1 Timothy 3

fullscreen1 ਕਲੀਸਿਯਾ ਦੇ ਆਗੂ ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ।

fullscreen2 ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।

fullscreen3 ਉਸ ਨੂੰ ਬਹੁਤੀ ਸ਼ਰਾਬ ਨਹੀਂ ਪੀਣੀ ਚਾਹੀਦੀ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ। ਉਹ ਸ਼ਰੀਫ਼ ਅਤੇ ਅਮਨ ਪਸੰਦ ਹੋਣਾ ਚਾਹੀਦਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜੇ ਪੈਸੇ ਨਾਲ ਪਿਆਰ ਕਰਦਾ ਹੋਵੇ।

fullscreen4 ਉਸ ਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸ ਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ।

fullscreen5 ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸੱਕਦਾ।

fullscreen6 ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹੜਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸੱਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ।

fullscreen7 ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸੱਕਦਾ।

1 This is a true saying, If a man desire the office of a bishop, he desireth a good work.

2 A bishop then must be blameless, the husband of one wife, vigilant, sober, of good behaviour, given to hospitality, apt to teach;

3 Not given to wine, no striker, not greedy of filthy lucre; but patient, not a brawler, not covetous;

4 One that ruleth well his own house, having his children in subjection with all gravity;

5 (For if a man know not how to rule his own house, how shall he take care of the church of God?)

6 Not a novice, lest being lifted up with pride he fall into the condemnation of the devil.

7 Moreover he must have a good report of them which are without; lest he fall into reproach and the snare of the devil.

1 Timothy 3 in Tamil and English

1 ਕਲੀਸਿਯਾ ਦੇ ਆਗੂ ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ।
This is a true saying, If a man desire the office of a bishop, he desireth a good work.

2 ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।
A bishop then must be blameless, the husband of one wife, vigilant, sober, of good behaviour, given to hospitality, apt to teach;

3 ਉਸ ਨੂੰ ਬਹੁਤੀ ਸ਼ਰਾਬ ਨਹੀਂ ਪੀਣੀ ਚਾਹੀਦੀ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ। ਉਹ ਸ਼ਰੀਫ਼ ਅਤੇ ਅਮਨ ਪਸੰਦ ਹੋਣਾ ਚਾਹੀਦਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜੇ ਪੈਸੇ ਨਾਲ ਪਿਆਰ ਕਰਦਾ ਹੋਵੇ।
Not given to wine, no striker, not greedy of filthy lucre; but patient, not a brawler, not covetous;

4 ਉਸ ਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸ ਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ।
One that ruleth well his own house, having his children in subjection with all gravity;

5 ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸੱਕਦਾ।
(For if a man know not how to rule his own house, how shall he take care of the church of God?)

6 ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹੜਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸੱਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ।
Not a novice, lest being lifted up with pride he fall into the condemnation of the devil.

7 ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸੱਕਦਾ।
Moreover he must have a good report of them which are without; lest he fall into reproach and the snare of the devil.