English
ਰਸੂਲਾਂ ਦੇ ਕਰਤੱਬ 4:16 ਤਸਵੀਰ
ਉਹ ਕਹਿਣ ਲੱਗੇ, “ਸਾਨੂੰ ਇਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ? ਯਰੂਸ਼ਲਮ ਵਿੱਚ ਸਾਰੇ ਲੋਕ ਜਾਣਦੇ ਹਨ ਕਿ ਇਨ੍ਹਾਂ ਨੇ ਇੰਨਾ ਵੱਡਾ ਕਰਿਸ਼ਮਾ ਕੀਤਾ ਹੈ। ਇਹ ਗੱਲ ਤਾਂ ਬਿਲਕੁਲ ਸਾਫ਼ ਹੈ ਜਿਸ ਨੂੰ ਅਸੀਂ ਝੁਠਲਾ ਨਹੀਂ ਸੱਕਦੇ।