੨ ਸਮੋਈਲ 13:3 in Punjabi

ਪੰਜਾਬੀ ਪੰਜਾਬੀ ਬਾਈਬਲ ੨ ਸਮੋਈਲ ੨ ਸਮੋਈਲ 13 ੨ ਸਮੋਈਲ 13:3

2 Samuel 13:3
ਦਾਊਦ ਦੇ ਭਰਾ ਸਿਮਆਹ ਦਾ ਪੁੱਤਰ ਯੋਨਾਦਾਬ ਅਮਨੋਨ ਦਾ ਮਿੱਤਰ ਸੀ। ਯੋਨਾਦਾਬ ਬੜਾ ਚਤੁਰ ਮਨੁੱਖ ਸੀ।

2 Samuel 13:22 Samuel 132 Samuel 13:4

2 Samuel 13:3 in Other Translations

King James Version (KJV)
But Amnon had a friend, whose name was Jonadab, the son of Shimeah David's brother: and Jonadab was a very subtil man.

American Standard Version (ASV)
But Amnon had a friend, whose name was Jonadab, the son of Shimeah, David's brother; and Jonadab was a very subtle man.

Bible in Basic English (BBE)
But Amnon had a friend whose name was Jonadab, the son of Shimeah, David's brother: and Jonadab was a very wise man.

Darby English Bible (DBY)
And Amnon had a friend whose name was Jonadab, the son of Shimeah David's brother; and Jonadab was a very shrewd man.

Webster's Bible (WBT)
But Amnon had a friend, whose name was Jonadab, the son of Shimeah David's brother: and Jonadab was a very subtil man.

World English Bible (WEB)
But Amnon had a friend, whose name was Jonadab, the son of Shimeah, David's brother; and Jonadab was a very subtle man.

Young's Literal Translation (YLT)
And Amnon hath a friend, and his name `is' Jonadab, son of Shimeah, David's brother, and Jonadab `is' a very wise man,

But
Amnon
וּלְאַמְנ֣וֹןûlĕʾamnônoo-leh-am-NONE
had
a
friend,
רֵ֗עַrēaʿRAY-ah
name
whose
וּשְׁמוֹ֙ûšĕmôoo-sheh-MOH
was
Jonadab,
יֽוֹנָדָ֔בyônādābyoh-na-DAHV
the
son
בֶּןbenben
Shimeah
of
שִׁמְעָ֖הšimʿâsheem-AH
David's
אֲחִ֣יʾăḥîuh-HEE
brother:
דָוִ֑דdāwidda-VEED
and
Jonadab
וְי֣וֹנָדָ֔בwĕyônādābveh-YOH-na-DAHV
very
a
was
אִ֥ישׁʾîšeesh
subtil
חָכָ֖םḥākāmha-HAHM
man.
מְאֹֽד׃mĕʾōdmeh-ODE

Cross Reference

੧ ਸਮੋਈਲ 16:9
ਤਦ ਯੱਸੀ ਨੇ ਸ਼ੰਮਾਹ ਨੂੰ ਅੱਗੇ ਕੀਤਾ ਪਰ ਸਮੂਏਲ ਬੋਲਿਆ, “ਨਹੀਂ, ਯਹੋਵਾਹ ਨੇ ਇਸ ਆਦਮੀ ਨੂੰ ਵੀ ਨਹੀਂ ਚੁਣਿਆ।”

ਯਾਕੂਬ 3:15
ਇਹੋ ਜਿਹੀ “ਸਿਆਣਪ” ਪਰਮੇਸ਼ੁਰ ਵੱਲੋਂ ਨਹੀਂ ਆਉਂਦੀ। ਇਹ “ਸਿਆਣਪ” ਦੁਨੀਆਂ ਵੱਲੋਂ ਆਉਂਦੀ ਹੈ। ਇਹ ਆਤਮਕ ਨਹੀਂ ਹੈ। ਇਹ ਸ਼ੈਤਾਨੀ ਹੈ।

੧ ਕੁਰਿੰਥੀਆਂ 3:19
ਕਿਉਂ? ਕਿਉਂਕਿ ਇਸ ਦੁਨੀਆਂ ਦੀ ਸਿਆਣਪ ਪਰਮੇਸ਼ੁਰ ਲਈ ਮੂਰੱਖਤਾ ਹੈ। ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ, “ਉਹ ਸਿਆਣੇ ਲੋਕਾਂ ਨੂੰ ਉਨ੍ਹਾਂ ਦੇ ਚੁਸਤ ਚਲਾਕੀਆਂ ਵਾਲੇ ਅਮਲਾਂ ਤੋਂ ਫ਼ੜਦਾ ਹੈ।”

ਯਰਮਿਆਹ 4:22
ਪਰਮੇਸ਼ੁਰ ਨੇ ਆਖਿਆ, “ਮੇਰੇ ਲੋਕ ਮੂਰਖ ਨੇ। ਉਹ ਮੈਨੂੰ ਨਹੀਂ ਜਾਣਦੇ। ਉਹ ਮੂਰਖ ਬੱਚੇ ਹਨ। ਉਹ ਨਹੀਂ ਸਮਝਦੇ। ਉਹ ਬਦੀ ਕਰਨ ਵਿੱਚ ਮਾਹਰ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।”

ਅਮਸਾਲ 19:6
ਅਨੇਕਾਂ ਲੋਕ ਸ਼ਾਸਕ ਨੂੰ ਮਿਲਣਾ ਚਾਹੁੰਦੇ ਹਨ, ਅਤੇ ਹਰ ਕੋਈ ਉਸਦਾ ਦੋਸਤ ਬਣਨਾ ਚਾਹੁੰਦਾ ਜੋ ਸੁਗਾਤਾਂ ਦਿੰਦਾ ਹੈ।

ਆ ਸਤਰ 6:13
ਉਪਰੰਤ ਹਾਮਾਨ ਨੇ ਇਹ ਸਾਰੀ ਵਾਰਦਾਤ ਜੋ ਉਸ ਨਾਲ ਘਟੀ ਆਪਣੀ ਪਤਨੀ ਜ਼ਰਸ਼ ਅਤੇ ਆਪਣੇ ਮਿੱਤਰਾਂ ਨੂੰ ਸੁਣਾਈ। ਹਾਮਾਨ ਦੀ ਪਤਨੀ ਅਤੇ ਉਸ ਦੇ ਮਿੱਤਰਾਂ ਨੇ ਜਿਹੜੇ ਸੁਝਾਅ ਉਸ ਨੂੰ ਦਿੱਤੇ ਸਨ, ਉਨ੍ਹਾਂ ਨੇ ਕਿਹਾ, “ਜੇਕਰ ਮਾਰਦਕਈ ਯਹੂਦੀ ਹੈ ਤਾਂ ਤੂੰ ਇਸ ਨੂੰ ਹਰਾ ਨਹੀਂ ਸੱਕਦਾ ਪਰ ਹੁਣ ਤੋਂ ਹੀ ਤੇਰਾ ਪਤਨ ਸ਼ੁਰੂ ਹੋ ਚੁੱਕਾ ਹੈ ਅਤੇ ਤੇਰਾ ਪਤਨ ਤੇ ਹਾਰ ਅਵੱਸ਼ ਹੈ।”

ਆ ਸਤਰ 5:14
ਹਾਮਾਨ ਦੀ ਪਤਨੀ ਜ਼ਰਸ਼ ਅਤੇ ਹਾਮਾਨ ਦੇ ਸਾਰੇ ਮਿੱਤਰਾਂ ਨੇ ਉਸ ਨੂੰ ਸੁਝਾਵ ਦਿੱਤਾ। ਉਨ੍ਹਾਂ ਕਿਹਾ, “75 ਫੁੱਟ ਉੱਚੀ ਇੱਕ ਝੂਲਦੀ ਚੌਂਕੀ ਬਣਵਾਈ ਜਾਵੇ ਤੇ ਕੱਲ੍ਹ ਤੂੰ ਸਵੇਰੇ ਪਾਤਸ਼ਾਹ ਨੂੰ ਜਾਕੇ ਕਹੀਁ ਕਿ ਉਹ ਮਾਰਦਕਈ ਨੂੰ ਉਸਤੇ ਸੂਲੀ ਚੜ੍ਹਾ ਦੇਵੇੇ ਫ਼ਿਰ ਤੂੰ ਉਪਰੰਤ ਖੁਸ਼ੀ-ਖੁਸ਼ੀ ਪਾਤਸ਼ਾਹ ਨਾਲ ਦਾਅਵਤ ਤੇ ਚੱਲਾ ਜਾਵੀਂ।” ਹਾਮਾਨ ਨੂੰ ਇਹ ਸੁਝਾਵ ਪਸੰਦ ਆਇਆ ਅਤੇ ਉਸ ਨੇ ਉਹ ਸੂਲੀ ਬਨਾਉਣ ਦਾ ਹੁਕਮ ਦਿ

ਆ ਸਤਰ 5:10
ਪਰ ਉਹ ਆਪਣੇ ਗੁੱਸੇ ਨੂੰ ਵੱਸ ਵਿੱਚ ਰੱਖ ਕੇ ਆਪਣੇ ਘਰ ਨੂੰ ਮੁੜ ਗਿਆ। ਤਦ ਹਾਮਾਨ ਨੇ ਘਰ ਆਕੇ ਆਪਣੀ ਪਤਨੀ ਜ਼ਰਸ਼ ਅਤੇ ਮਿੱਤਰਾਂ ਨੂੰ ਇਕੱਠਿਆਂ ਹ੍ਹੀ ਬੁਲਾਇਆ।

੨ ਸਮੋਈਲ 14:19
ਪਾਤਸ਼ਾਹ ਨੇ ਆਖਿਆ, “ਕੀ ਯੋਆਬ ਨੇ ਇਹ ਸਭ ਕੁਝ ਮੈਨੂੰ ਆਖਣ ਲਈ ਤੈਨੂੰ ਨਹੀਂ ਸਿੱਖਾਇਆ?” ਔਰਤ ਨੇ ਜਵਾਬ ਦਿੱਤਾ, “ਤੇਰੀ ਜਾਨ ਦੀ ਸੌਂਹ! ਮੇਰੇ ਮਹਾਰਾਜ ਅਤੇ ਪਾਤਸ਼ਾਹ! ਤੂੰ ਬਿਲਕੁਲ ਠੀਕ ਆਖਿਆ ਹੈ। ਤੇਰੇ ਅਫ਼ਸਰ ਯੋਆਬ ਨੇ ਹੀ ਇਹ ਸਭ ਕੁਝ ਮੈਨੂੰ ਤੈਨੂੰ ਆਖਣ ਲਈ ਕਿਹਾ ਸੀ।

੨ ਸਮੋਈਲ 14:2
ਯੋਆਬ ਨੇ ਤਕੋਆਹ ਵਿੱਚ ਸੰਦੇਸ਼ਵਾਹਕ ਭੇਜਕੇ ਉੱਥੋਂ ਇੱਕ ਸਿਆਣੀ ਔਰਤ ਬੁਲਵਾਈ ਅਤੇ ਉਸ ਨੂੰ ਆਖਿਆ, “ਤੂੰ ਸੋਗੀ ਪਹਿਰਾਵਾ ਪਾਕੇ ਸੋਗ ਦਾ ਸਾਂਗ ਰਚਾਅ ਅਤੇ ਇਉਂ ਸਾਂਗ ਕਰ ਜਿਵੇਂ ਇੱਕ ਔਰਤ ਕਿਸੇ ਦੇ ਮਰਨ ਉਪਰੰਤ ਉਸ ਲਈ ਕਿੰਨੇ ਦਿਨ ਵੈਣ ਪਾਉਂਦੀ ਤੇ ਰੋਂਦੀ-ਪਿੱਟਦੀ ਹੈ।

੨ ਸਮੋਈਲ 13:32
ਪਰ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਇਉਂ ਆਖਕੇ ਬੋਲਿਆ, “ਇਹ ਨਾ ਸੋਚੋ, ਪਾਤਸ਼ਾਹ ਦੇ ਸਾਰੇ ਹੀ ਰਾਜ ਪੁੱਤਰ ਮਾਰੇ ਗਏ ਸਨ, ਸਿਰਫ਼ ਅਮਨੋਨ ਦਾ ਕਤਲ ਹੋਇਆ ਹੈ। ਅਬਸ਼ਾਲੋਮ ਅਮਨੋਨ ਨੂੰ ਕਤਲ ਕਰਨ ਦੀ ਉਸ ਦਿਨ ਤੋਂ ਹੀ ਵਿਉਂਤ ਕਰ ਰਿਹਾ ਸੀ ਜਿਸ ਦਿਨ ਉਸ ਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ।

ਕਜ਼ਾૃ 14:20
ਤਾਂ ਸਮਸੂਨ ਦੀ ਪਤਨੀ ਉਸ ਦੇ ਦੋਸਤ ਦੀ ਪਤਨੀ ਬਣ ਗਈ, ਜੋ ਉਸਦਾ ਸਭ ਤੋਂ ਚੰਗਾ ਆਦਮੀ ਸੀ।

ਪੈਦਾਇਸ਼ 38:20
ਬਾਦ ਵਿੱਚ ਯਹੂਦਾਹ ਨੇ ਆਪਣੇ ਮਿੱਤਰ ਹੀਰਾਹ ਨੂੰ ਏਨਯਿਮ ਘਲਿਆ ਤਾਂ ਜੋ ਉਹ ਵੇਸਵਾ ਨੂੰ ਇਕਰਾਰ ਕੀਤਾ ਹੋਇਆ ਬੱਕਰਾ ਦੇ ਆਵੇ। ਯਹੂਦਾਹ ਨੇ ਹੀਰਾਹ ਨੂੰ ਇਹ ਵੀ ਆਖਿਆ ਕਿ ਉਸ ਪਾਸੋਂ ਖਾਸ ਮੋਹਰ ਅਤੇ ਸੋਟੀ ਵੀ ਲੈਂਦਾ ਆਵੇ। ਪਰ ਹੀਰਾਹ ਉਸ ਨੂੰ ਨਾ ਲੱਭ ਸੱਕਿਆ।

ਪੈਦਾਇਸ਼ 38:1
ਯਹੂਦਾਹ ਅਤੇ ਤਾਮਾਰ ਤਕਰੀਬਨ ਉਸੇ ਵੇਲੇ, ਯਹੂਦਾਹ ਆਪਣੇ ਭਰਾਵਾਂ ਨੂੰ ਛੱਡ ਗਿਆ ਅਤੇ ਹੀਰਾਹ ਨਾਮ ਦੇ ਇੱਕ ਆਦਮੀ ਦੇ ਕੋਲ ਰਹਿਣ ਲਈ ਚੱਲਾ ਗਿਆ। ਹੀਰਾਹ ਅਦੂਲਾਮ ਕਸਬੇ ਦਾ ਸੀ।

ਪੈਦਾਇਸ਼ 3:1
ਪਾਪ ਦੀ ਸ਼ੁਰੂਆਤ ਸੱਪ ਉਨ੍ਹਾਂ ਸਾਰਿਆਂ ਜੰਗਲੀ ਜਾਨਵਰਾਂ ਵਿੱਚੋਂ ਸਭ ਤੋਂ ਚਾਲਾਕ ਸੀ ਜੋ ਯਹੋਵਾਹ ਪਰਮੇਸ਼ੁਰ ਦੁਆਰਾ ਸਾਜੇ ਗਏ ਸਨ। ਸੱਪ ਨੇ ਔਰਤ ਨਾਲ ਗੱਲ ਕੀਤੀ ਤੇ ਆਖਿਆ, “ਹੇ ਔਰਤ, ਕੀ ਪਰਮੇਸ਼ੁਰ ਨੇ ਸੱਚਮੁੱਚ ਤੈਨੂੰ ਆਖਿਆ ਸੀ ਕਿ ਤੈਨੂੰ ਬਾਗ਼ ਵਿੱਚਲੇ ਕਿਸੇ ਵੀ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ?”