English
੨ ਤਵਾਰੀਖ਼ 9:11 ਤਸਵੀਰ
ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਤੇ ਪਾਤਸ਼ਾਹ ਦੇ ਮਹਿਲ ਦੀਆਂ ਪੌੜੀਆਂ ਬਨਾਉਣ ਲਈ ਚੰਦਨ ਦੀ ਲੱਕੜ ਦੀ ਵਰਤੋਂ ਕੀਤੀ। ਉਸ ਨੇ ਸੰਗੀਤਕਾਰਾਂ ਦੇ ਸਾਜ਼ ਬਰਬਤਾਂ ਅਤੇ ਰਬਾਬਾਂ ਲਈ ਵੀ ਚੰਦਨ ਦੀ ਲੱਕੜ ਦੀ ਵਰਤੋਂ ਕੀਤੀ। ਇਸਤੋਂ ਪਹਿਲਾਂ ਯਹੂਦਾਹ ਦੇ ਦੇਸ਼ ਵਿੱਚ ਚੰਦਨ ਦੀ ਲੱਕੜ ਤੋਂ ਬਣਿਆ ਅਜਿਹਾ ਖੂਬਸੂਰਤ ਸਮਾਨ ਕਿਸੇ ਨੇ ਨਹੀਂ ਸੀ ਵੇਖਿਆ।