2 Timothy 3

fullscreen10 ਆਖਰੀ ਉਪਦੇਸ਼ ਪਰ ਤੁਸੀਂ ਮੇਰੇ ਬਾਰੇ ਸਾਰਾ ਕੁਝ ਜਾਣਦੇ ਹੋ। ਤੁਸੀਂ ਜਾਣਦੇ ਹੀ ਹੋ ਕਿ ਮੈਂ ਕਿਹੜੀ ਗੱਲ ਦਾ ਉਪਦੇਸ਼ ਦਿੰਦਾ ਹਾਂ ਅਤੇ ਕਿਸ ਤਰ੍ਹਾਂ ਦਾ ਜੀਵਨ ਜਿਉਂਦਾ ਹਾਂ। ਤੁਸੀਂ ਮੇਰੇ ਜੀਵਨ ਦੇ ਉਦੇਸ਼ ਬਾਰੇ ਜਾਣਦੇ ਹੋ। ਤੁਸੀਂ ਮੇਰੇ ਵਿਸ਼ਵਾਸ, ਮੇਰੇ ਸਬਰ ਅਤੇ ਮੇਰੇ ਪ੍ਰੇਮ ਬਾਰੇ ਜਾਣਦੇ ਹੋ। ਤੁਸੀਂ ਜਾਣਦੇ ਹੋ ਕਿ ਮੈਂ ਕਦੇ ਵੀ ਕੋਸ਼ਿਸ਼ ਕਰਨ ਤੋਂ ਨਹੀਂ ਰੁਕਦਾ।

fullscreen11 ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇੱਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕੜਾਂ ਤੋਂ ਬਚਾਇਆ।

fullscreen12 ਹਰ ਕੋਈ ਜਿਹੜਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ।

fullscreen13 ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।

fullscreen14 ਪਰ ਤੁਹਾਨੂੰ ਉਨ੍ਹਾਂ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਜਿਹੜੇ ਤੁਸੀਂ ਸਿੱਖੇ ਹਨ। ਤੁਸੀਂ ਜਾਣਦੇ ਹੋ ਕਿ ਇਹ ਉਪਦੇਸ਼ ਸੱਚੇ ਹਨ। ਤੁਸੀਂ ਜਾਣਦੇ ਹੋ ਕਿ ਤੁਸੀਂ ਉਨ੍ਹਾਂ ਤੇ ਭਰੋਸਾ ਕਰ ਸੱਕਦੇ ਹੋ ਜਿਨ੍ਹਾਂ ਨੇ ਤੁਹਾਨੂੰ ਉਹ ਗੱਲਾਂ ਸਿੱਖਾਈਆਂ।

fullscreen15 ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।

fullscreen16 ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ।

10 But thou hast fully known my doctrine, manner of life, purpose, faith, longsuffering, charity, patience,

11 Persecutions, afflictions, which came unto me at Antioch, at Iconium, at Lystra; what persecutions I endured: but out of them all the Lord delivered me.

12 Yea, and all that will live godly in Christ Jesus shall suffer persecution.

13 But evil men and seducers shall wax worse and worse, deceiving, and being deceived.

14 But continue thou in the things which thou hast learned and hast been assured of, knowing of whom thou hast learned them;

15 And that from a child thou hast known the holy scriptures, which are able to make thee wise unto salvation through faith which is in Christ Jesus.

16 All scripture is given by inspiration of God, and is profitable for doctrine, for reproof, for correction, for instruction in righteousness:

2 Timothy 3 in Tamil and English

10 ਆਖਰੀ ਉਪਦੇਸ਼ ਪਰ ਤੁਸੀਂ ਮੇਰੇ ਬਾਰੇ ਸਾਰਾ ਕੁਝ ਜਾਣਦੇ ਹੋ। ਤੁਸੀਂ ਜਾਣਦੇ ਹੀ ਹੋ ਕਿ ਮੈਂ ਕਿਹੜੀ ਗੱਲ ਦਾ ਉਪਦੇਸ਼ ਦਿੰਦਾ ਹਾਂ ਅਤੇ ਕਿਸ ਤਰ੍ਹਾਂ ਦਾ ਜੀਵਨ ਜਿਉਂਦਾ ਹਾਂ। ਤੁਸੀਂ ਮੇਰੇ ਜੀਵਨ ਦੇ ਉਦੇਸ਼ ਬਾਰੇ ਜਾਣਦੇ ਹੋ। ਤੁਸੀਂ ਮੇਰੇ ਵਿਸ਼ਵਾਸ, ਮੇਰੇ ਸਬਰ ਅਤੇ ਮੇਰੇ ਪ੍ਰੇਮ ਬਾਰੇ ਜਾਣਦੇ ਹੋ। ਤੁਸੀਂ ਜਾਣਦੇ ਹੋ ਕਿ ਮੈਂ ਕਦੇ ਵੀ ਕੋਸ਼ਿਸ਼ ਕਰਨ ਤੋਂ ਨਹੀਂ ਰੁਕਦਾ।
But thou hast fully known my doctrine, manner of life, purpose, faith, longsuffering, charity, patience,

11 ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇੱਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕੜਾਂ ਤੋਂ ਬਚਾਇਆ।
Persecutions, afflictions, which came unto me at Antioch, at Iconium, at Lystra; what persecutions I endured: but out of them all the Lord delivered me.

12 ਹਰ ਕੋਈ ਜਿਹੜਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ।
Yea, and all that will live godly in Christ Jesus shall suffer persecution.

13 ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।
But evil men and seducers shall wax worse and worse, deceiving, and being deceived.

14 ਪਰ ਤੁਹਾਨੂੰ ਉਨ੍ਹਾਂ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਜਿਹੜੇ ਤੁਸੀਂ ਸਿੱਖੇ ਹਨ। ਤੁਸੀਂ ਜਾਣਦੇ ਹੋ ਕਿ ਇਹ ਉਪਦੇਸ਼ ਸੱਚੇ ਹਨ। ਤੁਸੀਂ ਜਾਣਦੇ ਹੋ ਕਿ ਤੁਸੀਂ ਉਨ੍ਹਾਂ ਤੇ ਭਰੋਸਾ ਕਰ ਸੱਕਦੇ ਹੋ ਜਿਨ੍ਹਾਂ ਨੇ ਤੁਹਾਨੂੰ ਉਹ ਗੱਲਾਂ ਸਿੱਖਾਈਆਂ।
But continue thou in the things which thou hast learned and hast been assured of, knowing of whom thou hast learned them;

15 ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।
And that from a child thou hast known the holy scriptures, which are able to make thee wise unto salvation through faith which is in Christ Jesus.

16 ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ।
All scripture is given by inspiration of God, and is profitable for doctrine, for reproof, for correction, for instruction in righteousness: