ਪੰਜਾਬੀ
Numbers 8:15 Image in Punjabi
“ਇਸ ਲਈ ਲੇਵੀ ਲੋਕਾਂ ਨੂੰ ਪਵਿੱਤਰ ਬਣਾਉ। ਅਤੇ ਉਨ੍ਹਾਂ ਨੂੰ ਯਹੋਵਾਹ ਅੱਗੇ ਸਮਰਪਿਤ ਕਰੋ। ਉਹ ਇੱਕ ਹਿਲਾਉਣ ਦੀ ਭੇਟ ਵਾਂਗ ਹੋਣਗੇ। ਜਦੋਂ ਤੁਸੀਂ ਇਹ ਕਰ ਚੁੱਕੋਂਗੇ ਤਾਂ ਉਹ ਆ ਸੱਕਦੇ ਹਨ ਅਤੇ ਮੰਡਲੀ ਵਾਲੇ ਤੰਬੂ ਵਿਖੇ ਆਪਣਾ ਕੰਮ ਕਰ ਸੱਕਦੇ ਹਨ।