ਪੰਜਾਬੀ ਪੰਜਾਬੀ ਬਾਈਬਲ ੧ ਤਵਾਰੀਖ਼ ੧ ਤਵਾਰੀਖ਼ 25 ੧ ਤਵਾਰੀਖ਼ 25:3 ੧ ਤਵਾਰੀਖ਼ 25:3 ਤਸਵੀਰ English

੧ ਤਵਾਰੀਖ਼ 25:3 ਤਸਵੀਰ

ਯਦੂਥੂਨ ਦੇ ਘਰਾਣੇ ਵਿੱਚੋਂ ਗਦਾਲਯਾਹ, ਸਰੀ, ਯਸ਼ਆਯਾਹ, ਸ਼ਿਮਈ ਹਸ਼ਬਯਾਹ ਅਤੇ ਮਤਿੱਥਯਾਹ ਸਨ। ਇਹ ਕੁਲ 6 ਸਨ ਜਿਨ੍ਹਾਂ ਨੂੰ ਯਦੂਥੂਨ ਨੇ ਇਹ ਕਾਰਜ ਸੌਂਪਿਆ। ਯਦੂਥੂਨ ਬਰਬਤ ਨਾਲ ਯਹੋਵਾਹ ਦੀ ਉਸਤਤਿ ਕਰਕੇ ਨਬੁੱਵਤ ਕਰਦਾ ਹੁੰਦਾ ਸੀ।
Click consecutive words to select a phrase. Click again to deselect.
੧ ਤਵਾਰੀਖ਼ 25:3

ਯਦੂਥੂਨ ਦੇ ਘਰਾਣੇ ਵਿੱਚੋਂ ਗਦਾਲਯਾਹ, ਸਰੀ, ਯਸ਼ਆਯਾਹ, ਸ਼ਿਮਈ ਹਸ਼ਬਯਾਹ ਅਤੇ ਮਤਿੱਥਯਾਹ ਸਨ। ਇਹ ਕੁਲ 6 ਸਨ ਜਿਨ੍ਹਾਂ ਨੂੰ ਯਦੂਥੂਨ ਨੇ ਇਹ ਕਾਰਜ ਸੌਂਪਿਆ। ਯਦੂਥੂਨ ਬਰਬਤ ਨਾਲ ਯਹੋਵਾਹ ਦੀ ਉਸਤਤਿ ਕਰਕੇ ਨਬੁੱਵਤ ਕਰਦਾ ਹੁੰਦਾ ਸੀ।

੧ ਤਵਾਰੀਖ਼ 25:3 Picture in Punjabi