ਪੰਜਾਬੀ
Numbers 7:1 Image in Punjabi
ਪਵਿੱਤਰ ਤੰਬੂ ਨੂੰ ਸਮਰਪਨ ਕਰਨਾ ਮੂਸਾ ਨੇ ਪਵਿੱਤਰ ਤੰਬੂ ਨੂੰ ਸਥਾਪਿਤ ਕਰਨ ਦਾ ਕੰਮ ਮੁਕਾ ਲਿਆ। ਉਸ ਦਿਨ ਉਸ ਨੇ ਇਸ ਨੂੰ ਯਹੋਵਾਹ ਨੂੰ ਸਮਰਪਿਤ ਕੀਤਾ। ਮੂਸਾ ਨੇ ਤੰਬੂ ਅਤੇ ਉਸ ਦੇ ਨਾਲ ਵਰਤੀਆਂ ਜਾਂਦੀਆਂ ਸਾਰੀਆਂ ਚੀਜ਼ਾਂ ਨੂੰ ਮਸਹ ਕੀਤਾ। ਮੂਸਾ ਨੇ ਜਗਵੇਦੀ ਅਤੇ ਉਸ ਦੇ ਨਾਲ ਵਰਤੀਆ ਜਾਂਦੀਆਂ ਸਾਰੀਆਂ ਚੀਜ਼ਾਂ ਨੂੰ ਵੀ ਮਸਹ ਕੀਤਾ। ਇਹ ਗੱਲ ਦਰਸਾਉਂਦੀ ਸੀ ਕਿ ਉਨ੍ਹਾਂ ਸਾਰੀਆਂ ਚੀਜ਼ਾਂ ਦੀ ਵਰਤੋਂ ਸਿਰਫ਼ ਯਹੋਵਾਹ ਦੀ ਉਪਾਸਨਾ ਲਈ ਕੀਤੀ ਜਾਵੇਗੀ।