੨ ਸਲਾਤੀਨ 18
1 ਹਿਜ਼ਕੀਯਾਹ ਨੇ ਯਹੂਦਾਹ ਉੱਪਰ ਆਪਣਾ ਰਾਜ ਸ਼ੁਰੂ ਕੀਤਾ ਯਹੂਦਾਹ ਦੇ ਪਾਤਸ਼ਾਹ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਹੋਇਆ। ਹਿਜ਼ਕੀਯਾਹ ਨੇ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤਰ ਹੋਸ਼ੇਆ ਦੇ ਤੀਜੇ ਸਾਲ ਵਿੱਚ ਰਾਜ ਕਰਨ ਲੱਗਾ।
2 ਜਦੋਂ ਉਹ ਰਾਜ ਕਰਨ ਲੱਗਾ ਉਹ 25ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 29ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਅਬੀ ਸੀ ਜੋ ਕਿ ਜ਼ਕਰਯਾਹ ਦੀ ਧੀ ਸੀ।
3 ਹਿਜ਼ਕੀਯਾਹ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਉਸ ਦੇ ਪੁਰਖੇ ਦਾਊਦ ਨੇ ਕੀਤਾ ਸੀ ਅਤੇ ਉਸ ਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸਨ।
4 ਉਸ ਨੇ ਉੱਚੀਆਂ ਥਾਵਾਂ ਨੂੰ ਢਾਹ ਦਿੱਤਾ ਅਤੇ ਉਸ ਨੇ ਯਾਦਗਾਰੀ ਪੱਥਰ ਅਤੇ ਅਸ਼ੀਰਾ ਦੇ ਥੰਮ ਨੂੰ ਵੀ ਟੁਕੜੇ-ਟੁਕੜੇ ਕਰਵਾ ਦਿੱਤਾ। ਉਸ ਨੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਵਾਇਆ ਸੀ ਉਸ ਨੂੰ ਚਕਨਾ ਚੂਰ ਕਰ ਦਿੱਤਾ ਕਿਉਂ ਕਿ ਉਨ੍ਹਾਂ ਦਿਨਾਂ ਵਿੱਚ ਇਸਰਾਏਲ ਉਸ ਦੇ ਅੱਗੇ ਧੂਫ਼ ਧੁਖਾਉਂਦੇ ਸਨ ਸੋ ਉਸ ਨੇ ਉਸਦਾ ਨਾਂ “ਨਹੁਸ਼ਤਾਨ” ਰੱਖਿਆ।
5 ਹਿਜ਼ਕੀਯਾਹ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦਾ ਸੀ। ਯਹੂਦਾਹ ਵਿੱਚ ਹਿਜ਼ਕੀਯਾਹ ਤੋਂ ਪਹਿਲਾਂ ਅਤੇ ਉਸਤੋਂ ਬਾਅਦ ਵੀ ਅਜਿਹਾ ਕੋਈ ਵੀ ਅਜਿਹਾ ਪਾਤਸ਼ਾਹ ਨਹੀਂ ਪੈਦਾ ਹੋਇਆ।
6 ਹਿਜ਼ਕੀਯਾਹ ਯਹੋਵਾਹ ਨਾਲ ਬੜਾ ਧਰਮੀ ਸੀ ਅਤੇ ਉਸ ਨੇ ਯਹੋਵਾਹ ਦੀ ਹਰ ਗੱਲ ਮੰਨੀ। ਉਹ ਉਸ ਦੇ ਪਿੱਛੇ ਚੱਲਣੋ ਨਾ ਹਟਿਆ ਅਤੇ ਉਸ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿਤੇ ਸਨ।
7 ਯਹੋਵਾਹ ਹਿਜ਼ਕੀਯਾਹ ਦੇ ਅੰਗ-ਸੰਗ ਰਿਹਾ। ਅਤੇ ਉਹ ਹਰ ਕਾਰਜ ਵਿੱਚ ਕਾਮਯਾਬ ਰਿਹਾ ਕਿਉਂ ਕਿ ਯਹੋਵਾਹ ਉਸ ਦੇ ਨਾਲ ਸੀ। ਹਿਜ਼ਕੀਯਾਹ ਅੱਸ਼ੂਰ ਦੇ ਪਾਤਸ਼ਾਹ ਤੋਂ ਬੇਮੁੱਖ ਹੋ ਗਿਆ ਉਸ ਨੇ ਪਾਤਸ਼ਾਹ ਨਾਲੋਂ ਤੋੜ ਲਈ।
8 ਉਸ ਨੇ ਫ਼ਲਿਸਤੀਆਂ ਨੂੰ ਅੱਜ਼ਾਹ ਅਤੇ ਉਸਦੀਆਂ ਹੱਦਾਂ ਤੀਕ ਪਹਿਰੇਦਾਰਾਂ ਦੇ ਬੁਰਜ ਤੋਂ ਗੜ੍ਹ ਵਾਲੇ ਸ਼ਹਿਰ ਤੀਕ ਹਰਾਇਆ।
9 ਅੱਸ਼ੂਰੀਆਂ ਦਾ ਸਾਮਰਿਯਾ ਤੇ ਕਬਜ਼ਾ ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਸਾਮਰਿਯਾ ਦੇ ਵਿਰੁੱਧ ਲੜਾਈ ਕੀਤੀ। ਉਸਦੀ ਫ਼ੌਜ ਨੇ ਸ਼ਹਿਰ ਨੂੰ ਘੇਰ ਲਿਆ। ਇਹ ਘਟਨਾ ਹਿਜ਼ਕੀਯਾਹ ਪਾਤਸ਼ਾਹ ਦੇ ਚੌਥੇ ਵਰ੍ਹੇ ਜਦ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤਰ ਹੋਸ਼ੇਆ ਦਾ ਸੱਤਵਾਂ ਵਰ੍ਹਾ ਸੀ, ਉਸ ਵਕਤ ਵਾਪਰੀ।
10 ਕਿਲ੍ਹਾ ਬੰਦੀ ਦੇ ਤੀਜੇ ਵਰ੍ਹੇ ਵਿੱਚ ਸ਼ਲਮਨਸਰ ਨੇ ਸਾਮਰਿਆ ਤੇ ਚੜ੍ਹਾਈ ਕਰ ਦਿੱਤਾ ਅਤੇ ਇਸ ਨੂੰ ਹਿਜ਼ਕੀਯਾਹ ਦੇ ਯਹੂਦਾਹ ਉੱਪਰ ਛੇਵੇਂ ਵਰ੍ਹੇ ਦੌਰਾਨ ਜਿੱਤ ਲਿਆਇਹ ਹੋਸ਼ੇਆ ਦੇ ਇਸਰਾਏਲ ਦੇ ਉੱਪਰ ਰਾਜ ਦੇ ਨੌਵੇਂ ਵਰ੍ਹੇ ਵਿੱਚ ਹੋਇਆ।
11 ਸੋ ਅੱਸ਼ੂਰ ਦਾ ਪਾਤਸ਼ਾਹ ਇਸਰਾਏਲੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਵੱਲ ਲੈ ਗਿਆ। ਉਸ ਨੇ ਉਨ੍ਹਾਂ ਨੂੰ ਹਲਹ ਵਿੱਚ, ਹਾਬੋਰ, ਗੋਜ਼ਾਨ ਦੀ ਇੱਕ ਨਦੀ ਦੇ ਕੰਢੇ ਉੱਤੇ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ।
12 ਇਉਂ ਇਸ ਲਈ ਹੋਇਆ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਨਾ ਸੁਣੀ ਸਗੋਂ ਉਸ ਦੇ ਇਕਰਾਰਨਾਮੇ ਦਾ ਉਲੰਘਣ ਕੀਤਾ।
13 ਅੱਸ਼ੂਰ ਯਹੂਦਾਹ ਨੂੰ ਲੈਣ ਲਈ ਤਿਆਰ ਹਿਜ਼ਕੀਯਾਹ ਦੇ 14ਵਰ੍ਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਅੱਸ਼ੂਰ ਉੱਪਰ ਹਮਲਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਮਜ਼ਬੂਤ ਸ਼ਹਿਰਾਂ ਨੂੰ ਜਿੱਤ ਲਿਆ।
14 ਤਦ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਲਾਕੀਸ਼ ਵਿੱਚ ਸੁਨੇਹਾ ਭੇਜਿਆ ਅਤੇ ਆਖਿਆ, “ਮੇਰੇ ਕੋਲ ਭੁੱਲ ਹੋ ਗਈ। ਤੂੰ ਮੇਰੇ ਕੋਲੋਂ ਵਾਪਸ ਮੁੜ ਜਾ। ਜੋ ਕੁਝ ਤੂੰ ਮੇਰੇ ਤੋਂ ਚਾਹੇ ਮੈਂ ਭਰਨ ਨੂੰ ਤਿਆਰ ਹਾਂ।” ਤਦ ਅੱਸ਼ੂਰ ਦੇ ਪਾਤਸ਼ਾਹ ਨੇ 10,200 ਕਿੱਲੋ ਚਾਂਦੀ ਅਤੇ 10,20 ਕਿੱਲੋ ਸੋਨਾ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਦੇਣ ਲਈ ਕਿਹਾ।
15 ਤਦ ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ ਅਤੇ ਥੰਮਾਂ ਉੱਪਰ ਜੋ ਸੋਨਾ ਲੱਗਾ ਹੋਇਆ ਸੀ ਉਹ ਸਾਰਾ ਉਤਰਵਾਇਆ ਅਤੇ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ।
16 ਇਸ ਵਾਰ, ਹਿਜ਼ਕੀਯਾਹ ਨੇ ਸੋਨੇ ਨੂੰ ਕੱਟ ਕੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ, ਅਤੇ ਡਿਓਢੀਆਂ ਨੂੰ ਢੱਕ ਦਿੱਤਾ। ਪਾਤਸ਼ਾਹ ਹਿਜ਼ਕੀਯਾਹ ਨੇ ਇਹ ਸੋਨਾ ਦਰਵਾਜ਼ਿਆਂ ਅਤੇ ਡਿਓਢੀਆਂ ਉੱਤੇ ਪਾਇਆ ਹੋਇਆ ਸੀ। ਹਿਜ਼ਕੀਯਾਹ ਨੇ ਇਹ ਸੋਨਾ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ।
17 ਅੱਸ਼ੂਰ ਦੇ ਪਾਤਸ਼ਾਹ ਦਾ ਯਰੂਸ਼ਲਮ ਵਿੱਚ ਆਦਮੀਆਂ ਨੂੰ ਭੇਜਣਾ ਤਦ ਅੱਸ਼ੂਰ ਦੇ ਪਾਤਸ਼ਾਹ ਨੇ ਆਪਣੇ ਤਿੰਨ ਖਾਸ ਕਮਾਂਡਰਾਂ ਤਰਤਾਨ, ਰਬਸਾਰੀਸ ਅਤੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫ਼ੌਜ ਦੇ ਨਾਲ ਭੇਜਿਆ। ਉਹ ਵੱਡੇ ਕਪਤਾਨ ਲਾਕੀਸ਼ ਤੋਂ ਯਰੂਸ਼ਲਮ ਨੂੰ ਗਏ ਤੇ ਉਹ ਵੱਡੇ ਤਲਾਬ ਦੀ ਪਾਣੀ ਦੀ ਟੈਂਕੀ ਕੋਲ ਖੜ੍ਹੇ ਹੋ ਗਏ। ਜੋ ਕਿ ਧੋਬੀਆਂ ਦੇ ਮਦਾਨ ਦੇ ਰਾਹ ਵਿੱਚ ਹੈ।
18 ਤਦ ਉਨ੍ਹਾਂ ਨੇ ਪਾਤਸ਼ਾਹ ਨੂੰ ਬੁਲਵਾਇਆ ਤੇ ਹਿਜ਼ਕੀਯਾਹ ਦਾ ਪੁੱਤਰ ਅਲਯਾਕੀਮ (ਜੋ ਮਹਿਲ ਦਾ ਮੁਖਤਿਆਰ ਸੀ) ਅਤੇ ਸ਼ਬਨਾਹ (ਸਕੱਤਰ) ਅਤੇ ਆਸ਼ਾਫ਼ ਦਾ ਪੁੱਤਰ ਯੋਆਹ (ਮੁੰਸ਼ੀ) ਉਨ੍ਹਾਂ ਕੋਲ ਨਿਕਲ ਕੇ ਆਏ।
19 ਉਨ੍ਹਾਂ ਕਮਾਂਡਰਾਂ ਵਿੱਚੋਂ ਇੱਕ ਨੇ ਉਨ੍ਹਾਂ ਨੂੰ ਕਿਹਾ, “ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਪਾਤਸ਼ਾਹ ਇਵੇਂ ਫ਼ਰਮਾਉਂਦਾ ਹੈ: ‘ਤੂੰ ਕਿਹੜੀ ਸ਼ਰਧਾ ਉੱਪਰ ਭਰੋਸਾ ਕੀਤਾ ਹੈ?
20 ਤੇਰੀ ਜ਼ਬਾਨ ਦੀ ਕੋਈ ਕੀਮਤ ਨਹੀਂ ਇਹ ਸਿਰਫ਼ ਮੂੰਹ ਰੱਖਣੀਆਂ ਗੱਲਾਂ ਹਨ। ਤੂੰ ਆਖਿਆ, “ਯੁੱਧ ਲਈ ਮੇਰੇ ਕੋਲ ਬੁੱਧੀ ਅਤੇ ਬਲ ਹੈ ਤੇਰੀ ਮਦਦ ਕਰਨ ਲਈ।” ਪਰ ਜਦੋਂ ਦਾ ਤੂੰ ਮੇਰੇ ਰਾਜ ਤੋਂ ਬੇਮੁੱਖ ਹੋਇਆ ਹੈਂ, ਕੌਣ ਤੇਰੇ ਤੇ ਭਰੋਸਾ ਕਰੇ?
21 ਹੁਣ ਤੂੰ ਟੁੱਟੀ ਹੋਈ ਸੋਟੀ ਦੇ ਸਹਾਰੇ ਚੱਲ ਰਿਹਾ ਹੈ ਭਾਵ ਹੁਣ ਤੈਨੂੰ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਤੇ ਜੇਕਰ ਕੋਈ ਮਨੁੱਖ ਇਸ ਟੁੱਟੀ ਹੋਈ ਛੜ ਨਾਲ ਢਾਸਣਾ ਲਾਵੇਗਾ ਤਾਂ ਇਹ ਟੁੱਟ ਜਾਵੇਗੀ ਅਤੇ ਮਨੁੱਖ ਦੇ ਹੱਥ ਵਿੱਚ ਖੁੱਭ ਕੇ ਉਸ ਨੂੰ ਪਾੜ ਸੁੱਟੇਗੀ। ਮਿਸਰ ਦਾ ਪਾਤਸ਼ਾਹ ਫ਼ਿਰਊਨ ਉਨ੍ਹਾਂ ਸਭਨਾਂ ਲਈ ਜਿਹੜੇ ਉਸਤੇ ਭਰੋਸਾ ਕਰਦੇ ਹਨ, ਇਹੋ ਜਿਹਾ ਹੀ ਹੈ।
22 ਭਾਵੇਂ ਤੂੰ ਇਹ ਕਹੇਂ ਕਿ, “ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਕਰਦੇ ਹਾਂ।” ਪਰ ਮੈਂ ਜਾਣਦਾ ਕਿ ਹਿਜ਼ਕੀਯਾਹ ਨੇ ਉਹ ਸਾਰੀਆਂ ਜਗਵੇਦੀਆਂ ਤੇ ਉੱਚੀਆਂ ਥਾਵਾਂ ਨੂੰ ਹਟਾਅ ਦਿੱਤਾ ਜਿੱਥੇ ਲੋਕ ਯਹੋਵਾਹ ਦੀ ਉਪਾਸਨਾ ਕਰਦੇ ਸਨ। ਅਤੇ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ, “ਤੁਸੀਂ ਯਰੂਸ਼ਲਮ ਵਿੱਚ ਸਿਰਫ਼ ਇਸ ਜਗਵੇਦੀ ਤੇ ਮੱਥਾ ਟੇਕਿਆ ਕਰੋ।”
23 ‘ਇਸ ਲਈ ਹੁਣ ਮੇਰੇ ਸੁਆਮੀ, ਅੱਸ਼ੂਰ ਦੇ ਪਾਤਸ਼ਾਹ ਦੇ ਨਾਲ ਇਹ ਇਕਰਾਰ ਕਰ ਕਿ ਮੈਂ ਵਚਨ ਕਰਦਾ ਹਾਂ ਕਿ ਮੈਂ ਤੈਨੂੰ 2,000 ਘੋੜੇ ਦਿੰਦਾ ਹਾਂ ਜੇ ਤੂੰ ਉਨ੍ਹਾਂ ਉੱਪਰ ਆਪਣੇ ਵੱਲੋਂ ਸਵਾਰ ਬਿਠਾ ਸੱਕੇਂ।
24 ਤੂੰ ਮੇਰੇ ਸੁਆਮੀ ਦੇ ਤੁੱਛ ਤੋਂ ਤੁੱਛ ਸੇਵਕ ਨੂੰ ਵੀ ਨਹੀਂ ਹਰਾ ਸੱਕਦਾ। ਤੂੰ ਮਿਸਰ ਉੱਪਰ ਭਰੋਸਾ ਕੀਤਾ ਹੈ ਕਿ ਉਹ ਤੈਨੂੰ ਰੱਥ ਘੋੜੇ ਤੇ ਸਵਾਰ ਸਿਪਾਹੀ ਦੇਵੇਗਾ।
25 ‘ਮੈਂ ਯਹੋਵਾਹ ਦੇ ਸਹਿਯੋਗ ਤੋਂ ਬਿਨਾ ਇਸ ਜਗ੍ਹਾ ਤੇ ਹਮਲਾ ਕਰਨ ਲਈ ਨਹੀਂ ਆਇਆ। ਯਹੋਵਾਹ ਨੇ ਖੁਦ ਮੈਨੂੰ ਕਿਹਾ, “ਇਸ ਦੇਸ਼ ਉੱਪਰ ਹਮਲਾ ਕਰਕੇ ਇਸ ਨੂੰ ਤਬਾਹ ਕਰ ਦੇ।”’”
26 ਤਦ ਹਿਲਕੀਯਾਹ ਦੇ ਪੁੱਤਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਕਮਾਂਡਰ ਨੂੰ ਕਿਹਾ, “ਕਿਰਪਾ ਕਰਕੇ ਸਾਡੇ ਨਾਲ ਅਰਾਮੀ ਬੋਲੀ ਵਿੱਚ ਗੱਲ ਕਰੋ, ਅਸੀਂ ਉਹ ਭਾਸ਼ਾ ਸਮਝਦੇ ਹਾਂ। ਇਨ੍ਹਾਂ ਲੋਕਾਂ ਦੇ ਸੁਣਦਿਆਂ ਹੋਇਆਂ ਜੋ ਕੰਧ ਉੱਤੇ ਬੈਠੇ ਹਨ ਸਾਡੇ ਨਾਲ ਯਹੂਦਾਹ ਦੀ ਭਾਸਾ ਵਿੱਚ ਗੱਲ ਨਾ ਕਰੋ।”
27 ਪਰ ਰਬਸ਼ਾਕੇਹ ਨੇ ਉਨ੍ਹਾਂ ਨੂੰ ਆਖਿਆ, “ਮੇਰੇ ਮਹਾਰਾਜ ਨੇ ਮੈਨੂੰ ਤੇਰੇ ਅਤੇ ਤੇਰੇ ਪਾਤਸ਼ਾਹ ਨੂੰ ਸਿਰਫ਼ ਸੁਨਾਉਣ ਲਈ ਨਹੀਂ ਭੇਜਿਆ ਸਗੋਂ ਮੈਂ ਤਾਂ ਉਨ੍ਹਾਂ ਲੋਕਾਂ ਨੂੰ ਵੀ ਮੁਖਾਤਿਬ ਹੋਣਾ ਚਾਹੁੰਦਾ ਹਾਂ ਜੋ ਕੰਧ ਉੱਤੇ ਬੈਠੇ ਹਨ। ਉਹ ਵੀ ਤੁਹਾਡੇ ਨਾਲ ਹੀ ਆਪਣਾ ਬਿਸ਼ਟਾ ਖਾਣ ਅਤੇ ਮੂਤ ਪੀਣ।”
28 ਤਦ ਕਮਾਂਡਰ ਉੱਚੀ ਆਵਾਜ਼ ਵਿੱਚ ਯਹੂਦੀਆਂ ਦੀ ਬੋਲੀ ਵਿੱਚ ਬੋਲਿਆ, ਤੁਸੀਂ ਅੱਸ਼ੂਰ ਦੇ ਮਹਾਨ ਪਾਤਸ਼ਾਹ ਦੀ ਇਹ ਖਬਰ ਸੰਦੇਸ਼ ਸੁਣ ਲਵੋ!
29 ਪਾਤਸ਼ਾਹ ਦਾ ਕਹਿਣਾ ਹੈ, ‘ਹਿਜ਼ਕੀਯਾਹ ਤੁਹਾਨੂੰ ਮੂਰਖ ਨਾ ਬਣਾਵੇ! ਉਹ ਤੁਹਾਨੂੰ ਮੇਰੀ ਤਾਕਤ ਤੋਂ ਛੁਡਾਅ ਨਹੀਂ ਸੱਕਦਾ।’
30 ਨਾ ਹੀ ਹਿਜ਼ਕੀਯਾਹ ਇਹ ਆਖਕੇ ਯਹੋਵਾਹ ਉੱਪਰ ਤੁਹਾਡਾ ਭਰੋਸਾ ਕਰਾਵੇ ਕਿ “ਯਹੋਵਾਹ ਤਹਾਨੂੰ ਬਚਾਅ ਲਵੇਗਾ। ਅਤੇ ਅੱਸੂਰ ਦਾ ਪਾਤਸ਼ਾਹ ਇਸ ਸ਼ਹਿਰ ਨੂੰ ਜਿੱਤ ਨਹੀਂ ਪਾਵੇਗਾ!”
31 ਪਰ ਤੁਸੀਂ ਹਿਜ਼ਕੀਯਾਹ ਦੀਆਂ ਗੱਲਾਂ ਵਿੱਚ ਨਾ ਆਉਣਾ। ਅੱਸ਼ੂਰ ਦਾ ਪਾਤਸ਼ਾਹ ਇਹ ਆਖਦਾ ਹੈ: ਮੇਰੇ ਨਾਲ ਸੁਲਾਹ ਕਰੋ ਅਤੇ ਅਮਨ ਸ਼ਾਂਤੀ ਨਾਲ ਮੇਰੇ ਵੱਲ ਆ ਜਾਓ। ਤਦ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਅੰਗੂਰਾਂ ਦੇ ਵੇਲ ਤੋਂ ਅਤੇ ਆਪਣੇ ਹੀ ਹੰਜੀਰ ਦੇ ਰੁੱਖ ਤੋਂ ਖਾਵੇਗਾ ਅਤੇ ਆਪਣੇ ਹੀ ਖੂਹ ਦਾ ਪਾਣੀ ਪੀਵੇਗਾ।
32 ਜਦੋਂ ਤੀਕ ਮੈਂ ਆਕੇ ਤੁਹਾਨੂੰ ਇੱਕ ਅਜਿਹੇ ਦੇਸ਼ ਵਿੱਚ ਨਾ ਲੈ ਜਾਵਾਂ ਜੋ ਤੁਹਾਡੇ ਦੇਸ਼ ਵਾਂਗ ਅਨਾਜ ਅਤੇ ਨਵੀਂ ਸ਼ਰਾਬ ਦਾ ਦੇਸ਼, ਰੋਟੀ ਅਤੇ ਅੰਗੂਰੀ ਬਾਗ਼ਾਂ ਦੀ ਭੂਮੀ ਜ਼ੈਤੂਨ ਅਤੇ ਸ਼ਹਿਦ ਦਾ ਦੇਸ ਹੋਵੇ ਤਦ ਤੀਕ ਤੁਸੀਂ ਇਵੇਂ ਕਰ ਸੱਕਦੇ ਹੋ, ਫ਼ਿਰ ਤੁਸੀਂ ਜਿਉਂਦੇ ਰਹੋਂਗੇ ਮਰੋਗੇ ਨਹੀਂ ਜਦੋਂ ਮੈਂ ਤੁਹਾਨੂੰ ਅਜਿਹੇ ਦੇਸ ਲੈ ਜਾਵਾਂਗਾ। ਪਰ ਤੁਸੀਂ ਹਿਜ਼ਕੀਯਾਹ ਦੀਆਂ ਗੱਲਾਂ ਵਿੱਚ ਨਾ ਆਉਣਾ ਕਿਉਂ ਕਿ ਉਹ ਤੁਹਾਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਆਖਦਾ ਹੈ, “ਯਹੋਵਾਹ ਸਾਡੀ ਰੱਖਿਆ ਕਰੇਗਾ।”
33 ਕੀ ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ਼ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਕਦੀ ਛੁੜਾਇਆ ਹੈ? ਨਹੀਂ!
34 ਕਿੱਥੇ ਨੇ ਉਹ ਹਮਾਥ ਅਤੇ ਅਰਪਾਦ ਦੇ ਦੇਵਤੇ? ਕਿੱਥੇ ਹਨ ਉਹ ਸਫ਼ਰਵਇਮ, ਹੇਨਾ ਅਤੇ ਇੱਵਾਹ ਦੇ ਦੇਵਤੇ? ਕੀ ਉਹ ਸਾਮਰਿਯਾ ਨੂੰ ਮੇਰੇ ਹੱਥੋਂ ਬਚਾਅ ਸੱਕੇ? ਨਹੀ!
35 ਕੀ ਹੋਰਨਾਂ ਦੇਸਾਂ ਦੇ ਦੇਵਤੇ ਆਪਣੇ ਦੇਸ ਮੇਰੇ ਹੱਥੋਂ ਬਚਾਅ ਸੱਕੇ? ਨਹੀਂ! ਤੇ ਕੀ ਫ਼ਿਰ ਯਹੋਵਾਹ ਯਰੂਸ਼ਲਮ ਨੂੰ ਮੇਰੇ ਹੱਥੋਂ ਬਚਾਅ ਸੱਕੇਗਾ? ਨਹੀਂ!
36 ਪਰ ਲੋਕ ਚੁੱਪ ਸਨ। ਉਨ੍ਹਾਂ ਨੇ ਕਮਾਂਡਰ ਅੱਗੇ ਇੱਕ ਸ਼ਬਦ ਵੀ ਨਾ ਬੋਲਿਆ ਕਿਉਂ ਕਿ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੁਕਮ ਦੇ ਰੱਖਿਆ ਸੀ। ਉਸ ਨੇ ਕਿਹਾ, “ਉਸ ਨੂੰ ਇੱਕ ਸ਼ਬਦ ਵੀ ਨਾ ਆਖਣਾ।”
37 ਤਦ ਹਿਜ਼ਕੀਯਾਹ ਦਾ ਪੁੱਤਰ ਅਲਯਾਕੀਮ (ਜੋ ਮਹਿਲ ਦਾ ਮੁਖਤਿਆਰ ਸੀ।) ਸ਼ਬਨਾ (ਸਕੱਤਰ) ਅਤੇ ਆਸਾਫ਼ ਦਾ ਪੁੱਤਰ ਯੋਆਹ (ਮੁੰਸ਼ੀ) ਸਾਰੇ ਹਿਜ਼ਕੀਯਾਹ ਕੋਲ ਆਏ। ਉਨ੍ਹਾਂ ਦੇ ਕੱਪੜੇ ਫ਼ਟੇ ਹੋਏ ਸਨ ਇਹ ਦਰਸਾਉਣ ਲਈ ਕਿ ਉਹ ਬੜੇ ਪਰੇਸ਼ਾਨ ਹਨ। ਉਨ੍ਹਾਂ ਨੇ ਜਾਕੇ ਹਿਜ਼ਕੀਯਾਹ ਨੂੰ ਸਾਰਾ ਹਾਲ ਸੁਣਾਇਆ ਜਿਹੜੀਆਂ ਗੱਲਾਂ ਕਿ ਅੱਸ਼ੂਰੀ ਕਮਾਂਡਰ ਨੇ ਉਨ੍ਹਾਂ ਨੂੰ ਆਖੀਆਂ ਸਨ।
1 Now it came to pass in the third year of Hoshea son of Elah king of Israel, that Hezekiah the son of Ahaz king of Judah began to reign.
2 Twenty and five years old was he when he began to reign; and he reigned twenty and nine years in Jerusalem. His mother’s name also was Abi, the daughter of Zachariah.
3 And he did that which was right in the sight of the Lord, according to all that David his father did.
4 He removed the high places, and brake the images, and cut down the groves, and brake in pieces the brasen serpent that Moses had made: for unto those days the children of Israel did burn incense to it: and he called it Nehushtan.
5 He trusted in the Lord God of Israel; so that after him was none like him among all the kings of Judah, nor any that were before him.
6 For he clave to the Lord, and departed not from following him, but kept his commandments, which the Lord commanded Moses.
7 And the Lord was with him; and he prospered whithersoever he went forth: and he rebelled against the king of Assyria, and served him not.
8 He smote the Philistines, even unto Gaza, and the borders thereof, from the tower of the watchmen to the fenced city.
9 And it came to pass in the fourth year of king Hezekiah, which was the seventh year of Hoshea son of Elah king of Israel, that Shalmaneser king of Assyria came up against Samaria, and besieged it.
10 And at the end of three years they took it: even in the sixth year of Hezekiah, that is the ninth year of Hoshea king of Israel, Samaria was taken.
11 And the king of Assyria did carry away Israel unto Assyria, and put them in Halah and in Habor by the river of Gozan, and in the cities of the Medes:
12 Because they obeyed not the voice of the Lord their God, but transgressed his covenant, and all that Moses the servant of the Lord commanded, and would not hear them, nor do them.
13 Now in the fourteenth year of king Hezekiah did Sennacherib king of Assyria come up against all the fenced cities of Judah, and took them.
14 And Hezekiah king of Judah sent to the king of Assyria to Lachish, saying, I have offended; return from me: that which thou puttest on me will I bear. And the king of Assyria appointed unto Hezekiah king of Judah three hundred talents of silver and thirty talents of gold.
15 And Hezekiah gave him all the silver that was found in the house of the Lord, and in the treasures of the king’s house.
16 At that time did Hezekiah cut off the gold from the doors of the temple of the Lord, and from the pillars which Hezekiah king of Judah had overlaid, and gave it to the king of Assyria.
17 And the king of Assyria sent Tartan and Rabsaris and Rab-shakeh from Lachish to king Hezekiah with a great host against Jerusalem. And they went up and came to Jerusalem. And when they were come up, they came and stood by the conduit of the upper pool, which is in the highway of the fuller’s field.
18 And when they had called to the king, there came out to them Eliakim the son of Hilkiah, which was over the household, and Shebna the scribe, and Joah the son of Asaph the recorder.
19 And Rab-shakeh said unto them, Speak ye now to Hezekiah, Thus saith the great king, the king of Assyria, What confidence is this wherein thou trustest?
20 Thou sayest, (but they are but vain words,) I have counsel and strength for the war. Now on whom dost thou trust, that thou rebellest against me?
21 Now, behold, thou trustest upon the staff of this bruised reed, even upon Egypt, on which if a man lean, it will go into his hand, and pierce it: so is Pharaoh king of Egypt unto all that trust on him.
22 But if ye say unto me, We trust in the Lord our God: is not that he, whose high places and whose altars Hezekiah hath taken away, and hath said to Judah and Jerusalem, Ye shall worship before this altar in Jerusalem?
23 Now therefore, I pray thee, give pledges to my lord the king of Assyria, and I will deliver thee two thousand horses, if thou be able on thy part to set riders upon them.
24 How then wilt thou turn away the face of one captain of the least of my master’s servants, and put thy trust on Egypt for chariots and for horsemen?
25 Am I now come up without the Lord against this place to destroy it? The Lord said to me, Go up against this land, and destroy it.
26 Then said Eliakim the son of Hilkiah, and Shebna, and Joah, unto Rab-shakeh, Speak, I pray thee, to thy servants in the Syrian language; for we understand it: and talk not with us in the Jews’ language in the ears of the people that are on the wall.
27 But Rab-shakeh said unto them, Hath my master sent me to thy master, and to thee, to speak these words? hath he not sent me to the men which sit on the wall, that they may eat their own dung, and drink their own piss with you?
28 Then Rab-shakeh stood and cried with a loud voice in the Jews’ language, and spake, saying, Hear the word of the great king, the king of Assyria:
29 Thus saith the king, Let not Hezekiah deceive you: for he shall not be able to deliver you out of his hand:
30 Neither let Hezekiah make you trust in the Lord, saying, The Lord will surely deliver us, and this city shall not be delivered into the hand of the king of Assyria.
31 Hearken not to Hezekiah: for thus saith the king of Assyria, Make an agreement with me by a present, and come out to me, and then eat ye every man of his own vine, and every one of his fig tree, and drink ye every one the waters of his cistern:
32 Until I come and take you away to a land like your own land, a land of corn and wine, a land of bread and vineyards, a land of oil olive and of honey, that ye may live, and not die: and hearken not unto Hezekiah, when he persuadeth you, saying, The Lord will deliver us.
33 Hath any of the gods of the nations delivered at all his land out of the hand of the king of Assyria?
34 Where are the gods of Hamath, and of Arpad? where are the gods of Sepharvaim, Hena, and Ivah? have they delivered Samaria out of mine hand?
35 Who are they among all the gods of the countries, that have delivered their country out of mine hand, that the Lord should deliver Jerusalem out of mine hand?
36 But the people held their peace, and answered him not a word: for the king’s commandment was, saying, Answer him not.
37 Then came Eliakim the son of Hilkiah, which was over the household, and Shebna the scribe, and Joah the son of Asaph the recorder, to Hezekiah with their clothes rent, and told him the words of Rab-shakeh.
1 In those days was Hezekiah sick unto death. And the prophet Isaiah the son of Amoz came to him, and said unto him, Thus saith the Lord, Set thine house in order; for thou shalt die, and not live.
2 Then he turned his face to the wall, and prayed unto the Lord, saying,
3 I beseech thee, O Lord, remember now how I have walked before thee in truth and with a perfect heart, and have done that which is good in thy sight. And Hezekiah wept sore.
4 And it came to pass, afore Isaiah was gone out into the middle court, that the word of the Lord came to him, saying,
5 Turn again, and tell Hezekiah the captain of my people, Thus saith the Lord, the God of David thy father, I have heard thy prayer, I have seen thy tears: behold, I will heal thee: on the third day thou shalt go up unto the house of the Lord.
6 And I will add unto thy days fifteen years; and I will deliver thee and this city out of the hand of the king of Assyria; and I will defend this city for mine own sake, and for my servant David’s sake.
7 And Isaiah said, Take a lump of figs. And they took and laid it on the boil, and he recovered.
8 And Hezekiah said unto Isaiah, What shall be the sign that the Lord will heal me, and that I shall go up into the house of the Lord the third day?
9 And Isaiah said, This sign shalt thou have of the Lord, that the Lord will do the thing that he hath spoken: shall the shadow go forward ten degrees, or go back ten degrees?
10 And Hezekiah answered, It is a light thing for the shadow to go down ten degrees: nay, but let the shadow return backward ten degrees.
11 And Isaiah the prophet cried unto the Lord: and he brought the shadow ten degrees backward, by which it had gone down in the dial of Ahaz.
12 At that time Berodach-baladan, the son of Baladan, king of Babylon, sent letters and a present unto Hezekiah: for he had heard that Hezekiah had been sick.
13 And Hezekiah hearkened unto them, and shewed them all the house of his precious things, the silver, and the gold, and the spices, and the precious ointment, and all the house of his armour, and all that was found in his treasures: there was nothing in his house, nor in all his dominion, that Hezekiah shewed them not.
14 Then came Isaiah the prophet unto king Hezekiah, and said unto him, What said these men? and from whence came they unto thee? And Hezekiah said, They are come from a far country, even from Babylon.
15 And he said, What have they seen in thine house? And Hezekiah answered, All the things that are in mine house have they seen: there is nothing among my treasures that I have not shewed them.
16 And Isaiah said unto Hezekiah, Hear the word of the Lord.
17 Behold, the days come, that all that is in thine house, and that which thy fathers have laid up in store unto this day, shall be carried into Babylon: nothing shall be left, saith the Lord.
18 And of thy sons that shall issue from thee, which thou shalt beget, shall they take away; and they shall be eunuchs in the palace of the king of Babylon.
19 Then said Hezekiah unto Isaiah, Good is the word of the Lord which thou hast spoken. And he said, Is it not good, if peace and truth be in my days?
20 And the rest of the acts of Hezekiah, and all his might, and how he made a pool, and a conduit, and brought water into the city, are they not written in the book of the chronicles of the kings of Judah?
21 And Hezekiah slept with his fathers: and Manasseh his son reigned in his stead.