English
੧ ਤਵਾਰੀਖ਼ 15:11 ਤਸਵੀਰ
ਦਾਊਦ ਦੀ ਜਾਜਕਾਂ ਅਤੇ ਲੇਵੀਆਂ ਨਾਲ ਗੱਲ-ਬਾਤ ਤਦ ਦਾਊਦ ਨੇ ਸਾਦੋਕ ਅਤੇ ਅਬਯਾਥਾਰ ਜਾਜਕ ਨੂੰ ਆਪਣੇ ਕੋਲ ਬੁਲਾਇਆ। ਦਾਊਦ ਨੇ ਊਰੀਏਲ, ਅਸਾਯਾਹ, ਯੋਏਲ, ਸ਼ਮਅਯਾਹ, ਅਲੀਏਲ ਅਤੇ ਅੰਮੀਨਾਦਾਬ ਲੇਵੀਆਂ ਨੂੰ ਵੀ ਆਪਣੇ ਕੋਲ ਸੱਦਿਆ।