Judges 17:1
ਮੀਕਾਹ ਦੇ ਬੁੱਤ ਇੱਕ ਆਦਮੀ ਸੀ ਜਿਸਦਾ ਨਾਮ ਸੀ ਮੀਕਾਹ ਜਿਹੜਾ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਹਿੰਦਾ ਸੀ।
Judges 17:1 in Other Translations
King James Version (KJV)
And there was a man of mount Ephraim, whose name was Micah.
American Standard Version (ASV)
And there was a man of the hill-country of Ephraim, whose name was Micah.
Bible in Basic English (BBE)
Now there was a man of the hill-country of Ephraim named Micah.
Darby English Bible (DBY)
There was a man of the hill country of E'phraim, whose name was Micah.
Webster's Bible (WBT)
And there was a man of mount Ephraim, whose name was Micah.
World English Bible (WEB)
There was a man of the hill-country of Ephraim, whose name was Micah.
Young's Literal Translation (YLT)
And there is a man of the hill-country of Ephraim, and his name `is' Micah,
| And there was | וַֽיְהִי | wayhî | VA-hee |
| a man | אִ֥ישׁ | ʾîš | eesh |
| mount of | מֵֽהַר | mēhar | MAY-hahr |
| Ephraim, | אֶפְרָ֖יִם | ʾeprāyim | ef-RA-yeem |
| whose name | וּשְׁמ֥וֹ | ûšĕmô | oo-sheh-MOH |
| was Micah. | מִיכָֽיְהוּ׃ | mîkāyĕhû | mee-HA-yeh-hoo |
Cross Reference
ਯਸ਼ਵਾ 15:9
ਉਸ ਥਾਂ ਤੋਂ ਬਾਦ ਸਰਹੱਦ ਨਫ਼ਤੋਂਆ ਦੇ ਝਰਨੇ ਦੇ ਪਾਣੀ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਅਫ਼ਰੋਨ ਪਰਬਤ ਦੇ ਨੇੜੇ ਦੇ ਸ਼ਹਿਰਾਂ ਨੂੰ ਚਲੀ ਗਈ ਸੀ। ਉਸ ਥਾਂ ਉੱਤੇ ਸਰਹੱਦ ਮੁੜ ਗਈ ਸੀ ਅਤੇ ਬਆਲਾਹ ਨੂੰ ਚਲੀ ਗਈ ਸੀ। (ਬਆਲਾਹ ਦਾ ਨਾਮ ਕਿਰਯਥ ਯਾਰੀਮ ਵੀ ਹੈ।)
ਯਸ਼ਵਾ 17:14
ਯੂਸੁਫ਼ ਦੇ ਪਰਿਵਾਰ-ਸਮੂਹ ਨੇ ਯਹੋਸ਼ੁਆ ਨਾਲ ਗੱਲ ਕੀਤੀ ਅਤੇ ਆਖਿਆ, “ਤੁਸੀਂ ਸਾਨੂੰ ਧਰਤੀ ਦਾ ਸਿਰਫ਼ ਇੱਕ ਇਲਾਕਾ ਹੀ ਦਿੱਤਾ ਹੈ। ਪਰ ਅਸੀਂ ਬਹੁਤ ਲੋਕ ਹਾਂ। ਤੁਸੀਂ ਸਾਨੂੰ ਉਸ ਸਾਰੀ ਧਰਤੀ ਦਾ ਸਿਰਫ਼ ਇੱਕ ਹਿੱਸਾ ਹੀ ਦਿੱਤਾ ਜਿਹੜੀ ਯਹੋਵਾਹ ਨੇ ਆਪਣੇ ਲੋਕਾਂ ਨੂੰ ਦਿੱਤੀ ਸੀ?”
ਕਜ਼ਾૃ 10:1
ਨਿਆਂਕਾਰ ਤੋਲਾ ਜਦੋਂ ਅਬੀਮਲਕ ਮਰ ਗਿਆ, ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਉਣ ਲਈ ਇੱਕ ਹੋਰ ਨਿਆਂਕਾਰ ਭੇਜਿਆ। ਉਸ ਆਦਮੀ ਦਾ ਨਾਮ ਤੋਲਾ ਸੀ। ਤੋਲਾ ਪੁਆਹ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਪੁਆਹ ਦੋਦੋ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਤੋਲਾ ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਤੋਲਾ ਸ਼ਾਮੀਰ ਸ਼ਹਿਰ ਵਿੱਚ ਰਹਿੰਦਾ ਸੀ। ਸ਼ਾਮੀਰ ਸ਼ਹਿਰ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਸੀ।
ਕਜ਼ਾૃ 18:2
ਇਸ ਲਈ ਦਾਨ ਦੇ ਪਰਿਵਾਰ-ਸਮੂਹ ਨੇ ਪੰਜ ਸਿਪਾਹੀਆਂ ਨੂੰ ਕੁਝ ਧਰਤੀ ਲੱਭਣ ਲਈ ਭੇਜਿਆ। ਉਹ ਰਹਿਣ ਵਾਲੀ ਕਿਸੇ ਚੰਗੀ ਥਾਂ ਦੀ ਤਲਾਸ਼ ਕਰਨ ਨਿਕਲੇ। ਉਹ ਪੰਜੇ ਆਦਮੀ ਸਾਰਾਹ ਅਤੇ ਅਸ਼ਤਾਓਲ ਸ਼ਹਿਰਾਂ ਦੇ ਸਨ। ਉਨ੍ਹਾਂ ਨੂੰ ਇਸ ਲਈ ਚੁਣਿਆ ਗਿਆ ਸੀ ਕਿਉਂਕਿ ਦਾਨ ਦੇ ਸਾਰੇ ਪਰਿਵਾਰਾਂ ਵਿੱਚੋਂ ਸਨ। ਉਨ੍ਹਾਂ ਨੂੰ ਆਖਿਆ ਗਿਆ ਸੀ, “ਜਾਓ ਕੁਝ ਧਰਤੀ ਤਲਾਸ਼ ਕਰੋ।” ਪੰਜੇ ਆਦਮੀ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਆ ਗਏ। ਉਹ ਮੀਕਾਹ ਦੇ ਘਰ ਆਏ ਅਤੇ ਉੱਥੇ ਰਾਤ ਕੱਟੀ।