English
੨ ਤਵਾਰੀਖ਼ 4:4 ਤਸਵੀਰ
ਇਹ ਵੱਡਾ ਹੌਦ12 ਬਲਦਾਂ ਜੋ ਕਿ ਅਕਾਰ ਵਿੱਚ ਬੜੇ ਵੱਡੇ ਸਨ, ਉਨ੍ਹਾਂ ਉੱਪਰ ਰੱਖਿਆ ਗਿਆ। ਉੱਨ੍ਹਾਂ ਵਿੱਚੋਂ 3 ਬਲਦਾਂ ਦੇ ਮੂੰਹ ਉੱਤਰ ਦਿਸ਼ਾ ਵੱਲ, ਅਤੇ ਤਿੰਨਾਂ ਦੇ ਮੂੰਹ ਪੱਛਮ ਵੱਲ ਸਨ। ਤਿੰਨ ਬਲਦਾਂ ਦੇ ਮੂੰਹ ਦੱਖਣ ਦਿਸ਼ਾ ਵੱਲ ਤੇ ਬਾਕੀ ਦੇ ਤਿੰਨ ਬਲਦਾਂ ਦੇ ਮੁੱਖ ਪੂਰਬ ਵੱਲ ਨੂੰ ਸਨ। ਤੇ ਇਹ ਵੱਡਾ ਸਾਰਾ ਪਿੱਤਲ ਦਾ ਹੌਦ ਇਨ੍ਹਾਂ ਬਲਦਾਂ ਦੇ ਉੱਪਰ ਟਿਕਿਆ ਹੋਇਆ ਸੀ। ਇਨ੍ਹਾਂ ਸਾਰੇ ਬਲਦਾਂ ਦੇ ਪਿੱਛਲੇ ਅੰਗ ਅਤੇ ਹਿੱਸੇ ਅੰਦਰਲੇ ਪਾਸੇ ਸਨ।