Index
Full Screen ?
 

੨ ਸਲਾਤੀਨ 6:2

2 இராஜாக்கள் 6:2 ਪੰਜਾਬੀ ਬਾਈਬਲ ੨ ਸਲਾਤੀਨ ੨ ਸਲਾਤੀਨ 6

੨ ਸਲਾਤੀਨ 6:2
ਚੱਲ ਯਰਦਨ ਨਦੀ ਵੱਲ ਚੱਲੀਏ ਤੇ ਉੱਥੋਂ ਕੁਝ ਲੱਕੜ ਵੱਢ ਲਿਆਈੇਏ। ਅਸੀਂ ਸਭ ਇੱਕ-ਇੱਕ ਸ਼ਤੀਰ ਚੁੱਕ ਲਿਆਵਾਂਗੇ ਅਤੇ ਇੱਥੇ ਰਹਿਣ ਜੋਗੀ ਥਾਂ ਬਣਾ ਲਵਾਂਗੇ।” ਅਲੀਸ਼ਾ ਨੇ ਆਖਿਆ, “ਠੀਕ ਹੈ, ਚਲੋ ਚੱਲਦੇ ਹਾਂ।”

Let
us
go,
נֵֽלְכָהnēlĕkâNAY-leh-ha
we
pray
thee,
נָּ֣אnāʾna
unto
עַדʿadad
Jordan,
הַיַּרְדֵּ֗ןhayyardēnha-yahr-DANE
take
and
וְנִקְחָ֤הwĕniqḥâveh-neek-HA
thence
מִשָּׁם֙miššāmmee-SHAHM
every
man
אִ֚ישׁʾîšeesh
a
קוֹרָ֣הqôrâkoh-RA
beam,
אֶחָ֔תʾeḥāteh-HAHT
make
us
let
and
וְנַֽעֲשֶׂהwĕnaʿăśeveh-NA-uh-seh
us
a
place
לָּ֥נוּlānûLA-noo
there,
שָׁ֛םšāmshahm
where
מָק֖וֹםmāqômma-KOME
dwell.
may
we
לָשֶׁ֣בֶתlāšebetla-SHEH-vet
And
he
answered,
שָׁ֑םšāmshahm
Go
וַיֹּ֖אמֶרwayyōʾmerva-YOH-mer
ye.
לֵֽכוּ׃lēkûlay-HOO

Cross Reference

ਯੂਹੰਨਾ 21:3
ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਾਂ ਸਾਰੇ ਚੇਲੇ ਗਏ ਅਤੇ ਬੇੜੀ ਵਿੱਚ ਚੜ੍ਹ੍ਹ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕੋਈ ਮੱਛੀ ਨਾ ਫ਼ੜ ਸੱਕੇ।

ਰਸੂਲਾਂ ਦੇ ਕਰਤੱਬ 18:3
ਉਹ ਵੀ ਪੌਲੁਸ ਦੀ ਤਰ੍ਹਾਂ, ਤੰਬੂ ਬਨਾਉਣ ਵਾਲੇ ਹੀ ਸਨ। ਪੌਲੁਸ ਉਨ੍ਹਾਂ ਕੋਲ ਠਹਿਰ ਕੇ ਉਨ੍ਹਾਂ ਨਾਲ ਕੰਮ ਕਰਨ ਲੱਗ ਪਿਆ।

ਰਸੂਲਾਂ ਦੇ ਕਰਤੱਬ 20:34
ਤੁਸੀਂ ਜਾਣਦੇ ਹੋ, ਕਿ ਮੈਂ ਆਪਣੀਆਂ ਜ਼ਰੂਰਤਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਵੀ ਖਿਆਲ ਰੱਖਿਆ ਜੋ ਮੇਰੇ ਨਾਲ ਸਨ।

੧ ਕੁਰਿੰਥੀਆਂ 9:6
ਕੀ ਮੈਂ ਅਤੇ ਬਰਨਬਾਸ ਹੀ ਇੱਕਲੇ ਹਾਂ ਜਿਨ੍ਹਾਂ ਨੂੰ ਕੰਮ ਕਰਨਾ ਪੈਂਦਾ ਹੈ ਅਤੇ ਸਾਨੂੰ ਆਪਣੇ ਜਿਉਣ ਲਈ ਕਮਾਉਣਾ ਚਾਹੀਦਾ ਹੈ?

੧ ਥੱਸਲੁਨੀਕੀਆਂ 2:9
ਭਰਾਵੋ ਅਤੇ ਭੈਣੋ, ਮੈਂ ਜਾਣਦਾ ਹਾਂ ਕਿ ਤੁਹਾਨੂੰ ਸਾਡੀ ਸਖਤ ਮਿਹਨਤ ਦਾ ਚੇਤਾ ਹੈ। ਅਸੀਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਦਿਨ ਰਾਤ ਕੰਮ ਕੀਤਾ। ਜਦੋਂ ਅਸੀਂ ਤੁਹਾਡੇ ਦਰਮਿਆਨ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕਰ ਰਹੇ ਸਾਂ, ਅਸੀਂ ਤੁਹਾਡੇ ਵਿੱਚੋਂ ਕਿਸੇ ਉੱਪਰ ਵੀ ਬੋਝ ਨਹੀਂ ਬਣੇ।

੨ ਥੱਸਲੁਨੀਕੀਆਂ 3:8
ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾ ਉਸਦੀ ਕੀਮਤ ਦਿੱਤੀ, ਅਸੀਂ ਸਖਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਣ ਨਾ ਬਣੀਏ। ਅਸੀਂ ਲਗਭਗ ਦਿਨ ਰਾਤ ਕੰਮ ਕਰਦੇ ਰਹੇ।

੧ ਤਿਮੋਥਿਉਸ 6:6
ਹਾਂ, ਇਹ ਸੱਚ ਹੈ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਉਸ ਨੂੰ ਅਮੀਰ ਬਣਾ ਦਿੰਦੀ ਹੈ ਜੋ ਸੇਵਾ ਕਰਦਾ ਹੈ ਜੇਕਰ ਉਹ ਉਸ ਨਾਲ ਸੰਤੁਸ਼ਟ ਹੈ ਜੋ ਉਸ ਕੋਲ ਹੈ।

Chords Index for Keyboard Guitar