ਪੰਜਾਬੀ
Numbers 11:32 Image in Punjabi
ਲੋਕ ਭੂਸਰ ਗਏ! ਉਹ ਬਾਹਰ ਗਏ ਅਤੇ ਉਸ ਸਾਰੇ ਦਿਨ ਅਤੇ ਉਸ ਸਾਰੀ ਰਾਤ ਬਟੇਰ ਇਕੱਠੇ ਕਰਦੇ ਰਹੇ। ਅਤੇ ਉਨ੍ਹਾਂ ਨੇ ਅਗਲੇ ਦਿਨ ਵੀ ਬਟੇਰ ਇਕੱਠੇ ਕੀਤੇ। ਛੋਟੀ ਤੋਂ ਛੋਟੀ ਮਿਕਦਾਰ ਜਿਹੜੀ ਕੋਈ ਬੰਦਾ ਇਕੱਠੀ ਕਰ ਸੱਕਿਆ ਉਹ 60 ਬੁਸ਼ਲ ਸੀ। ਫ਼ੇਰ ਲੋਕਾਂ ਨੇ ਡੇਰੇ ਦੇ ਸਾਰੇ ਪਾਸੇ ਬਟੇਰ ਦੇ ਮਾਸ ਨੂੰ ਧੁੱਪ ਵਿੱਚ ਸੁੱਕਣਾ ਪਾ ਦਿੱਤਾ।