ਨਹਮਿਆਹ 2:4 in Punjabi

ਪੰਜਾਬੀ ਪੰਜਾਬੀ ਬਾਈਬਲ ਨਹਮਿਆਹ ਨਹਮਿਆਹ 2 ਨਹਮਿਆਹ 2:4

Nehemiah 2:4
ਤਦ ਪਾਤਸ਼ਾਹ ਨੇ ਮੈਨੂੰ ਕਿਹਾ, “ਤੂੰ ਮੇਰੇ ਤੋਂ ਕੀ ਚਾਹੁੰਦਾ ਹੈਂ?” ਮੈਂ ਪਾਤਸ਼ਾਹ ਨੂੰ ਕੁਝ ਆਖਣ ਤੋਂ ਪਹਿਲਾਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ।

Nehemiah 2:3Nehemiah 2Nehemiah 2:5

Nehemiah 2:4 in Other Translations

King James Version (KJV)
Then the king said unto me, For what dost thou make request? So I prayed to the God of heaven.

American Standard Version (ASV)
Then the king said unto me, For what dost thou make request? So I prayed to the God of heaven.

Bible in Basic English (BBE)
Then the king said to me, What is your desire? So I made prayer to the God of heaven.

Darby English Bible (DBY)
And the king said to me, For what dost thou make request? So I prayed to the God of the heavens.

Webster's Bible (WBT)
Then the king said to me, For what dost thou make request? So I prayed to the God of heaven.

World English Bible (WEB)
Then the king said to me, For what do you make request? So I prayed to the God of heaven.

Young's Literal Translation (YLT)
And the king saith to me, `For what art thou seeking?' and I pray unto the God of the heavens,

Then
the
king
וַיֹּ֤אמֶרwayyōʾmerva-YOH-mer
said
לִי֙liylee
For
me,
unto
הַמֶּ֔לֶךְhammelekha-MEH-lek
what
עַלʿalal

מַהmama
thou
dost
זֶּ֖הzezeh
make
request?
אַתָּ֣הʾattâah-TA
prayed
I
So
מְבַקֵּ֑שׁmĕbaqqēšmeh-va-KAYSH
to
וָֽאֶתְפַּלֵּ֔לwāʾetpallēlva-et-pa-LALE
the
God
אֶלʾelel
of
heaven.
אֱלֹהֵ֖יʾĕlōhêay-loh-HAY
הַשָּׁמָֽיִם׃haššāmāyimha-sha-MA-yeem

Cross Reference

ਅਮਸਾਲ 3:6
ਹਮੇਸ਼ਾ ਪਰਮੇਸ਼ੁਰ ਦੇ ਹੁਕਮ ਦਾ ਪਾਲਣ ਕਰੋ ਜਿੱਥੇ ਵੀ ਤੁਸੀਂ ਜਾਵੋਂ। ਉਹ ਤੁਹਾਡੇ ਰਾਹਾਂ ਨੂੰ ਸਿੱਧਿਆਂ ਕਰੇਗਾ।

ਨਹਮਿਆਹ 1:4
ਜਦੋਂ ਮੈਂ ਇੰਝ ਸੁਣਿਆ, ਮੈਂ ਹੇਠਾਂ ਬੈਠ ਗਿਆ ਅਤੇ ਕਈ ਦਿਨਾਂ ਤਾਈਂ ਸੋਗ ਮਨਾਇਆ। ਮੈਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਵਰਤ ਰੱਖੇ।

ਫ਼ਿਲਿੱਪੀਆਂ 4:6
ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋ।

ਨਹਮਿਆਹ 1:11
ਇਸ ਲਈ ਹੇ ਪ੍ਰਭੂ, ਕਿਰਪਾ ਕਰਕੇ ਮੇਰੀ ਬਿਨਤੀ ਨੂੰ ਸੁਣ। ਮੈਂ ਤੇਰਾ ਦਾਸ ਹਾਂ, ਸੋ ਤੂੰ ਕਿਰਪਾ ਕਰਕੇ ਆਪਣੇ ਸੇਵਕ ਦੀਆਂ ਪ੍ਰਾਰਥਨਾਵਾਂ ਨੂੰ ਸੁਣ ਜੋ ਤੇਰੇ ਨਾਉਂ ਦੀ ਇੱਜਤ ਕਰਨ ਦੀ ਇੱਛਾ ਰੱਖਦਾ ਹੈ। ਇਸ ਆਦਮੀ ਅੱਗੇ ਮਿਹਰ ਕਰਕੇ ਆਪਣੇ ਸੇਵਕ ਦੀ ਸਹਾਇਤਾ ਕਰ।” ਮੈਂ ਪਾਤਸ਼ਾਹ ਦਾ ਸਾਕੀ ਸੀ।

੧ ਸਲਾਤੀਨ 3:5
ਜਦੋਂ ਸੁਲੇਮਾਨ ਅਜੇ ਗਿਬਓਨ ਵਿੱਚ ਹੀ ਸੀ, ਰਾਤ ਦੇ ਵਕਤ ਯਹੋਵਾਹ ਸੁਲੇਮਾਨ ਨੂੰ ਇੱਕ ਸੁਪਨੇ ਵਿੱਚ ਪ੍ਰਗਟ ਹੋਇਆ ਅਤੇ ਆਖਿਆ, “ਜੋ ਤੂੰ ਚਾਹੇਂ ਮੰਗ ਲੈ ਅਤੇ ਮੈਂ ਤੈਨੂੰ ਦੇਵਾਂਗਾ।”

ਮਰਕੁਸ 10:51
ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?” ਉਸ ਨੇ ਜਵਾਬ ਦਿੱਤਾ, “ਗੁਰੂ, ਮੈਂ ਮੁੜ ਤੋਂ ਵੇਖਣਾ ਚਾਹੁੰਦਾ ਹਾਂ।”

ਆ ਸਤਰ 7:2
ਤਾਂ ਫਿਰ ਜਦੋਂ ਦਾਅਵਤ ਦੇ ਦੌਰਾਨ ਦੂਸਰੇ ਦਿਨ ਮੈਅ ਪੀ ਰਹੇ ਸਨ, ਪਾਤਸ਼ਾਹ ਨੇ ਅਸਤਰ ਨੂੰ ਪੁੱਛਿਆ, “ਰ੍ਰਾਣੀ ਅਸਤਰ, ਉਹ ਕੀ ਹੈ ਜੋ ਤੂੰ ਮੰਗਣਾ ਚਾਹੁੰਦੀ ਹੈ! ਜੋ ਕੁਝ ਤੂੰ ਮਂਗੇਗੀ ਤੈਨੂੰ ਦਿੱਤਾ ਜਾਵੇਗਾ ਮੈਨੂੰ ਦੱਸ ਤੈਨੂੰ ਕੀ ਚਾਹੀਦਾ? ਤੂੰ ਜੋ ਵੀ ਮਂਗੇਁਗੀ , ਭਾਵੇਂ ਇਹ ਮੇਰਾ ਰਾਜ ਹੋਵੇ ਮੈਂ ਤੈਨੂੰ ਜ਼ਰੂਰ ਦੇਵਾਂਗਾ।”

ਆ ਸਤਰ 5:6
ਜਦੋਂ ਉਹ ਮੈਅ ਪੀ ਰਹੇ ਸਨ ਤਾਂ ਪਾਤਸ਼ਾਹ ਨੇ ਮੁੜ ਅਸਤਰ ਨੂੰ ਪੁੱਛਿਆ, “ਅੱਸਤਰ ਹੁਣ ਮੰਗ ਕਿ ਤੂੰ ਕੀ ਮੰਗਣਾ ਚਾਹੁੰਦੀ ਹੈ? ਤੂੰ ਕੁਝ ਵੀ ਮੰਗ ਲੈ ਮੈਂ ਉਹ ਤੈਨੂੰ ਦੇ ਦਿਆਂਗਾ ਸੋ ਉਹ ਕੀ ਹੈ ਜੋ ਤੂੰ ਮੰਗਣਾ ਚਾਹੁੰਦੀ ਹੈਂ। ਭਾਵੇਂ ਤੂੰ ਮੇਰਾ ਅੱਧਾ ਰਾਜ ਮੰਗ ਲੈ, ਮੈਂ ਉਹ ਵੀ ਤੈਨੂੰ ਦੇ ਦੇਵਾਂਗਾ।”

ਆ ਸਤਰ 5:3
ਪਾਤਸ਼ਾਹ ਨੇ ਪੁੱਛਿਆ, “ਰ੍ਰਾਣੀ ਅਸਤਰ, ਤੈਨੂੰ ਕਿਸ ਗੱਲ ਦੀ ਚਿੰਤਾ ਹੈ? ਤੂੰ ਮੇਰੇ ਕੋਲੋਂ ਕੀ ਪੁੱਛਣਾ ਚਾਹੁੰਦੀ ਹੈ? ਤੂੰ ਜੋ ਮੇਰੇ ਤੋਂ ਮੰਗੇ ਮੈਂ ਤੈਨੂੰ ਦੇਣ ਨੂੰ ਤਿਆਰ ਹਾਂ ਇਬੋਁ ਤੀਕ ਕਿ ਭਾਵੇਂ ਇਹ ਮੇਰਾ ਅੱਧਾ ਰਾਜ ਵੀ ਕਿਉਂ ਨਾ ਹੋਵੇ।”

੨ ਸਮੋਈਲ 15:31
ਇੱਕ ਮਨੁੱਖ ਨੇ ਦਾਊਦ ਨੂੰ ਕਿਹਾ, “ਅਹੀਥੋਫ਼ਲ ਵੀ ਦੁਸ਼ਮਣਾਂ ਵਿੱਚ ਰਲਕੇ ਅਬਸ਼ਾਲੋਮ ਦੇ ਨਾਲ ਹੈ।” ਤਦ ਦਾਊਦ ਨੇ ਆਖਿਆ, “ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰੱਖਤਾਈ ਨਾਲ ਉਲਟਾਅ ਦੇ।”