੨ ਸਮੋਈਲ 8:17
ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਅਹੀਮਲਕ ਜਾਜਕ ਬਣੇ। ਸਰਾਯਾਹ, ਸਕੱਤਰ ਸੀ ਅਤੇ।
And Zadok | וְצָד֧וֹק | wĕṣādôq | veh-tsa-DOKE |
the son | בֶּן | ben | ben |
Ahitub, of | אֲחִיט֛וּב | ʾăḥîṭûb | uh-hee-TOOV |
and Ahimelech | וַֽאֲחִימֶ֥לֶךְ | waʾăḥîmelek | va-uh-hee-MEH-lek |
the son | בֶּן | ben | ben |
Abiathar, of | אֶבְיָתָ֖ר | ʾebyātār | ev-ya-TAHR |
were the priests; | כֹּֽהֲנִ֑ים | kōhănîm | koh-huh-NEEM |
and Seraiah | וּשְׂרָיָ֖ה | ûśĕrāyâ | oo-seh-ra-YA |
was the scribe; | סוֹפֵֽר׃ | sôpēr | soh-FARE |
Cross Reference
੧ ਤਵਾਰੀਖ਼ 6:8
ਅਹੀਟੂਬ ਸਾਦੋਕ ਦਾ ਪਿਤਾ ਅਤੇ ਉਸਦਾ ਪੁੱਤਰ ਅਹੀਮਾਅਸ ਸੀ।
੧ ਤਵਾਰੀਖ਼ 18:16
ਸਾਦੋਕ ਅਹੀਟੂਬ ਦਾ ਪੁੱਤਰ ਅਤੇ ਅਬਿਯਾਥਾਰ ਦਾ ਪੁੱਤਰ ਅਬੀਮਲਕ ਜਾਜਕ ਸਨ। ਸ਼ੌਵਸ਼ਾ ਮੁਨਸ਼ੀ ਸੀ।
੧ ਤਵਾਰੀਖ਼ 6:53
ਸਾਦੋਕ ਅਹੀਟੂਬ ਦਾ ਪੁੱਤਰ ਤੇ ਅਹੀਮਅਸ ਸਾਦੋਕ ਦਾ ਪੁੱਤਰ ਸੀ।
੧ ਤਵਾਰੀਖ਼ 16:39
ਦਾਊਦ ਨੇ ਸਾਦੋਕ ਜਾਜਕ ਅਤੇ ਉਸ ਦੇ ਭਰਾਵਾਂ ਜਾਜਕਾਂ ਨੂੰ ਉੱਥੇ ਰਹਿਣ ਦਿੱਤਾ ਜਿਹੜੇ ਗਿਬਓਨ ਦੇ ਉੱਚੇ ਥਾਂ ਤੇ ਯਹੋਵਾਹ ਦੇ ਤੰਬੂ ਦੇ ਸਾਹਮਣੇ ਉਸਦੀ ਸੇਵਾ ਕਰਦੇ ਸਨ।
੧ ਤਵਾਰੀਖ਼ 24:3
ਦਾਊਦ ਨੇ ਅਲਆਜ਼ਾਰ ਅਤੇ ਈਥਾਮਾਰ ਦੇ ਪਰਿਵਾਰ-ਸਮੂਹ ਨੂੰ ਦੋ ਅਲੱਗ-ਅਲੱਗ ਸਮੂਹਾਂ ਵਿੱਚ ਵੰਡ ਦਿੱਤਾ। ਤਾਂ ਜੋ ਉਨ੍ਹਾਂ ਨੂੰ ਜੋ-ਜੋ ਕੰਮ ਸੌਂਪੇ ਗਏ ਹਨ, ਉਹ ਆਪਣੇ ਕੰਮਾਂ ਦੇ ਫ਼ਰਜ਼ ਚੰਗੀ ਤਰ੍ਹਾਂ ਸੰਭਾਲਣ ਅਤੇ ਕਰਨ। ਦਾਊਦ ਨੇ ਇਹ ਕਾਰਜ ਸਾਦੋਕ ਅਤੇ ਅਹੀਮਲਕ ਦੀ ਮਦਦ ਨਾਲ ਕੀਤਾ। ਸਾਦੋਕ ਅਲਆਜ਼ਾਰ ਦੇ ਉੱਤਰਾਧਿਕਾਰੀਆਂ ਵਿੱਚੋਂ ਸੀ ਅਤੇ ਅਹੀਮਲਕ ਈਥਾਮਾਰ ਦੇ।