Job 9:14
ਇਸ ਲਈ ਮੈਂ ਪਰਮੇਸ਼ੁਰ ਨਾਲ ਬਹਿਸ ਨਹੀਂ ਕਰ ਸੱਕਦਾ। ਮੈਂ ਜਾਣਦਾ ਹੀ ਨਹੀਂ ਕਿ ਉਸ ਨੂੰ ਕੀ ਆਖਣਾ।
Job 9:14 in Other Translations
King James Version (KJV)
How much less shall I answer him, and choose out my words to reason with him?
American Standard Version (ASV)
How much less shall I answer him, And choose out my words `to reason' with him?
Bible in Basic English (BBE)
How much less may I give an answer to him, using the right words in argument with him?
Darby English Bible (DBY)
How much less shall I answer him, choose out my words [to strive] with him?
Webster's Bible (WBT)
How much less shall I answer him, and choose out my words to reason with him?
World English Bible (WEB)
How much less shall I answer him, Choose my words to argue with him?
Young's Literal Translation (YLT)
How much less do I -- I answer Him? Choose out my words with Him?
| How much less | אַ֭ף | ʾap | af |
| כִּֽי | kî | kee | |
| shall I | אָנֹכִ֣י | ʾānōkî | ah-noh-HEE |
| answer | אֶֽעֱנֶ֑נּוּ | ʾeʿĕnennû | eh-ay-NEH-noo |
| out choose and him, | אֶבְחֲרָ֖ה | ʾebḥărâ | ev-huh-RA |
| my words | דְבָרַ֣י | dĕbāray | deh-va-RAI |
| to reason with | עִמּֽוֹ׃ | ʿimmô | ee-moh |
Cross Reference
੧ ਸਲਾਤੀਨ 8:27
“ਪਰ ਪਰਮੇਸ਼ੁਰ, ਕੀ ਤੂੰ ਸੱਚਮੁੱਚ ਇਸ ਧਰਤੀ ਤੇ ਰਹੇਂਗਾ? ਜਦੋਂ ਕਿ ਅਕਾਸ਼ ਅਤੇ ਉਨ੍ਹਾਂ ਦਿਆਂ ਅੱਤ ਉੱਚੀਆਂ ਥਾਵਾਂ ਵੀ ਤੈਨੂੰ ਨਹੀਂ ਸਮਾ ਸੱਕਦੀਆਂ, ਤਾਂ ਅਵੱਸ਼ ਹੀ ਇਹ ਮੰਦਰ ਜਿਹੜਾ ਮੈਂ ਤੇਰੇ ਲਈ ਬਣਾਇਆ, ਤੈਨੂੰ ਨਹੀਂ ਸਮਾ ਸੱਕਦਾ।
ਅੱਯੂਬ 4:19
ਇਸ ਲਈ ਅਵੱਸ਼ ਹੀ ਲੋਕ ਬਦਤਰ ਹਨ। ਉਹ ਮਿੱਟੀ ਦੇ ਘਰਾਂ ਅੰਦਰ ਰਹਿੰਦੇ ਹਨ ਅਤੇ ਇਨ੍ਹਾਂ ਘਰਾਂ ਦੀਆਂ ਨੀਹਾਂ ਧੂੜ ਅੰਦਰ ਹਨ। ਉਹ ਭਮਕੱੜ ਨਾਲੋਂ ਵੀ ਵੱਧੇਰੇ ਆਸਾਨੀ ਨਾਲ ਕੁਚਲ ਕੇ ਮਰਦੇ ਨੇ।
ਅੱਯੂਬ 9:3
ਬੰਦਾ ਕਦੇ ਵੀ ਪਰਮੇਸ਼ੁਰ ਨਾਲ ਬਹਿਸ ਨਹੀਂ ਕਰ ਸੱਕਦਾ। ਪਰਮੇਸ਼ੁਰ ਤਾਂ ਇੱਕ ਹਜ਼ਾਰ ਸਵਾਲ ਪੁੱਛ ਸੱਕਦਾ ਹੈ ਤੇ ਕੋਈ ਵੀ ਬੰਦਾ ਇੱਕ ਦਾ ਜਵਾਬ ਵੀ ਨਹੀਂ ਦੇ ਸੱਕਦਾ।
ਅੱਯੂਬ 11:4
ਅੱਯੂਬ ਤੂੰ ਪਰਮੇਸ਼ੁਰ ਨੂੰ ਆਖਦਾ ਹੈ ਮੇਰੀਆਂ ਦਲੀਲਾਂ ਠੀਕ ਨੇ ਤੇ ਤੁਸੀਂ ਦੇਖ ਸੱਕਦੇ ਹੋ ਕਿ ਮੈਂ ਸ਼ੁੱਧ ਹਾਂ।
ਅੱਯੂਬ 23:4
ਮੈਂ ਪਰਮੇਸ਼ੁਰ ਨੂੰ ਆਪਣਾ ਹਾਲ ਬਿਆਨ ਕਰਦਾ। ਮੇਰਾ ਮੂੰਹ ਦਲੀਲਾਂ ਨਾਲ ਭਰਿਆ ਹੁੰਦਾ ਇਹ ਦਰਸਾਉਣ ਲਈ ਕਿ ਮੈਂ ਬੇਗੁਨਾਹ ਹਾਂ।
ਅੱਯੂਬ 23:7
ਫ਼ੇਰ ਇੱਕ ਇਮਾਨਦਾਰ ਆਦਮੀ ਆਪਣਾ ਮੁਕੱਦਮਾ ਉਸ ਨੂੰ ਪੇਸ਼ ਕਰ ਸੱਕੇਗਾ ਫ਼ੇਰ ਮੇਰਾ ਨਿਆਂਕਾਰ ਮੈਨੂੰ ਬੇਗੁਨਾਹ ਘੋਸ਼ਿਤ ਕਰੇਗਾ ਅਤੇ ਮੈਂ ਸਦਾ ਲਈ ਆਜ਼ਾਦ ਹੋ ਸੱਕਾਂਗਾ।
ਅੱਯੂਬ 25:6
ਲੋਕ ਤਾਂ ਹੋਰ ਵੀ ਘੱਟ ਸ਼ੁੱਧ ਨੇ। ਲੋਕ ਬੇਕਾਰ ਭਮਕੱੜਾਂ ਵਰਗੇ, ਕੀੜਿਆਂ ਵਰਗੇ ਹਨ।”
ਅੱਯੂਬ 33:5
ਅੱਯੂਬ ਮੈਨੂੰ ਧਿਆਨ ਨਾਲ ਸੁਣ, ਤੇ ਜੇ ਦੇ ਸੱਕਦਾ ਹੈਂ ਤਾਂ ਜਵਾਬ ਦੇ। ਆਪਣੇ ਜਵਾਬ ਤਿਆਰ ਕਰ ਲੈ ਤਾਂ ਜੋ ਤੂੰ ਮੇਰੇ ਨਾਲ ਬਹਿਸ ਕਰ ਸੱਕੇਁ।