English
੧ ਸਮੋਈਲ 20:34 ਤਸਵੀਰ
ਯੋਨਾਥਾਨ ਗੁੱਸੇ ਵਿੱਚ ਆਕੇ ਖਾਣੇ ਤੋਂ ਉੱਠ ਖਲੋਤਾ। ਯੋਨਾਥਾਨ ਆਪਣੇ ਪਿਉ ਦੇ ਵਤੀਰੇ ਤੋਂ ਇੰਨਾ ਬੇਚੈਨ ਸੀ ਕਿ ਉਸ ਨੂੰ ਇੰਨਾ ਗੁੱਸਾ ਚੜ੍ਹਿਆ ਹੋਇਆ ਸੀ ਕਿ ਉਸ ਨੇ ਦੂਜੇ ਦਿਨ ਦਾਵਤ ਉੱਤੇ ਖਾਣਾ-ਖਾਣ ਤੋਂ ਇਨਕਾਰ ਕਰ ਦਿੱਤਾ। ਯੋਨਾਥਾਨ ਇਸ ਲਈ ਵੀ ਗੁੱਸੇ ਸੀ ਇੱਕ ਤਾਂ ਉਸ ਦੇ ਪਿਉ ਨੇ ਉਸਦੀ ਬੇਇੱਜ਼ਤੀ ਕੀਤੀ ਸੀ ਅਤੇ ਦੂਜਾ ਉਹ ਦਾਊਦ ਨੂੰ ਮਾਰਨਾ ਚਾਹੁੰਦਾ ਸੀ।