English
੧ ਸਲਾਤੀਨ 8:6 ਤਸਵੀਰ
ਫ਼ੇਰ ਜਾਜਕਾਂ ਨੇ ਯਹੋਵਾਹ ਦੇ ਇੱਕਰਾਨਾਮੇ ਵਾਲੇ ਸੰਦੂਕ ਨੂੰ ਇਸਦੀ ਥਾਵੇਂ, ਮੰਦਰ ਦੇ ਅੱਤ ਪਵਿੱਤਰ ਸਥਾਨ ਵਿੱਚ ਧਰ ਦਿੱਤਾ। ਇਹ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਰੱਖਿਆ ਗਿਆ ਸੀ।