੧ ਸਮੋਈਲ 31:13
ਫ਼ਿਰ ਇਨ੍ਹਾਂ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਹੱਡੀਆਂ ਨੂੰ ਯਾਬੇਸ ਦੇ ਵੱਡੇ ਬਲੂਤ ਦੇ ਬਿਰਛ ਹੇਠਾਂ ਦੱਬ ਦਿੱਤਾ। ਤਦ ਯਾਬੇਸ ਦੇ ਲੋਕਾਂ ਨੇ ਉਨ੍ਹਾਂ ਪ੍ਰਤੀ ਆਪਣਾ ਦੁੱਖ ਪਰਗਟ ਕੀਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।
Cross Reference
੧ ਸਮੋਈਲ 31:2
ਫ਼ਲਿਸਤੀਆਂ ਨੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੇ ਵਿਰੁੱਧ ਬੜੀ ਸਖਤ ਅਤੇ ਔਖੀ ਲੜਾਈ ਲੜੀ। ਫ਼ਲਿਸਤੀਆਂ ਨੇ ਸ਼ਾਊਲ ਦੇ ਯੋਨਾਥਾਨ, ਅਬੀਨਾਦਾਬ ਅਤੇ ਮਲਕਿਸ਼ੂਆ ਪੁੱਤਰਾਂ ਨੂੰ ਮਾਰ ਸੁੱਟਿਆ।
੧ ਤਵਾਰੀਖ਼ 8:33
ਨੇਰ ਕੀਸ਼ ਦਾ ਪਿਤਾ ਸੀ ਅਤੇ ਕੀਸ਼ ਸ਼ਾਊਲ ਦਾ ਪਿਤਾ ਤੇ ਸ਼ਾਊਲ ਯੋਨਾਥਾਨ, ਮਲਕੀ-ਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਦਾ ਪਿਤਾ ਸੀ।
੨ ਸਮੋਈਲ 6:20
ਮੀਕਲ ਨੇ ਦਾਊਦ ਨੂੰ ਫ਼ਟਕਾਰਿਆ ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ ਤਾਂ ਪਰ ਸ਼ਾਊਲ ਦੀ ਧੀ ਮੀਕਲ ਦਾਊਦ ਨੂੰ ਮਿਲਣ ਲਈ ਨਿਕਲੀ ਅਤੇ ਬੋਲੀ, “ਇਸਰਾਏਲ ਦੇ ਪਾਤਸ਼ਾਹ ਨੇ ਅੱਜ ਆਪਣਾ ਸਨਮਾਨ ਗਵਾ ਲਿਆ ਕਿਉਂ ਕਿ ਉਸ ਨੇ ਅੱਜ ਆਪਣੇ ਨੌਕਰਾਂ ਦੀਆਂ ਕੁੜੀਆਂ ਦੀਆਂ ਅੱਖਾਂ ਦੇ ਸਾਹਮਣੇ ਆਪਣੇ-ਆਪ ਨੂੰ ਨੰਗਾ ਕੀਤਾ ਜਿਵੇਂ ਕੋਈ ਬੇਸ਼ਰਮ ਆਪਣੇ-ਆਪ ਨੂੰ ਲੋਕਾਂ ਸਾਹਮਣੇ ਨੰਗਾ ਕਰਦਾ ਹੈ।”
੧ ਤਵਾਰੀਖ਼ 9:39
ਕੀਸ਼ ਦਾ ਪਿਤਾ ਨੇਰ ਸੀ ਤੇ ਕੀਸ਼ ਸ਼ਾਊਲ ਦਾ ਪਿਤਾ ਅਤੇ ਸ਼ਾਊਲ ਯੋਨਾਥਾਨ ਦਾ, ਮਾਲਕੀ-ਸ਼ੂਆ, ਅਬੀਨਾਦਾਬ ਅਤੇ ਅਸ਼ਬਆਲ ਦਾ ਪਿਤਾ ਸੀ।
੧ ਸਮੋਈਲ 18:7
ਔਰਤਾਂ ਇਹ ਗੀਤ ਗਾਉਂਦੀਆਂ: “ਸ਼ਾਊਲ ਨੇ ਹਜ਼ਾਰਾਂ ਵੈਰੀਆਂ ਨੂੰ ਮਾਰਿਆ ਪਰ ਦਾਊਦ ਨੇ ਲੱਖਾਂ ਵੈਰੀਆਂ ਨੂੰ ਮਾਰਿਆ।”
੧ ਸਮੋਈਲ 25:44
ਦਾਊਦ ਦਾ ਸ਼ਾਊਲ ਦੀ ਧੀ ਮੀਕਲ ਨਾਲ ਵੀ ਵਿਆਹ ਹੋਇਆ ਸੀ ਪਰ ਸ਼ਾਊਲ ਨੇ ਉਸ ਕੋਲੋਂ ਆਪਣੀ ਧੀ ਵਾਪਸ ਲੈ ਕੇ ਉਸ ਨੂੰ ਲੈਸ਼ ਦੇ ਪੁੱਤਰ ਗੱਲੀਮੀ ਫ਼ਲਟੀ ਨਾਲ ਵਿਆਹ ਦਿੱਤਾ ਸੀ।
੨ ਸਮੋਈਲ 3:13
ਦਾਊਦ ਨੇ ਆਖਿਆ, “ਸੱਤ ਬਚਨ! ਮੈਂ ਤੇਰੇ ਨਾਲ ਇਕਰਾਰਨਾਮਾ ਕਰਾਂਗਾ ਪਰ ਤੇਰੇ ਕੋਲੋਂ ਮੈਂ ਇੱਕ ਗੱਲ ਮੰਗਦਾ ਹਾਂ ਕਿ ਜਦ ਤੱਕ ਤੂੰ ਸ਼ਾਊਲ ਦੀ ਧੀ ਮੀਕਲ ਨੂੰ ਮੇਰੇ ਕੋਲ ਨਾ ਲੈ ਆਵੇਂ ਆਪਣਾ ਮੂੰਹ ਨਾ ਵਿਖਾਵੀਂ।”
And they took | וַיִּקְחוּ֙ | wayyiqḥû | va-yeek-HOO |
אֶת | ʾet | et | |
their bones, | עַצְמֹ֣תֵיהֶ֔ם | ʿaṣmōtêhem | ats-MOH-tay-HEM |
and buried | וַיִּקְבְּר֥וּ | wayyiqbĕrû | va-yeek-beh-ROO |
under them | תַֽחַת | taḥat | TA-haht |
a tree | הָאֶ֖שֶׁל | hāʾešel | ha-EH-shel |
at Jabesh, | בְּיָבֵ֑שָׁה | bĕyābēšâ | beh-ya-VAY-sha |
and fasted | וַיָּצֻ֖מוּ | wayyāṣumû | va-ya-TSOO-moo |
seven | שִׁבְעַ֥ת | šibʿat | sheev-AT |
days. | יָמִֽים׃ | yāmîm | ya-MEEM |