Isaiah 23:6
ਜਹਾਜ਼ੋ, ਤੁਸੀਂ ਤਰਸ਼ੀਸ਼ ਵੱਲ ਪਰਤ ਜਾਵੋ। ਤੁਸੀਂ ਲੋਕ, ਜਿਹੜੇ ਸਮੁੰਦਰ ਦੇ ਕੰਢੇ ਰਹਿੰਦੇ ਹੋ ਤੁਹਾਨੂੰ ਉਦਾਸ ਹੋਣਾ ਚਾਹੀਦਾ ਹੈ।
Isaiah 23:6 in Other Translations
King James Version (KJV)
Pass ye over to Tarshish; howl, ye inhabitants of the isle.
American Standard Version (ASV)
Pass ye over to Tarshish; wail, ye inhabitants of the coast.
Bible in Basic English (BBE)
Go over to Tarshish; give cries of sorrow, O men of the sea-land.
Darby English Bible (DBY)
Pass over to Tarshish; howl, ye inhabitants of the coast!
World English Bible (WEB)
Pass over to Tarshish; wail, you inhabitants of the coast.
Young's Literal Translation (YLT)
Pass over to Tarshish, howl, ye inhabitants of the isle,
| Pass ye over | עִבְר֖וּ | ʿibrû | eev-ROO |
| to Tarshish; | תַּרְשִׁ֑ישָׁה | taršîšâ | tahr-SHEE-sha |
| howl, | הֵילִ֖ילוּ | hêlîlû | hay-LEE-loo |
| ye inhabitants | יֹ֥שְׁבֵי | yōšĕbê | YOH-sheh-vay |
| of the isle. | אִֽי׃ | ʾî | ee |
Cross Reference
ਯਸਈਆਹ 23:12
ਯਹੋਵਾਹ ਆਖਦਾ ਹੈ, “ਸੀਦੋਨ ਦੀਏ ਕੁਆਰੀ ਧੀਏ, ਤਬਾਹ ਕਰ ਦਿੱਤੀ ਜਾਵੇਂਗੀ ਤੂੰ। ਖੁਸ਼ੀ ਮਨਾਵੇਂਗੀ ਨਹੀਂ ਹੋਰ ਹੁਣ ਤੂੰ।” ਪਰ ਸੂਰ ਦੇ ਲੋਕ ਆਖਦੇ ਹਨ, “ਕਿਤ੍ਤੀਮ ਸਾਡੀ ਸਹਾਇਤਾ ਕਰੇਗਾ!” ਪਰ ਜੇ ਤੁਸੀਂ ਸਮੁੰਦਰ ਪਾਰ ਕਰਕੇ ਕਿੱਤੀਮ ਨੂੰ ਜਾਓਗੇ, ਤੁਹਾਨੂੰ ਆਰਾਮ ਕਰਨ ਲਈ ਕੋਈ ਟਿਕਾਣਾ ਨਹੀਂ ਮਿਲੇਗਾ।
ਯਸਈਆਹ 16:7
ਉਸ ਗੁਮਾਨ ਕਾਰਣ ਮੋਆਬ ਦਾ ਸਾਰਾ ਦੇਸ਼ ਦੁੱਖ ਭੋਗੇਗਾ। ਮੋਆਬ ਦੇ ਸਾਰੇ ਲੋਕ ਰੋਣਗੇ। ਲੋਕ ਉਦਾਸ ਹੋਣਗੇ। ਉਹ ਅਜਿਹੀਆਂ ਗੱਲਾਂ ਚਾਹੁਣਗੇ ਜਿਹੜੀਆਂ ਅਤੀਤ ਵਿੱਚ ਉਨ੍ਹਾਂ ਕੋਲ ਸਨ। ਉਹ ਕੀਰ ਹਰਸਬ ਵਿੱਚ ਬਣੇ ਹੋਏ ਅੰਜੀਰ ਦੇ ਕੇਕ ਚਾਹੁਣਗੇ।
ਯਸਈਆਹ 21:15
ਉਹ ਲੋਕ ਉਨ੍ਹਾਂ ਤਲਵਾਰਾਂ ਕੋਲੋਂ ਭੱਜ ਰਹੇ ਸਨ ਜਿਹੜੀਆਂ ਕਤਲ ਕਰਨ ਲਈ ਤਿਆਰ ਸਨ। ਉਹ ਉਨ੍ਹਾਂ ਕਮਾਨਾਂ ਕੋਲੋਂ ਭੱਜ ਰਹੇ ਸਨ ਜਿਹੜੇ ਤੀਰ ਛੱਡਣ ਲਈ ਤਿਆਰ ਸਨ। ਉਹ ਤੱਤੇ ਰਣ ਵਿੱਚੋਂ ਭੱਜ ਰਹੇ ਸਨ।
ਯਸਈਆਹ 23:1
ਪਰਮੇਸ਼ੁਰ ਦਾ ਲਬਾਨੋਨ ਨੂੰ ਸੰਦੇਸ਼ ਸੂਰ ਦੇ ਬਾਰੇ ਉਦਾਸ ਸੰਦੇਸ਼: ਤਰਸ਼ੀਸ਼ ਦੇ ਜਹਾਜ਼ੋ, ਉਦਾਸ ਹੋ ਜਾਵੋ! ਤੁਹਾਡੀ ਬੰਦਰਗਾਹ ਤਬਾਹ ਹੋ ਚੁੱਕੀ ਹੈ। ਇਨ੍ਹਾਂ ਜਹਾਜ਼ਾਂ ਉੱਤੇ ਸਵਾਰ ਲੋਕਾਂ ਨੂੰ ਇਹ ਸੂਚਨਾ ਉਦੋਂ ਦਿੱਤੀ ਗਈ ਜਦੋਂ ਉਹ ਕਿਤ੍ਤਮ ਦੇ ਦੇਸ਼ ਵੱਲੋਂ ਆ ਰਹੇ ਸਨ।
ਯਸਈਆਹ 23:10
ਤਹਸ਼ੀਸ਼ ਦੇ ਜਹਾਜ਼ੋ, ਪਰਤ ਜਾਣਾ ਚਾਹੀਦਾ ਹੈ ਤੁਹਾਨੂੰ ਵਾਪਸ ਆਪਣੇ ਦੇਸ਼ ਨੂੰ। ਪਾਰ ਕਰੋ ਸਮੁੰਦਰ ਨੂੰ, ਇਹ ਹੈ ਛੋਟੀ ਨਦੀ ਜਿਹਾ। ਰੋਕ ਸੱਕੇਗਾ ਨਹੀਂ ਕੋਈ ਵੀ ਹੁਣ ਤੁਹਾਨੂੰ।