ਪੰਜਾਬੀ ਪੰਜਾਬੀ ਬਾਈਬਲ ੧ ਸਮੋਈਲ ੧ ਸਮੋਈਲ 13 ੧ ਸਮੋਈਲ 13:6 ੧ ਸਮੋਈਲ 13:6 ਤਸਵੀਰ English

੧ ਸਮੋਈਲ 13:6 ਤਸਵੀਰ

ਇਸਰਾਏਲੀਆਂ ਨੂੰ ਲੱਗਾ ਕਿ ਉਹ ਮੂਸੀਬਤ ਵਿੱਚ ਹਨ। ਉਨ੍ਹਾਂ ਨੇ ਆਪਣੇ-ਆਪ ਨੂੰ ਫ਼ਸੇ ਹੋਏ ਮਹਿਸੂਸ ਕੀਤਾ ਇਸ ਲਈ ਉਹ ਖੁੰਦਰਾਂ, ਝਾੜੀਆਂ ਅਤੇ ਗੁਫ਼ਾਵਾਂ ਵਿੱਚ ਪਹਾੜਾ ਦੇ ਇੱਧਰ-ਉੱਧਰ ਅਹੁਲਿਆਂ ਵਿੱਚ ਆਪਣੇ-ਆਪ ਨੂੰ ਬਚਾਉਣ ਲਈ ਲੁਕਣ ਲੱਗੇ। ਸਗੋਂ ਉਹ ਜ਼ਮੀਨ ਉੱਤੇ ਵੀ ਉਸਤੋਂ ਥੱਲੇ ਗੜ੍ਹਿਆਂ ’ਚ ਖੂਹਾਂ ਵਿੱਚ ਟੋਇਆਂ ਆਦਿ ਵਿੱਚ ਲੁਕ ਗਏ।
Click consecutive words to select a phrase. Click again to deselect.
੧ ਸਮੋਈਲ 13:6

ਇਸਰਾਏਲੀਆਂ ਨੂੰ ਲੱਗਾ ਕਿ ਉਹ ਮੂਸੀਬਤ ਵਿੱਚ ਹਨ। ਉਨ੍ਹਾਂ ਨੇ ਆਪਣੇ-ਆਪ ਨੂੰ ਫ਼ਸੇ ਹੋਏ ਮਹਿਸੂਸ ਕੀਤਾ ਇਸ ਲਈ ਉਹ ਖੁੰਦਰਾਂ, ਝਾੜੀਆਂ ਅਤੇ ਗੁਫ਼ਾਵਾਂ ਵਿੱਚ ਪਹਾੜਾ ਦੇ ਇੱਧਰ-ਉੱਧਰ ਅਹੁਲਿਆਂ ਵਿੱਚ ਆਪਣੇ-ਆਪ ਨੂੰ ਬਚਾਉਣ ਲਈ ਲੁਕਣ ਲੱਗੇ। ਸਗੋਂ ਉਹ ਜ਼ਮੀਨ ਉੱਤੇ ਵੀ ਉਸਤੋਂ ਥੱਲੇ ਗੜ੍ਹਿਆਂ ’ਚ ਖੂਹਾਂ ਵਿੱਚ ਟੋਇਆਂ ਆਦਿ ਵਿੱਚ ਲੁਕ ਗਏ।

੧ ਸਮੋਈਲ 13:6 Picture in Punjabi