੧ ਸਮੋਈਲ 25:4
ਤਦ ਦਾਊਦ ਉਜਾੜ ਵਿੱਚ ਸੀ ਜਦ ਉਸ ਨੂੰ ਇਹ ਪਤਾ ਲੱਗਾ ਕਿ ਨਾਬਾਲ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਹੈ।
Cross Reference
ਪੈਦਾਇਸ਼ 19:14
ਇਸ ਲਈ ਲੂਤ ਚੱਲਾ ਗਿਆ ਅਤੇ ਆਪਣੇ ਜੁਆਈਆਂ, ਉਨ੍ਹਾਂ ਆਦਮੀਆਂ ਨੂੰ ਜਿਨ੍ਹਾਂ ਨੇ ਇਸ ਦੀਆਂ ਹੋਰਨਾਂ ਧੀਆਂ ਨਾਲ ਸ਼ਾਦੀ ਕੀਤੀ ਸੀ, ਨਾਲ ਗੱਲ ਕੀਤੀ। ਲੂਤ ਨੇ ਆਖਿਆ, “ਛੇਤੀ ਕਰੋ, ਇਹ ਨਗਰ ਛੱਡ ਦਿਓ! ਯਹੋਵਾਹ ਛੇਤੀ ਹੀ ਇਸ ਨੂੰ ਤਬਾਹ ਕਰ ਦੇਵੇਗਾ!” ਪਰ ਉਨ੍ਹਾਂ ਆਦਮੀਆਂ ਨੇ ਸੋਚਿਆ ਕਿ ਲੂਤ ਮਜ਼ਾਕ ਕਰ ਰਿਹਾ ਹੈ।
ਪੈਦਾਇਸ਼ 44:4
ਉਨ੍ਹਾਂ ਦੇ ਦੂਰ ਜਾਣ ਤੋਂ ਪਹਿਲਾਂ, ਯੂਸੁਫ਼ ਨੇ ਆਪਣੇ ਨੌਕਰ ਨੂੰ ਆਖਿਆ, “ਜਾ ਅਤੇ ਉਨ੍ਹਾਂ ਦਾ ਪਿੱਛਾ ਕਰ। ਉਨ੍ਹਾਂ ਨੂੰ ਰੋਕ ਅਤੇ ਆਖ, ‘ਅਸੀਂ ਤੁਹਾਡਾ ਭਲਾ ਕੀਤਾ! ਪਰ ਤੁਸੀਂ ਸਾਡਾ ਬੁਰਾ ਕਿਉਂ ਕੀਤਾ ਹੈ? ਤੁਸੀਂ ਮੇਰੇ ਸੁਆਮੀ ਦਾ ਚਾਂਦੀ ਦਾ ਪਿਆਲਾ ਕਿਉਂ ਚੋਰੀ ਕੀਤਾ ਹੈ?
ਯਸ਼ਵਾ 7:13
“ਹੁਣ ਜਾਉ ਅਤੇ ਲੋਕਾਂ ਨੂੰ ਪਵਿੱਤਰ ਬਣਾਉ। ਲੋਕਾਂ ਨੂੰ ਆਖੋ, ‘ਆਪਣੇ-ਆਪ ਨੂੰ ਪਵਿੱਤਰ ਬਣਾਉ। ਕੱਲ੍ਹ ਦੀ ਤਿਆਰੀ ਕਰੋ। ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ ਕਿ ਕੁਝ ਲੋਕਾਂ ਨੇ ਉਹ ਚੀਜ਼ਾਂ ਰੱਖ ਲਈਆਂ ਹਨ ਜਿਨ੍ਹਾਂ ਨੂੰ ਤਬਾਹ ਕਰਨ ਦਾ ਉਸ ਨੇ ਆਦੇਸ਼ ਦਿੱਤਾ ਸੀ। ਤੁਸੀਂ ਕਦੇ ਵੀ ਆਪਣੇ ਦੁਸ਼ਮਣਾ ਨੂੰ ਹਰਾ ਨਹੀਂ ਸੱਕੋਂਗੇ ਜਦੋਂ ਤੀਕ ਕਿ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸੁੱਟ ਨਹੀਂ ਦਿੰਦੇ।
ਕਜ਼ਾૃ 19:28
ਲੇਵੀ ਬੰਦੇ ਨੇ ਉਸ ਨੂੰ ਆਖਿਆ, “ਉੱਠ, ਚੱਲੀਏ!” ਪਰ ਉਸ ਨੇ ਕੋਈ ਜਵਾਬ ਨਹੀਂ ਦਿੱਤਾ-ਉਹ ਮਰ ਚੁੱਕੀ ਸੀ। ਲੇਵੀ ਬੰਦੇ ਨੇ ਆਪਣੀ ਦਾਸੀ ਦੀ ਲੋਥ ਨੂੰ ਖੋਤੇ ਉੱਤੇ ਲਦਿਆ ਅਤੇ ਘਰ ਚੱਲਿਆ ਗਿਆ।
And David | וַיִּשְׁמַ֥ע | wayyišmaʿ | va-yeesh-MA |
heard | דָּוִ֖ד | dāwid | da-VEED |
in the wilderness | בַּמִּדְבָּ֑ר | bammidbār | ba-meed-BAHR |
that | כִּֽי | kî | kee |
Nabal | גֹזֵ֥ז | gōzēz | ɡoh-ZAZE |
did shear | נָבָ֖ל | nābāl | na-VAHL |
אֶת | ʾet | et | |
his sheep. | צֹאנֽוֹ׃ | ṣōʾnô | tsoh-NOH |