English
੧ ਸਮੋਈਲ 11:11 ਤਸਵੀਰ
ਅਗਲੀ ਸਵੇਰ ਸ਼ਾਊਲ ਨੇ ਆਪਣੇ ਸਿਪਾਹੀਆਂ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ। ਸਵੇਰ ਦੇ ਪਹਿਲੇ ਪਹਿਰ ਹੀ ਸ਼ਾਊਲ ਆਪਣੇ ਸਿਪਾਹੀਆਂ ਨਾਲ ਅੰਮੋਨੀਆਂ ਦੇ ਡੇਰੇ ਆ ਵੜਿਆ। ਉਸ ਨੇ ਉਨ੍ਹਾਂ ਉੱਪਰ ਉਸ ਵਕਤ ਆਕੇ ਹਮਲਾ ਕੀਤਾ ਜਿਸ ਵੇਲੇ ਉਸ ਸਵੇਰ ਉਹ ਆਪਣੇ ਦਰਬਾਨ ਬਦਲ ਰਹੇ ਸਨ। ਦੁਪਿਹਰ ਤੋਂ ਪਹਿਲੇ-ਪਹਿਲੇ ਸ਼ਾਊਲ ਅਤੇ ਉਸ ਦੇ ਸਿਪਾਹੀਆਂ ਨੇ ਅੰਮੋਨੀਆਂ ਨੂੰ ਹਰਾ ਦਿੱਤਾ। ਅਤੇ ਅੰਮੋਨੀ ਸਿਪਾਹੀ ਸਾਰੇ ਇੱਧਰ-ਉੱਧਰ ਭੱਜ ਖਲੋਤੇ। ਸਭ ਇੱਕ ਦੂਜੇ ਤੋਂ ਖਿੰਡਰ ਗਏ, ਕੋਈ ਦੋ ਇਕੱਠੇ ਨਾ ਰਹੇ।