ਅੱਯੂਬ 9:26 in Punjabi

ਪੰਜਾਬੀ ਪੰਜਾਬੀ ਬਾਈਬਲ ਅੱਯੂਬ ਅੱਯੂਬ 9 ਅੱਯੂਬ 9:26

Job 9:26
ਮੇਰੇ ਦਿਨ ਛੇਤੀ ਨਾਲ ਲੰਘ ਰਹੇ ਨੇ। ਸਰਕਂਡਿਆਂ ਦੀ ਕਿਸ਼ਤੀ ਵਾਂਗ। ਮੇਰੇ ਦਿਨ ਬਾਜ਼ਾਂ ਦੀ ਤੇਜ਼ੀ ਵਾਂਗ ਲੰਘ ਰਹੇ ਨੇ ਜਿਹੜੇ ਕਿਸੇ ਜਾਨਵਰ ਉੱਤੇ ਝਪਟ ਰਹੇ ਹੋਣ।

Job 9:25Job 9Job 9:27

Job 9:26 in Other Translations

King James Version (KJV)
They are passed away as the swift ships: as the eagle that hasteth to the prey.

American Standard Version (ASV)
They are passed away as the swift ships; As the eagle that swoopeth on the prey.

Bible in Basic English (BBE)
They go rushing on like reed-boats, like an eagle dropping suddenly on its food.

Darby English Bible (DBY)
They pass by like skiffs of reed; as an eagle that swoops upon the prey.

Webster's Bible (WBT)
They are passed away as the swift ships: as the eagle that hasteth to the prey.

World English Bible (WEB)
They have passed away as the swift ships, As the eagle that swoops on the prey.

Young's Literal Translation (YLT)
They have passed on with ships of reed, As an eagle darteth on food.

They
are
passed
away
חָ֭לְפוּḥālĕpûHA-leh-foo
as
עִםʿimeem
the
swift
אֳנִיּ֣וֹתʾŏniyyôtoh-NEE-yote
ships:
אֵבֶ֑הʾēbeay-VEH
eagle
the
as
כְּ֝נֶ֗שֶׁרkĕnešerKEH-NEH-sher
that
hasteth
יָט֥וּשׂyāṭûśya-TOOS
to
עֲלֵיʿălêuh-LAY
the
prey.
אֹֽכֶל׃ʾōkelOH-hel

Cross Reference

ਹਬਕੋਕ 1:8
ਉਨ੍ਹਾਂ ਦੇ ਘੋੜੇ ਚੀਤਿਆਂ ਤੋਂ ਵੱਧ ਤੇਜ ਦੌੜਨਗੇ ਅਤੇ ਸ਼ਾਮ ਦੇ ਵੇਲੇ ਭੇੜੀਆਂ ਤੋਂ ਵੱਧ ਹਬਸ਼ੀ ਹੋਣਗੇ। ਉਨ੍ਹਾਂ ਦੇ ਘੁੜ ਸਿਪਾਹੀ ਦੂਰ-ਦੁਰਾਡੀਆਂ ਥਾਵਾਂ ਤੋਂ ਆਉਣਗੇ। ਉਹ ਬੜੀ ਤੇਜ਼ੀ ਨਾਲ ਆਪਣੇ ਦੁਸ਼ਮਨ ਤੇ ਭੁੱਖੇ ਉਕਾਬ ਵਾਂਗ ਵਾਰ ਕਰਣਗੇ। ਜਿਹੜਾ ਤੇਜ਼ੀ ਨਾਲ ਉਡਾਰੀ ਲਾਉਂਦਾ ਧਰਤੀ ਤੋਂ ਆਪਣਾ ਸ਼ਿਕਾਰ ਫ਼ੜਦਾ ਹੈ।

ਯਸਈਆਹ 18:2
ਉਹ ਧਰਤੀ ਲੋਕਾਂ ਨੂੰ ਕਾਨਿਆਂ ਦੀਆਂ ਕਿਸ਼ਤੀਆਂ ਵਿੱਚ ਸਮੁੰਦਰ ਪਾਰ ਭੇਜਦੀ ਹੈ। ਤੇਜ਼ ਸੰਦੇਸ਼ਵਾਹਕੋ, ਉਨ੍ਹਾਂ ਲੋਕਾਂ ਵੱਲ ਜਾਓ ਜਿਹੜੇ ਲੰਮੇ ਅਤੇ ਤਾਕਤਵਰ ਹਨ! ਸਭ ਥਾਵਾਂ ਦੇ ਲੋਕ ਇਨ੍ਹਾਂ ਲੰਮੇ ਅਤੇ ਤਾਕਤਵਰ ਲੋਕਾਂ ਤੋਂ ਡਰਦੇ ਹਨ। ਉਹ ਬਹੁਤ ਤਾਕਤਵਰ ਕੌਮ ਹਨ। ਉਨ੍ਹਾਂ ਦੀ ਕੌਮ ਹੋਰਨਾਂ ਕੌਮਾਂ ਨੂੰ ਹਰਾ ਦਿੰਦੀ ਹੈ। ਉਹ ਉਸ ਦੇਸ਼ ਵਿੱਚ ਹਨ ਜਿੱਥੇ ਨਦੀਆਂ ਦਾ ਜਾਲ ਵਿਛਿਆ ਹੋਇਆ ਹੈ।

੨ ਸਮੋਈਲ 1:23
“ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਵਿੱਚ ਇੱਕ ਦੂਜੇ ਨੂੰ ਪਿਆਰਦੇ ਰਹੇ ਆਨੰਦ ਮਾਣਦੇ ਰਹੇ, ਅਤੇ ਵੇਖੋ! ਮੌਤ ਵੀ ਉਨ੍ਹਾਂ ਨੂੰ ਜੁਦਾ ਨਾ ਕਰ ਸੱਕੀ ਉਹ ਉਕਾਬਾਂ ਨਾਲੋਂ ਵੀ ਤੇਜ਼ ਰਫ਼ਤਾਰ ਅਤੇ ਬੱਬਰ ਸ਼ੇਰਾਂ ਨਾਲੋਂ ਵੀ ਵੱਧੇਰੇ ਤਕੜੇ ਸਨ।

ਅੱਯੂਬ 39:27
ਕੀ ਤੂੰ ਹੀ ਉਹ ਹੈਂ ਜਿਸਨੇ ਬਾਜ਼ ਨੂੰ ਆਖਿਆ ਕਿ ਅਕਾਸ਼ ਵਿੱਚ ਉੱਚਾ ਉੱਡੇ। ਕੀ ਤੂੰ ਉਸ ਨੂੰ ਆਖਿਆ ਸੀ ਕੀ ਆਪਣਾ ਆਲ੍ਹਣਾ ਉੱਚੇ ਪਹਾੜਾਂ ਵਿੱਚ ਬਣਾਵੇ?

ਅਮਸਾਲ 23:5
ਪੈਸਾ ਇਸ ਤਰ੍ਹਾਂ ਤੇਜ਼ੀ ਨਾਲ ਖਰਚ ਹੋ ਜਾਂਦਾ ਹੈ ਜਿਵੇਂ ਇਸਦੇ ਖੰਭ ਉੱਗੇ ਹੋਣ ਅਤੇ ਇਹ ਪੰਛੀਆਂ ਵਾਂਗ ਉੱਡ ਰਿਹਾ ਹੋਵੇ।

ਯਰਮਿਆਹ 4:13
ਦੇਖੋ! ਦੁਸ਼ਮਣ ਬੱਦਲ ਵਾਂਗ ਉੱਠ ਰਿਹਾ ਹੈ। ਉਸ ਦੇ ਰੱਥ ਵਾਵਰੋਲੇ ਵਾਂਗ ਆਉਂਦੇ ਨੇ। ਉਸ ਦੇ ਘੋੜੇ ਬਾਜ਼ਾਂ ਨਾਲੋਂ ਵੀ ਤੇਜ਼ ਤਰਾਰ ਨੇ। ਸਾਡੇ ਲਈ ਇਹ ਬਹੁਤ ਬੁਰਾ ਹੋਵੇਗਾ! ਅਸੀਂ ਬਰਬਾਦ ਹੋ ਗਏ ਹਾਂ!

ਨੂਹ 4:19
ਜਿਨ੍ਹਾਂ ਆਦਮੀਆਂ ਨੇ ਸਾਨੂੰ ਭਜਾਇਆ ਅਕਾਸ਼ ਦੇ ਬਾਜ਼ਾਂ ਨਾਲੋਂ ਵੀ ਤੇਜ਼ ਸਨ। ਉਨ੍ਹਾਂ ਨੇ ਪਹਾੜੀਆਂ ਤੀਕ ਸਾਡਾ ਪਿੱਛਾ ਕੀਤਾ। ਉਹ ਸਾਨੂੰ ਫ਼ੜਨ ਵਾਸਤੇ, ਮਾਰੂਬਲ ਅੰਦਰ ਛੁਪ ਗਏ।