English
੧ ਤਵਾਰੀਖ਼ 10:8 ਤਸਵੀਰ
ਅਗਲੇ ਦਿਨ ਫ਼ਲਿਸਤੀ ਲੋਥਾਂ ਤੋਂ ਕੀਮਤੀ ਵਸਤਾਂ ਲੈਣ ਲਈ ਆਏ ਤਾਂ ਉਨ੍ਹਾਂ ਨੇ ਉੱਥੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੀਆਂ ਲੋਥਾਂ ਵੇਖੀਆਂ ਜੋ ਕਿ ਗਿਲਬੋਆ ਦੇ ਪਹਾੜ ਵਿੱਚ ਪਈਆਂ ਸਨ।