English
੨ ਕੁਰਿੰਥੀਆਂ 1:24 ਤਸਵੀਰ
ਮੇਰਾ ਇਹ ਮਤਲਬ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ ਉੱਪਰ ਨਿਯੰਤ੍ਰਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਤੁਸੀਂ ਵਿਸ਼ਵਾਸ ਦੇ ਪੱਕੇ ਹੋ। ਪਰ ਅਸੀਂ ਤਾਂ ਤੁਹਾਡੇ ਨਾਲ ਤੁਹਾਡੀ ਆਪਣੀ ਖੁਸ਼ੀ ਲਈ ਕਾਮੇ ਹਾਂ।