਜਾਣ। ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਵਿੱਚੋਂ ਪਹਿਰੇਦਾਰ ਨਿਯੁਕਤ ਕਰੋ ਤੇ ਉਨ੍ਹਾਂ ਵਿੱਚੋਂ ਕੁਝ ਲੋਕਾਂ ਨੂੰ ਆਪਣੇ ਟਿਕਾਣਿਆਂ ਤੇ ਪਹਿਰੇਦਾਰੀ ਲਈ ਰੱਖੋ। ਤੇ ਕੁਝ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਘਰਾਂ ਦੇ ਨੇੜ ਤੇੜ ਹੀ ਪਹਿਰਾ ਦੇਣ ਲਈ ਨਿਯੁਕਤ ਕਰ ਦੇਵੋ।”

4 Now the city was wide and large; but the people were few therein, and the houses were not built.ਜਿਹੜੇ ਬੰਦੀ ਵਾਪਸ ਆਏ ਉਨ੍ਹਾਂ ਦੀ ਸੂਚੀ ਹੁਣ ਲੋਕਾਂ ਦੇ ਹਿਸਾਬ ਨਾਲੋਂ ਸ਼ਹਿਰ ਵੱਧੇਰੇ ਖੁੱਲਾ ਅਤੇ ਚੌੜਾ ਸੀ। ਸਗੋਂ ਹੁਣ ਇਸ ਵਿੱਚ ਬੋੜੇ ਜਿਹੇ ਲੋਕ ਸਨ ਅਤੇ ਉਨ੍ਹਾਂ ਦੇ ਘਰ ਵੀ ਅਜੇ ਤੀਕ ਮੁੜ ਤੋਂ ਨਹੀਂ ਬਣੇ ਸਨ।

5 My God put into my heart to gather together the nobles, and the rulers, and the people, that they might be reckoned by genealogy. I found the book of the genealogy of those who came up at the first, and I found written therein:ਤਾਂ ਮੇਰੇ ਪਰਮੇਸ਼ੁਰ ਨੇ ਮੇਰੇ ਮਨ ਵਿੱਚ ਪਾਇਆ ਕਿ ਮੈਂ ਇਨ੍ਹਾਂ ਸਾਰੇ ਲੋਕਾਂ ਦੀ ਇੱਕ ਸਭਾ ਬੁਲਾਵਾਂ। ਤਾਂ ਮੈਂ ਸੱਜਣਾਂ, ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਬੁਲਾਇਆ। ਇਹ ਕੰਮ ਮੈਂ ਸਾਰੇ ਘਰਾਣਿਆਂ ਦੀ ਸੂਚੀ ਤਿਆਰ ਕਰਨ ਲਈ ਕੀਤਾ। ਮੈਨੂੰ ਉਨ੍ਹਾਂ ਦੇ ਘਰਾਣਿਆਂ ਦੇ ਇਤਹਾਸ ਦੀ ਪੋਥੀ ਮਿਲੀ, ਜਿਹੜੇ ਕਿ ਪਹਿਲਾਂ ਦੇਸ਼ ਨਿਕਾਲੇ ਤੋਂ ਵਾਪਸ ਆਏ ਸਨ ਅਤੇ ਮੈਨੂੰ ਉਸ ਵਿੱਚ ਇਹ ਕੁਝ ਲਿਖਿਆ ਹੋਇਆ ਮਿਲਿਆ:

6 These are the children of the province, who went up out of the captivity of those who had been carried away, whom Nebuchadnezzar the king of Babylon had carried away, and who returned to Jerusalem and to Judah, everyone to his city;ਇਹ ਉਸ ਸੂਬੇ ਦੇ ਲੋਕ ਹਨ ਜਿਹੜੇ ਮਹਾਨ ਦੇਸ ਨਿਕਾਲੇ ਤੋਂ ਵਾਪਸ ਮੁੜੇ ਸਨ। ਪਹਿਲੇ ਸਮੇਂ ਵਿੱਚ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਇਨ੍ਹਾਂ ਨੂੰ ਕੈਦੀ ਬਣਾ ਕੇ ਬਾਬਲ ਨੂੰ ਲੈ ਗਿਆ। ਇਹ ਲੋਕ ਯਰੂਸ਼ਲਮ ਅਤੇ ਯਹੂਦਾਹ ਵਿੱਚ ਵਾਪਸ ਮੁੜ ਆਏ ਤੇ ਹਰ ਕੋਈ ਆਪੋ-ਆਪਣੇ ਨਗਰਾਂ ਨੂੰ ਪਰਤ ਗਿਆ।

7 who came with Zerubbabel, Jeshua, Nehemiah, Azariah, Raamiah, Nahamani, Mordecai, Bilshan, Mispereth, Bigvai, Nehum, Baanah. The number of the men of the people of Israel:ਇਹ ਲੋਕ ਜ਼ਰੁੱਬਾਬਲ ਨਾਲ ਪਰਤੇ: ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਅਤੇ ਨਹਮਾਨੀ ਮਾਰਦਕਈ, ਬਿਲਸ਼ਾਨ, ਮਿਸਪਰਬ, ਬਿਗਵਈ, ਨਹੂਮ ਅਤੇ ਬਅਨਾਹ। ਇਸਰਾਏਲੀ ਮਿਸਪਰਬ, ਬਿਗਵਈ ਨਹੂਮ ਅਤੇ ਬਅਨਾਹ ਇਸਰਾਏਲ ਤੋਂ ਜਿਹੜੇ ਮਨੁੱਖ ਪਰਤੇ ਉਨ੍ਹਾਂ ਦੀ ਗਿਣਤੀ ਅਤੇ ਨਾਂਓ ਇਸ ਪ੍ਰਕਾਰ ਹਨ।

8 The children of Parosh, two thousand one hundred seventy-two.ਪਰੋਸ਼ੀ ਦੇ ਉੱਤਰਾਧਿਕਾਰੀਆਂ ਵਿੱਚੋਂ ਦੋ ਹਜ਼ਾਰ 2,172

9 The children of Shephatiah, three hundred seventy-two.ਸ਼ਫ਼ਟਯਾਹ ਦੇ ਉੱਤਰਾਧਿਕਾਰੀਆਂ ਵਿੱਚੋਂ 372

10 The children of Arah, six hundred fifty-two.ਆਰਹ ਦੇ ਉੱਤਰਾਧਿਕਾਰੀਆਂ ਵਿੱਚੋਂ 652

11 The children of Pahath-moab, of the children of Jeshua and Joab, two thousand eight hundred [and] eighteen.ਪਹਬ-ਮੋਆਬ ਤੋਂ ਕਿ ਯੇਸ਼ੂਆ ਅਤੇ ਯੋਆਬ ਘਰਾਣੇ ਦੇ ਉੱਤਰਾਧਿਕਾਰੀਆਂ ਵਿੱਚੋਂ ਸਨ, ਉਨ੍ਹਾਂ ਦੀ ਗਿਣਤੀ ਸੀ 2,818

12 The children of Elam, one thousand two hundred fifty-four.ਏਲਾਮ ਦੇ ਉੱਤਰਾਧਿਕਾਰੀਆਂ ਵਿੱਚੋਂ 1,254

13 The children of Zattu, eight hundred forty-five.ਜ਼ੱਤੂ ਦੇ ਉੱਤਰਾਧਿਕਾਰੀਆਂ ਵਿੱਚੋਂ 845

14 The children of Zaccai, seven hundred sixty.ਜ਼ੱਕਾਈ ਦੇ ਉੱਤਰਾਧਿਕਾਰੀਆਂ ਵਿੱਚੋਂ 760

15 The children of Binnui, six hundred forty-eight.ਬਿੰਨੂਈ ਦੇ ਉੱਤਰਾਧਿਕਾਰੀਆਂ ਵਿੱਚੋਂ 648

16 The children of Bebai, six hundred twenty-eight.ਬੇਬਈ ਦੀ ਕੁੱਲ ਵਿੱਚੋਂ 628

17 The children of Azgad, two thousand three hundred twenty-two.ਅਜ਼ਗਾਦ ਦੇ ਉੱਤਰਾਧਿਕਾਰੀਆਂ ਵਿੱਚੋਂ, 2,322

18 The children of Adonikam, six hundred sixty-seven.ਅਦੋਨੀਕਾਮ ਦੇ ਉੱਤਰਾਧਿਕਾਰੀਆਂ ਵਿੱਚੋਂ 667

19 The children of Bigvai, two thousand sixty-seven.ਬਿਗਵਈ ਦੇ ਉੱਤਰਾਧਿਕਾਰੀਆਂ ਵਿੱਚੋਂ 2,067

20 The children of Adin, six hundred fifty-five.ਆਦੀਨ ਦੇ ਉੱਤਰਾਧਿਕਾਰੀਆਂ ਵਿੱਚੋਂ 655

21 The children of Ater, of Hezekiah, ninety-eight.ਹਿਜ਼ਕੀਯਾਹ ਦੇ ਘਰਾਣੇ ਵਿੱਚੋਂ ਅਟੇਰ ਦੇ ਉੱਤਰਾਧਿਕਾਰੀਆਂ ਦੇ ਮਨੁੱਖ ਸਨ 98

22 The children of Hashum, three hundred Twenty-eight.ਹਾਸ਼ੂਮ ਦੇ ਉੱਤਰਾਧਿਕਾਰੀਆਂ ਵਿੱਚੋਂ 328

23 The children of Bezai, three hundred twenty-four.ਬੇਸਾਈ ਦੇ ਉੱਤਰਾਧਿਕਾਰੀਆਂ ਵਿੱਚੋਂ 324

24 The children of Hariph, one hundred twelve.ਹਾਰੀਫ ਦੇ ਉੱਤਰਾਧਿਕਾਰੀਆਂ ਵਿੱਚੋਂ 112

25 The children of Gibeon, ninety-five.ਗਿਬਓਨ ਦੇ ਉੱਤਰਾਧਿਕਾਰੀਆਂ ਵਿੱਚੋਂ 95

26 The men of Bethlehem and Netophah, one hundred eighty-eight.ਬੈਤਲਹਮ ਤੇ ਨਟੋਫਾਹ ਦੇ ਨਗਰਾਂ ਤੋਂ 188

27 The men of Anathoth, one hundred twenty-eight.ਅਨਾਬੋਬ ਨਗਰ ਵਿੱਚੋਂ 128

28 The men of Beth Azmaveth, forty-two.ਬੈਤ ਅਜ਼ਮਾਵਖ ਨਗਰ ਵਿੱਚੋਂ 42

29 The men of Kiriath Jearim, Chephirah, and Beeroth, seven hundred forty-three.ਕਿਰਯਬ ਯਆਰੀਮ, ਕਫੀਰਾਹ ਅਤੇ ਬੇਰੋਯ, ਨਗਰ ਦੇ ਮਨੁੱਖਾਂ ਦੀ ਗਿਣਤੀ 743

30 The men of Ramah and Geba, six hundred twenty-one.ਰਾਮਾਹ ਅਤੇ ਗ਼ਬਾ ਸ਼ਹਿਰ ਵਿੱਚੋਂ 621

31 The men of Michmas, one hundred and twenty-two.ਮਿਕਮਾਸ ਦੇ ਮਨੁੱਖ 122

32 The men of Bethel and Ai, a hundred twenty-three.ਬੈਤ-ਏਲ ਅਤੇ ਅਈ ਸ਼ਹਿਰਾਂ ਵਿੱਚੋਂ 123

33 The men of the other Nebo, fifty-two.ਨਬੋ ਦੇ ਦੂਸਰੇ ਸ਼ਹਿਰ ਵਿੱਚੋਂ 52

34 The children of the other Elam, one thousand two hundred fifty-four.ਏਲਾਮ ਦੇ ਦੂਜੇ ਸ਼ਹਿਰ ਵਿੱਚੋਂ 1,254

35 The children of Harim, three hundred twenty.ਹਾਰੀਮ ਸ਼ਹਿਰ ਵਿੱਚੋਂ 320,

36 The children of Jericho, three hundred forty-five.ਯਰੀਹੋ ਦੇ ਸ਼ਹਿਰ ਵਿੱਚੋਂ 345

37 The children of Lod, Hadid, and Ono, seven hundred twenty-one.ਲੋਦ, ਹਾਦੀਦ ਅਤੇ ਓਨੋ ਸ਼ਹਿਰ ਵਿੱਚੋਂ 721

38 The children of Senaah, three thousand nine hundred thirty.ਸਨਾਹ ਦੇ ਉੱਤਰਾਧਿਕਾਰੀਆਂ ਵਿੱਚੋਂ 3,930

39 The priests: The children of Jedaiah, of the house of Jeshua, nine hundred seventy-three.ਜਾਜਕਾਂ ਦੀ ਸੂਚੀ ਇਵੇਂ ਸੀ: ਯੇਸ਼ੂਆ ਦੇ ਘਰੋ ਯਦਅਯਾਹ ਦੇ ਉੱਤਰਾਧਿਕਾਰੀਆਂ ਵਿੱਚੋਂ 973

40 The children of Immer, one thousand fifty-two.ਈਮੇਰ ਦੇ ਉੱਤਰਾਧਿਕਾਰੀਆਂ ਵਿੱਚੋਂ 1,052

41 The children of Pashhur, one thousand two hundred forty-seven.ਪਸ਼ਹੂਰ ਦੇ ਉੱਤਰਾਧਿਕਾਰੀਆਂ ਵਿੱਚੋਂ 1,247

42 The children of Harim, one thousand [and] seventeen.ਹਾਰੀਮ ਦੇ ਉੱਤਰਾਧਿਕਾਰੀਆਂ ਵਿੱਚੋਂ 1,017

43 The Levites: the children of Jeshua, of Kadmiel, of the children of Hodevah, seventy-four.ਲੇਵੀ ਦੇ ਪਰਿਵਾਰ-ਸਮੂਹਾਂ ਦੇ ਲੋਕਾਂ ਦੀ ਗਿਣਤੀ ਇਸ ਤਰ੍ਹਾਂ ਸੀ: ਯੇਸ਼ੂਆ ਤੋਂ ਕਦਮੀਏਲ ਰਾਹੀਂ ਹੋਦਵਾਹ ਦੇ ਪਰਿਵਾਰ ਰਾਹੀਂ, ਉਨ੍ਹਾਂ ਦੇ ਉੱਤਰਾਧਿਕਾਰੀ ਸਨ 74

44 The singers: the children of Asaph, one hundred forty-eight.ਗਵਈਇਆਂ ਵਿੱਚੋਂ: ਅਸਾਫ਼ ਦੇ ਉੱਤਰਾਧਿਕਾਰੀਆਂ ਵਿੱਚੋਂ 148

45 The porters: the children of Shallum, the children of Ater, the children of Talmon, the children of Akkub, the children of Hatita, the children of Shobai, one hundred thirty-eight.ਦਰਬਾਨ ਦੀ ਗਿਣਤੀ ਇਵੇਂ ਸੀ: ਸੱਲੁਮ, ਆਟੇਰ ਟਲਮੋਨ, ਅੱਕੂਬ, ਹਟੀਟਾ ਅਤੇ ਸ਼ੋਬਾਈ ਦੇ ਉੱਤਰਾਧਿਕਾਰੀਆਂ ਵਿੱਚੋਂ 138

46 The Nethinim: the children of Ziha, the children of Hasupha, the children of Tabbaoth,ਮੰਦਰ ਦੇ ਖਾਸ ਸੇਵਕ ਸਨ: ਸੀਹਾ ਦੇ ਉੱਤਰਾਧਿਕਾਰੀ, ਹਸੁਫਾ ਅਤੇ ਟੱਬਾਓਬ,

47 the children of Keros, the children of Sia, the children of Padon,ਕੇਰੋਸ, ਸੀਆ ਅਤੇ ਪਾਦੋਨ ਦੀ ਵਂਸ,

48 the children of Lebana, the children of Hagaba, the children of Salmai,ਲਬਾਨਾਹ, ਹਗਾਬਾ ਅਤੇ ਸਲਮਾਈ ਦੇ ਘਰਾਣੇ ਵਿੱਚੋਂ

49 the children of Hanan, the children of Giddel, the children of Gahar,ਹਨਾਨ, ਗਿੱਦੇਲ ਅਤੇ ਗਾਹਰ ਦੇ ਉੱਤਰਾਧਿਕਾਰੀ,

50 the children of Reaiah, the children of Rezin, the children of Nekoda,ਰਅਯਾਹ, ਰਸੀਨ ਅਤੇ ਨਕੋਦਾ ਦੇ ਉੱਤਰਾਧਿਕਾਰੀ,

51 the children of Gazzam, the children of Uzza, the children of Paseah.ਗੱਜ਼ਾਮ, ਉਜ਼ਾ, ਪਾਸੇਹ,

52 The children of Besai, the children of Meunim, the children of Nephushesim,ਬੇਸਈ, ਮਊਨੀਮ ਅਤੇ ਨਫੀਸ਼ਸੀਮ ਦੇ ਉੱਤਰਾਧਿਕਾਰੀ,

53 the children of Bakbuk, the children of Hakupha, the children of Harhur,ਬਕਬੂਕ, ਹਕੂਫਾ ਅਤੇ ਹਰਹੂਰ ਦੇ ਉੱਤਰਾਧਿਕਾਰੀ,

54 the children of Bazlith, the children of Mehida, the children of Harsha,ਬਸਲੀਬ, ਮਹੀਦਾ ਅਤੇ ਹਰਸ਼ਾ ਦੇ ਉੱਤਰਾਧਿਕਾਰੀ,

55 the children of Barkos, the children of Sisera, the children of Temah,ਬਰਕੋਸ, ਸੀਸਰਾ ਅਤੇ ਬਾਮਹ ਦੇ ਉੱਤਰਾਧਿਕਾਰੀ,

56 the children of Neziah, the children of Hatipha.ਨਸੀਅਹ ਅਤੇ ਹਟੀਫ਼ਾ ਦੇ ਉੱਤਰਾਧਿਕਾਰੀ।

57 The children of Solomon's servants: the children of Sotai, the children of Sophereth, the children of Perida,ਸੁਲੇਮਾਨ ਦੇ ਸੇਵਕਾਂ ਦੇ ਘਰਾਣਿਆਂ ਵਿੱਚੋਂ: ਸੋਟਈ, ਸੋਫਰਬ ਅਤੇ ਪਰੀਦਾ ਦੇ ਉੱਤਰਾਧਿਕਾਰੀ,

58 the children of Jaala, the children of Darkon, the children of Giddel,ਯਅਲਾਹ, ਦਰਕੋਨ ਅਤੇ ਗਿਦ੍ਦੇਲ ਦੇ ਉੱਤਰਾਧਿਕਾਰੀ,

59 the children of Shephatiah, the children of Hattil, the children of Pochereth-hazzebaim, the children of Amon.ਸ਼ਫਟਯਾਹ, ਹਟ੍ਟੀਲ, ਫੋਕਰਬ ਸਬਾਈਮ ਅਤੇ ਆਮੋਨ ਦੇ ਉੱਤਰਾਧਿਕਾਰੀ,

60 All the Nethinim, and the children of Solomon's servants, were three hundred ninety-two.ਸਾਰੇ ਮੰਦਰ ਦੇ ਸੇਵਕ ਅਤੇ ਸੁਲੇਮਾਨ ਦੇ ਸੇਵਕਾਂ ਦੇ ਘਰਾਣੇ ਵਿੱਚੋਂ ਮਨੁੱਖਾਂ ਦੀ ਗਿਣਤੀ ਸੀ 392.

61 These were those who went up from Tel-melah, Tel Harsha, Cherub, Addon, and Immer; but they could not show their fathers' houses, nor their seed, whether they were of Israel:ਯਰੂਸ਼ਲਮ ਵਿੱਚ ਕੁਝ ਲੋਕ ਤੇਲਮਲਹ, ਤੇਲ ਹਰਸ਼ਾ, ਕਰੂਬ ਅਦੋਨ ਅਤੇ ਇੰਮੇਰ ਸ਼ਹਿਰਾਂ ਵਿੱਚੋਂ ਆਏ ਸਨ। ਪਰ ਇਹ ਲੋਕ ਇਹ ਸਾਬਿਤ ਨਾ ਕਰ ਸੱਕੇ ਕਿ ਸੱਚ ਮੁੱਚ ਉਨ੍ਹਾਂ ਦੇ ਪਰਿਵਾਰ ਦੇ ਲੋਕ ਇਸਰਾਏਲ ਵਿੱਚੋਂ ਹੀ ਹਨ।

62 The children of Delaiah, the children of Tobiah, the children of Nekoda, six hundred forty-two.ਦਲਾਯਾਹ ਟੋਬੀਯਾਹ ਅਤੇ ਨਕੋਦਾ ਦੇ ਉੱਤਰਾਧਿਕਾਰੀਆਂ ਵਿੱਚੋਂ ਮਨੁੱਖ ਸਨ 642

63 Of the priests: the children of Hobaiah, the children of Hakkoz, the children of Barzillai, who took a wife of the daughters of Barzillai the Gileadite, and was called after their name.ਜਾਜਕਾਂ ਦੇ ਘਰਾਣਿਆਂ ਉੱਤਰਾਧਿਕਾਰੀਆਂ ਵਿੱਚੋਂ: ਹਾਬਾਯਾਹ, ਹੱਕੋਜ਼ ਦੇ ਅਤੇ ਬਰਜ਼ਿਲਈ ਦੇ ਉੱਤਰਾਧਿਕਾਰੀ ਸਨ, (ਜੇਕਰ ਕੋਈ ਮਨੁੱਖ ਗਿਲਆਦ ਦੇ ਬਰਜ਼ਿਲਈ ਦੀਆਂ ਧੀਆਂ ਵਿੱਚੋਂ ਕਿਸੇ ਇੱਕ ਨੂੰ ਵਿਆਹ ਲੈਂਦਾ, ਤਾਂ ਉਹ ਬਰਜ਼ਿਲਈ ਦੇ ਉੱਤਰਾਧਿਕਾਰੀਆਂ ਵਿੱਚੋਂ ਅਖਵਾਉਂਦਾ ਸੀ।)

64 These sought their register [among] those who were reckoned by genealogy, but it was not found: therefore were they deemed polluted and put from the priesthood.ਇਨ੍ਹਾਂ ਮਨੁੱਖਾਂ ਨੇ ਵਂਸਾਵਲੀਆਂ ਵਿੱਚੋਂ ਆਪਣੇ ਘਰਾਣਿਆਂ ਦੀ ਖੋਜ ਕੀਤੀ, ਪਰ ਉਹ ਅਸਫਲ ਰਹੇ। ਉਹ ਇਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਪੁਰਖੇ ਜਾਜਕ ਸਨ, ਇਸੇ ਲਈ ਉਹ ਜਾਜਕਾਂ ਵਜੋਂ ਸੇਵਾ ਕਰਨ ਅਯੋਗ ਠਹਿਰਾਏ ਗਏ ਸਨ। ਉਨ੍ਹਾਂ ਦੇ ਨਾਉਂ ਜਾਜਕਾਂ ਦੀ ਸੂਚੀ ਵਿੱਚ ਦਰਜ ਨਹੀਂ ਕੀਤੇ ਗਏ ਸਨ।

65 The governor said to them, that they should not eat of the most holy things, until there stood up a priest with Urim and Thummim.ਤਾਂ ਰਾਜਪਾਲ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਉਹ ਅੱਤ ਪਵਿੱਤਰ ਭੋਜਨ ਵਿੱਚੋਂ ਨਾ ਖਾਣ ਜਿੰਨਾ ਚਿਰ ਉਰੀਮ ਅਤੇ ਬੁਂਮੀਮ ਵਾਲਾ ਜਾਜਕ ਪਰਮੇਸ਼ੁਰ ਤੋਂ ਪੁੱਛ ਨਾ ਲਵੇ ਕਿ ਕੀ ਕਰਨਾ।

66 The whole assembly together was forty-two thousand three hundred sixty,ਕੁਲ ਮਿਲਾ ਕੇ ਜਿਹੜੇ ਸਾਰੀ ਸਭਾ ’ਚ ਲੋਕਾਂ ਦੀ ਗਿਣਤੀ 42,360 ਸੀ। 7,337 ਦਾਸ ਦਾਸੀਆਂ ਇਸ ਗਿਣਤੀ ਤੋਂ ਇਲਾਵਾ ਸਨ ਜੋ ਸੂਚੀ ਚਿਚ੍ਚ ਸ਼ਾਮਿਲ ਸਨ। ਉਨ੍ਹਾਂ ਦੇ ਨਾਲ 245 ਗਾਇੱਕ ਅਤੇ ਗਾਇੱਕਾਵਾਂ ਵੀ ਸਨ।

67 besides their men-servants and their maid-servants, of whom there were seven thousand three hundred thirty-seven: and they had two hundred forty-five singing men and singing women.

68 Their horses were seven hundred thirty-six; their mules, two hundred forty-five;ਉਨ੍ਹਾਂ ਕੋਲ 736 ਘੋੜੇ, 245 ਖੱਚਰਾਂ, 435 ਊਠ ਅਤੇ 6,720 ਗਧੇ ਸਨ।

69 [their] camels, four hundred thirty-five; [their] donkeys, six thousand seven hundred twenty.

70 Some from among the heads of fathers' [houses] gave to the work. The governor gave to the treasury one thousand darics of gold, fifty basins, and five hundred thirty priests' garments.ਕੁਝ ਘਰਾਣਿਆਂ ਨੇ ਕੰਮ ਵਿੱਚ ਪੈਸੇ ਨਾਲ ਮਦਦ ਕੀਤੀ। ਰਾਜਪਾਲ ਨੇ 1,000 ਦਰਮ ਸੋਨਾ ਖਜ਼ਾਨੇ ਲਈ ਦਿੱਤੇ। ਉਸ ਨੇ 50 ਬਾਟੇ ਅਤੇ ਜਾਜਕਾਂ ਵਾਸਤੇ 530 ਕਮੀਜਾਂ ਦਿੱਤੀਆਂ।

71 Some of the heads of fathers' [houses] gave into the treasury of the work twenty thousand darics of gold, and two thousand two hundred minas of silver.ਘਰਾਣਿਆਂ ਦੇ ਆਗੂਆਂ ਨੇ ਕੰਮ ਦੀ ਕੀਮਤ ਅਦਾ ਕਰਨ ਲਈ ਖਜ਼ਾਨੇ ਲਈ 20,000 ਦਰਹਮ ਸੋਨਾ ਅਤੇ 2,200 ਮਾਨੇਹ ਚਾਂਦੀ ਦਿੱਤੀ।

72 That which the rest of the people gave was twenty thousand darics of gold, and two thousand minas of silver, and sixty-seven priests' garments.ਅਤੇ ਬਾਕੀ ਦੇ ਲੋਕਾਂ ਨੇ 20,000 ਦਰਮ ਸੋਨਾ, 2,000 ਮਾਨੇਹ ਚਾਂਦੀ ਅਤੇ ਜਾਜਕਾਂ ਲਈ 67 ਕਮੀਜਾਂ ਦਿੱਤੀਆਂ।

73 So the priests, and the Levites, and the porters, and the singers, and some of the people, and the Nethinim, and all Israel, lived in their cities. When the seventh month was come, the children of Israel were in their cities.ਇਉਂ ਜਾਜਕ, ਲੇਵੀ, ਦਰਬਾਨ, ਗਵਈਏ ਅਤੇ ਕਈ ਹੋਰ ਲੋਕ, ਮੰਦਰ ਦੇ ਸੇਵਕਾਂ ਅਤੇ ਸਾਰਾ ਇਸਰਾਏਲ ਆਪੋ-ਆਪਣੇ ਨਗਰਾਂ ਵਿੱਚ ਸਥਾਪਿਤ ਹੋ ਗਏ। ਅਤੇ ਜਦੋਂ ਸਾਲ ਦਾ ਸੱਤਵਾਂ ਮਹੀਨਾ ਆਇਆ, ਇਸਰਾਏਲ ਦੇ ਸਾਰੇ ਲੋਕ ਆਪੋ-ਆਪਣੇ ਸ਼ਹਿਰਾਂ ਵਿੱਚ ਵਸ ਗਏ ਸਨ।

Punjabi Bible