2 Samuel 7:1
ਦਾਊਦ ਨੇ ਮੰਦਰ ਉਸਾਰਣਾ ਚਾਹਿਆ ਜਦੋਂ ਦਾਊਦ ਪਾਤਸ਼ਾਹ ਆਪਣੇ ਨਵੇਂ ਘਰ ਵਿੱਚ ਬਿਰਾਜਮਾਨ ਹੋਇਆ ਤਾਂ ਯਹੋਵਾਹ ਨੇ ਉਸ ਦੇ ਦੁਸ਼ਮਣਾਂ ਵੱਲੋਂ ਹਰ ਪਾਸਿਓ ਅਮਨ-ਸ਼ਾਂਤੀ ਨੂੰ ਬਹਾਲ ਕੀਤਾ।
2 Samuel 7:1 in Other Translations
King James Version (KJV)
And it came to pass, when the king sat in his house, and the LORD had given him rest round about from all his enemies;
American Standard Version (ASV)
And it came to pass, when the king dwelt in his house, and Jehovah had given him rest from all his enemies round about,
Bible in Basic English (BBE)
Now when the king was living in his house, and the Lord had given him rest from war on every side;
Darby English Bible (DBY)
And it came to pass when the king dwelt in his house, and Jehovah had given him rest round about from all his enemies,
Webster's Bible (WBT)
And it came to pass, when the king sat in his house, and the LORD had given him rest around from all his enemies;
World English Bible (WEB)
It happened, when the king lived in his house, and Yahweh had given him rest from all his enemies round about,
Young's Literal Translation (YLT)
And it cometh to pass, when the king sat in his house, and Jehovah hath given rest to him round about, from all his enemies,
| And it came to pass, | וַיְהִ֕י | wayhî | vai-HEE |
| when | כִּֽי | kî | kee |
| king the | יָשַׁ֥ב | yāšab | ya-SHAHV |
| sat | הַמֶּ֖לֶךְ | hammelek | ha-MEH-lek |
| in his house, | בְּבֵית֑וֹ | bĕbêtô | beh-vay-TOH |
| Lord the and | וַֽיהוָ֛ה | wayhwâ | vai-VA |
| had given him rest | הֵנִיחַֽ | hēnîḥa | hay-nee-HA |
| about round | ל֥וֹ | lô | loh |
| from all | מִסָּבִ֖יב | missābîb | mee-sa-VEEV |
| his enemies; | מִכָּל | mikkāl | mee-KAHL |
| אֹֽיְבָֽיו׃ | ʾōyĕbāyw | OH-yeh-VAIV |
Cross Reference
ਯਸ਼ਵਾ 21:44
ਅਤੇ ਯਹੋਵਾਹ ਨੇ, ਜਿਹਾ ਕਿ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ, ਉਨ੍ਹਾਂ ਦੇ ਧਰਤੀ ਦੇ ਹਰ ਪਾਸੇ ਸ਼ਾਂਤੀ ਰੱਖਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਦੇ ਕਿਸੇ ਵੀ ਦੁਸ਼ਮਣ ਨੇ ਉਨ੍ਹਾਂ ਨੂੰ ਨਹੀਂ ਹਰਾਇਆ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਹਰ ਦੁਸ਼ਮਣ ਨੂੰ ਹਰਾਉਣ ਦੀ ਇਜਾਜ਼ਤ ਦਿੱਤੀ।
ਯਸ਼ਵਾ 23:1
ਯਹੋਸ਼ੁਆ ਲੋਕਾਂ ਨੂੰ ਹੌਂਸਲਾ ਦਿੰਦਾ ਹੈ ਯਹੋਵਾਹ ਨੇ ਇਸਰਾਏਲ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੇ ਦੁਸ਼ਮਣਾਂ ਤੋਂ ਸ਼ਾਂਤੀ ਪ੍ਰਦਾਨ ਕੀਤੀ। ਯਹੋਵਾਹ ਨੇ ਇਸਰਾਏਲ ਨੂੰ ਸੁਰੱਖਿਅਤ ਬਣਾਇਆ। ਬਹੁਤ ਵਰ੍ਹੇ ਗੁਜ਼ਰ ਗਏ, ਅਤੇ ਯਹੋਸ਼ੁਆ ਬਹੁਤ ਬਿਰਧ ਹੋ ਗਿਆ।
੧ ਸਲਾਤੀਨ 5:4
ਪਰ ਹੁਣ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਚੁਫ਼ੇਰਿਓ ਆਰਾਮ ਦਿੱਤਾ ਹੈ ਕਿਉਂ ਜੋ ਹੁਣ ਨਾ ਕੋਈ ਮੇਰਾ ਵਿਰੋਧੀ ਹੈ ਅਤੇ ਨਾ ਹੀ ਹੁਣ ਕੋਈ ਖਤਰਾ ਹੈ।
੧ ਤਵਾਰੀਖ਼ 17:1
ਪਰਮੇਸ਼ੁਰ ਦਾ ਦਾਊਦ ਨੂੰ ਇਕਰਾਰ ਜਦੋਂ ਦਾਊਦ ਆਪਣੇ ਘਰ ਨੂੰ ਪਰਤਿਆ ਤਾਂ ਉਸ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ! ਮੈਂ ਤਾਂ ਦਿਆਰ ਦੀ ਲੱਕੜ ਦੇ ਬਣੇ ਹੋਏ ਘਰ ਵਿੱਚ ਰਹਿੰਦਾ ਹਾਂ, ਪਰ ਨੇਮ ਦਾ ਸੰਦੂਕ ਕੇਵਲ ਤੰਬੂ ਹੇਠ ਪਿਆ ਹੈ। ਇਸ ਲਈ ਮੈਂ ਪਰਮੇਸ਼ੁਰ ਲਈ ਇੱਕ ਮੰਦਰ ਬਨਾਉਣਾ ਚਾਹੁੰਦਾ ਹਾਂ।”
੨ ਤਵਾਰੀਖ਼ 14:6
ਆਸਾ ਨੇ ਯਹੂਦਾਹ ਵਿੱਚ ਜਦੋਂ ਸ਼ਾਂਤੀ ਦਾ ਰਾਜ ਸੀ ਉਸ ਵੇਲੇ ਸ਼ਹਿਰਾਂ ਨੂੰ ਪੱਕਿਆਂ ਕੀਤਾ ਤੇ ਇਨ੍ਹਾਂ ਸਾਲਾਂ ਵਿੱਚ ਆਸਾ ਨੇ ਕੋਈ ਲੜਾਈ ਨਾ ਕੀਤੀ ਕਿਉਂ ਕਿ ਯਹੋਵਾਹ ਵੱਲੋਂ ਉਸ ਨੂੰ ਸ਼ਾਂਤੀ ਪ੍ਰਾਪਤ ਹੋਈ ਸੀ।
ਜ਼ਬੂਰ 18:1
ਨਿਰਦੇਸ਼ਕ ਲਈ: ਯਹੋਵਾਹ ਦੇ ਸੇਵਕ ਦਾਊਦ ਦਾ ਇੱਕ ਗੀਤ। ਇਹ ਗੀਤ ਦਾਊਦ ਨੇ ਉਸ ਵੇਲੇ ਲਿਖਿਆ, ਜਦੋਂ ਯਹੋਵਾਹ ਨੇ ਸ਼ਾਊਲ ਅਤੇ ਉਸ ਦੇ ਹੋਰ ਦੁਸ਼ਮਣਾਂ ਤੋਂ ਉਸਦੀ ਰੱਖਿਆ ਕੀਤੀ। ਉਸ ਨੇ ਆਖਿਆ, “ਹੇ ਯਹੋਵਾਹ, ਮੇਰੀ ਤਾਕਤ, ਮੈਂ ਤੁਹਾਨੂੰ ਪਿਆਰ ਕਰਦਾ ਹਾਂ।”
ਅਮਸਾਲ 16:7
ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ।
ਦਾਨੀ ਐਲ 4:29
ਸੁਪਨੇ ਤੋਂ ਬਾਰ੍ਹਾਂ ਮਹੀਨੇ ਬਾਦ, ਰਾਜਾ ਨਬੂਕਦਨੱਸਰ ਬਾਬਲ ਅੰਦਰ ਆਪਣੇ ਮਹਿਲ ਦੀ ਛੱਤ ਉੱਤੇ ਟਹਿਲ ਰਿਹਾ ਸੀ। ਜਦੋਂ ਰਾਜਾ ਛੱਤ ਉੱਤੇ ਹੀ ਸੀ ਤਾਂ ਉਸ ਨੇ ਆਖਿਆ, “ਬਾਬਲ ਵੱਲ ਦੇਖੋ! ਮੈਂ ਇਸ ਮਹਾਨ ਸ਼ਹਿਰ ਨੂੰ ਬਣਾਇਆ ਸੀ। ਇਹ ਮੇਰਾ ਮਹਿਲ ਹੈ! ਮੈਂ ਇਸ ਮਹਾਨ ਮਹਿਲ ਨੂੰ ਆਪਣੀ ਸ਼ਕਤੀ ਨਾਲ ਬਣਾਇਆ ਸੀ। ਮੈਂ ਇਸ ਥਾਂ ਨੂੰ ਇਹ ਦਿਖਾਉਣ ਲਈ ਬਣਾਇਆ ਸੀ ਕਿ ਮੈਂ ਕਿੰਨਾ ਮਹਾਨ ਹਾਂ!”
ਲੋਕਾ 1:74
ਕਿ ਉਹ ਸਾਨੂੰ ਸਾਡੇ ਦੁਸ਼ਮਣਾਂ ਦੇ ਹੱਥੋਂ ਛੁਟਕਾਰਾ ਦੁਆਵੇਗਾ ਤਾਂ ਜੋ ਅਸੀਂ ਉਸਦੀ ਨਿਰਭੈ ਹੋਕੇ ਸੇਵਾ ਕਰ ਸੱਕੀਏ