English
੧ ਕੁਰਿੰਥੀਆਂ 4:10 ਤਸਵੀਰ
ਅਸੀਂ ਮਸੀਹ ਲਈ ਮੂਰਖ ਹਾਂ। ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਮਸੀਹ ਲਈ ਬੜੇ ਸਿਆਣੇ ਹੋ। ਅਸੀਂ ਕਮਜ਼ੋਰ ਹਾਂ, ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਬਲਵਾਨ ਹੋ। ਲੋਕੀਂ ਤੁਹਾਨੂੰ ਮਾਣ ਦਿੰਦੇ ਹਨ, ਪਰ ਉਹ ਸਾਨੂੰ ਮਾਣ ਨਹੀਂ ਦਿੰਦੇ।