ਪੰਜਾਬੀ ਪੰਜਾਬੀ ਬਾਈਬਲ ੧ ਸਲਾਤੀਨ ੧ ਸਲਾਤੀਨ 20 ੧ ਸਲਾਤੀਨ 20:33 ੧ ਸਲਾਤੀਨ 20:33 ਤਸਵੀਰ English

੧ ਸਲਾਤੀਨ 20:33 ਤਸਵੀਰ

ਬਨ-ਹਦਦ ਦੇ ਆਦਮੀਆਂ ਨੇ ਅਹਾਬ ਦੇ ਸ਼ਬਦਾਂ ਵਿੱਚ ਕੁਝ ਸੁਰਾਗ ਸੁਣਕੇ ਇਹ ਪ੍ਰਪੱਕ ਕਰਨ ਦੀ ਆਸ ਕੀਤੀ ਕਿ ਉਹ ਬਨ-ਹਦਦ ਨੂੰ ਨਹੀਂ ਮਾਰੇਗਾ। ਇਸ ਲਈ ਜਦੋਂ ਆਹਾਬ ਨੇ ਬਨ-ਹਦਦ ਨੂੰ ਆਪਣਾ ਭਰਾ ਆਖਿਆ, ਉਨ੍ਹਾਂ ਨੇ ਝਟ ਕਿਹਾ, “ਹਾਂ! ਬਨ-ਹਦਦ ਤੇਰਾ ਭਰਾ ਹੈ।” ਅਹਾਬ ਨੇ ਆਖਿਆ, “ਉਸ ਨੂੰ ਮੇਰੇ ਕੋਲ ਲੈ ਆਓ।” ਤਾਂ ਬਨ-ਹਦਦ ਉਸ ਕੋਲ ਆਇਆ ਤਾਂ ਅਹਾਬ ਪਾਤਸ਼ਾਹ ਨੇ ਉਸ ਨੂੰ ਆਪਣੇ ਨਾਲ ਰੱਥ ਉੱਤੇ ਬਿਠਾ ਲਿਆ।
Click consecutive words to select a phrase. Click again to deselect.
੧ ਸਲਾਤੀਨ 20:33

ਬਨ-ਹਦਦ ਦੇ ਆਦਮੀਆਂ ਨੇ ਅਹਾਬ ਦੇ ਸ਼ਬਦਾਂ ਵਿੱਚ ਕੁਝ ਸੁਰਾਗ ਸੁਣਕੇ ਇਹ ਪ੍ਰਪੱਕ ਕਰਨ ਦੀ ਆਸ ਕੀਤੀ ਕਿ ਉਹ ਬਨ-ਹਦਦ ਨੂੰ ਨਹੀਂ ਮਾਰੇਗਾ। ਇਸ ਲਈ ਜਦੋਂ ਆਹਾਬ ਨੇ ਬਨ-ਹਦਦ ਨੂੰ ਆਪਣਾ ਭਰਾ ਆਖਿਆ, ਉਨ੍ਹਾਂ ਨੇ ਝਟ ਕਿਹਾ, “ਹਾਂ! ਬਨ-ਹਦਦ ਤੇਰਾ ਭਰਾ ਹੈ।” ਅਹਾਬ ਨੇ ਆਖਿਆ, “ਉਸ ਨੂੰ ਮੇਰੇ ਕੋਲ ਲੈ ਆਓ।” ਤਾਂ ਬਨ-ਹਦਦ ਉਸ ਕੋਲ ਆਇਆ ਤਾਂ ਅਹਾਬ ਪਾਤਸ਼ਾਹ ਨੇ ਉਸ ਨੂੰ ਆਪਣੇ ਨਾਲ ਰੱਥ ਉੱਤੇ ਬਿਠਾ ਲਿਆ।

੧ ਸਲਾਤੀਨ 20:33 Picture in Punjabi