English
੨ ਤਵਾਰੀਖ਼ 29:17 ਤਸਵੀਰ
ਪਹਿਲੇ ਮਹੀਨੇ ਦੇ ਪਹਿਲੇ ਦਿਨ, ਲੇਵੀਆਂ ਨੇ ਆਪਣੇ-ਆਪ ਨੂੰ ਪਵਿੱਤਰ ਬਨਾਉਣਾ ਸ਼ੁਰੂ ਕਰ ਦਿੱਤਾ। ਮਹੀਨੇ ਦੇ ਅੱਠਵੇਂ ਦਿਨ, ਉਹ ਮੰਦਰ ਦੇ ਦਾਲਾਨ ਕੋਲ ਆਏ ਅਤੇ ਯਹੋਵਾਹ ਦੇ ਮੰਦਰ ਨੂੰ ਪਵਿੱਤਰ ਬਨਾਉਣ ਲਈ ਅੱਠ ਦਿਨ ਲਏ। ਪਹਿਲੇ ਮਹੀਨੇ ਦੇ ਸੋਲ੍ਹਵੇਂ ਦਿਨ ਉਨ੍ਹਾਂ ਨੇ ਆਪਣਾ ਸਾਰਾ ਕੰਮ ਮੁਕੰਮਲ ਕਰ ਲਿਆ ਸੀ।