English
੧ ਸਮੋਈਲ 7:7 ਤਸਵੀਰ
ਜਦੋਂ ਫ਼ਲਿਸਤੀਆਂ ਨੂੰ ਪਤਾ ਲੱਗਾ ਕਿ ਇਸਰਾਏਲੀ ਮਿਸਫ਼ਾਹ ਵਿੱਚ ਇਕੱਠੇ ਹੋਏ ਹਨ ਤਾਂ ਉਨ੍ਹਾਂ ਦੇ ਸ਼ਾਸਕਾਂ ਨੇ ਇਸਰਾਏਲੀਆਂ ਉੱਪਰ ਹਮਲਾ ਕਰ ਦਿੱਤਾ। ਜਦੋਂ ਇਸਰਾਏਲੀਆਂ ਨੂੰ ਫ਼ਲਿਸਤੀਆਂ ਬਾਰੇ ਪਤਾ ਲੱਗਾ ਤਾਂ ਉਹ ਡਰ ਗਏ।