English
ਰਸੂਲਾਂ ਦੇ ਕਰਤੱਬ 21:5 ਤਸਵੀਰ
ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉੱਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰੱਖੀ। ਉੱਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉੱਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।