English
੧ ਸਲਾਤੀਨ 13:5 ਤਸਵੀਰ
ਤੇ ਜਗਵੇਦੀ ਦੇ ਵੀ ਟੁਕੜੇ-ਟੁਕੜੇ ਹੋ ਗਏ ਤੇ ਉਸਦੀ ਸਾਰੀ ਸੁਆਹ ਧਰਤੀ ਉੱਪਰ ਬਿਖਰ ਗਈ। ਇਹ ਨਿਸ਼ਾਨੀ ਸੀ ਕਿ ਜੋ ਕੁਝ ਵੀ ਪਰਮੇਸ਼ੁਰ ਦੇ ਮਨੁੱਖ ਨੇ ਕਿਹਾ ਸੀ ਉਹ ਪਰਮੇਸ਼ੁਰ ਵੱਲੋਂ ਹੀ ਸੀ।