ਪੰਜਾਬੀ ਪੰਜਾਬੀ ਬਾਈਬਲ ੧ ਤਵਾਰੀਖ਼ ੧ ਤਵਾਰੀਖ਼ 17 ੧ ਤਵਾਰੀਖ਼ 17:5 ੧ ਤਵਾਰੀਖ਼ 17:5 ਤਸਵੀਰ English

੧ ਤਵਾਰੀਖ਼ 17:5 ਤਸਵੀਰ

ਕਿਉਂ ਕਿ ਮੈਂ ਜਦੋਂ ਦਾ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ ਹਾਂ, ਉਦੋਂ ਦਾ ਮੈਂ ਘਰ ਵਿੱਚ ਨਿਵਾਸ ਨਹੀਂ ਕੀਤਾ। ਪਰ ਮੈਂ ਇੱਕ ਤੰਬੂ ਵਿੱਚ ਆਲੇ-ਦੁਆਲੇ ਘੁੰਮਦਾ ਰਿਹਾ ਹਾਂ। ਮੈਂ ਕੁਝ ਇਸਰਾਏਲੀ ਆਗੂਆਂ ਨੂੰ ਮੇਰੇ ਲੋਕਾਂ ਦੇ ਆਜੜੀ ਹੋਣ ਲਈ ਚੁਣਿਆ ਹੈ ਜਦੋਂ ਮੈਂ ਇਸਰਾਏਲ ਵਿੱਚ ਵੱਖ-ਵੱਖ ਥਾਵਾਂ ਤੇ ਜਾ ਰਿਹਾ ਸੀ, ਮੈਂ ਉਨ੍ਹਾਂ ਵਿੱਚੋਂ ਕਿਸੇ ਵੀ ਆਗੂ ਨੂੰ ਨਹੀਂ ਆਖਿਆ, ਤੂੰ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?’
Click consecutive words to select a phrase. Click again to deselect.
੧ ਤਵਾਰੀਖ਼ 17:5

ਕਿਉਂ ਕਿ ਮੈਂ ਜਦੋਂ ਦਾ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ ਹਾਂ, ਉਦੋਂ ਦਾ ਮੈਂ ਘਰ ਵਿੱਚ ਨਿਵਾਸ ਨਹੀਂ ਕੀਤਾ। ਪਰ ਮੈਂ ਇੱਕ ਤੰਬੂ ਵਿੱਚ ਆਲੇ-ਦੁਆਲੇ ਘੁੰਮਦਾ ਰਿਹਾ ਹਾਂ। ਮੈਂ ਕੁਝ ਇਸਰਾਏਲੀ ਆਗੂਆਂ ਨੂੰ ਮੇਰੇ ਲੋਕਾਂ ਦੇ ਆਜੜੀ ਹੋਣ ਲਈ ਚੁਣਿਆ ਹੈ ਜਦੋਂ ਮੈਂ ਇਸਰਾਏਲ ਵਿੱਚ ਵੱਖ-ਵੱਖ ਥਾਵਾਂ ਤੇ ਜਾ ਰਿਹਾ ਸੀ, ਮੈਂ ਉਨ੍ਹਾਂ ਵਿੱਚੋਂ ਕਿਸੇ ਵੀ ਆਗੂ ਨੂੰ ਨਹੀਂ ਆਖਿਆ, ਤੂੰ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?’

੧ ਤਵਾਰੀਖ਼ 17:5 Picture in Punjabi