English
੧ ਸਮੋਈਲ 22:6 ਤਸਵੀਰ
ਸ਼ਾਊਲ ਦਾ ਅਹੀਮਲਕ ਦੇ ਪਰਿਵਾਰ ਦਾ ਨਾਸ਼ ਕਰਨਾ ਤਦ ਸ਼ਾਊਲ ਨੇ ਸੁਣਿਆ ਕਿ ਦਾਊਦ ਪਰਗਟ ਹੋਇਆ ਹੈ ਅਤੇ ਉਹ ਲੋਕ ਵੀ ਜੋ ਉਸ ਦੇ ਨਾਲ ਸਨ। ਉਸ ਵਕਤ ਸ਼ਾਊਲ ਰਾਮਾਹ ਦੇ ਗਿਬਆਹ ਵਿੱਚ ਇੱਕ ਝਾਊ ਦੇ ਬਿਰੱਖ ਹੇਠਾਂ ਆਪਣੀ ਬਰਛੀ ਹੱਥ ’ਚ ਫ਼ੜੀ ਬੈਠਾ ਸੀ। ਉਸ ਦੇ ਸਾਰੇ ਅਫ਼ਸਰ ਉਸ ਦੇ ਆਲੇ-ਦੁਆਲੇ ਖੜ੍ਹੇ ਸਨ।