ਰਸੂਲਾਂ ਦੇ ਕਰਤੱਬ 8
1 ਸੌਲੂਸ ਨੇ ਇਸਤੀਫ਼ਾਨ ਦੇ ਮਾਰੇ ਜਾਣ ਲਈ ਆਪਣੀ ਮੰਜ਼ੂਰੀ ਦੇ ਦਿੱਤੀ। ਕੁਝ ਧਰਮੀ ਲੋਕਾਂ ਨੇ ਇਸਤੀਫ਼ਾਨ ਨੂੰ ਦਫ਼ਨਾਇਆ। ਉਹ ਉਸ ਲਈ ਬੜੀ ਉੱਚੀ ਕੁਰਲਾਏ। ਨਿਹਚਾਵਾਨਾਂ ਲਈ ਕਸ਼ਟ ਉਸ ਦਿਨ, ਯਹੂਦੀਆਂ ਨੇ ਯਰੂਸ਼ਲਮ ਵਿੱਚ ਨਿਹਚਾਵਾਨ ਕਲੀਸਿਆ ਨੂੰ ਸਤਾਣਾ ਸ਼ੂਰੂ ਕਰ ਦਿੱਤਾ। ਅਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਸੀਹੇ ਦਿੱਤੇ। ਸੌਲੁਸ ਵੀ ਇਸ ਕਲੀਸਿਆ ਨੂੰ ਨਸ਼ਟ ਕਰਨਾ ਚਾਹੁੰਦਾ ਸੀ। ਤਾਂ ਸੌਲੁਸ ਉਨ੍ਹਾਂ ਨਿਹਚਾਵਾਨਾਂ ਦੇ ਘਰ ਗਿਆ ਅਤੇ ਘਰਾਂ ਵਿੱਚੋਂ ਆਦਮੀਆਂ ਅਤੇ ਔਰਤਾਂ ਨੂੰ ਘਸੀਟ ਕੇ ਬਾਹਰ ਕੱਢ ਕੇ ਜੇਲ੍ਹ ਵਿੱਚ ਸੁੱਟਿਆ। ਸਾਰੇ ਨਿਹਚਾਵਾਨ ਯਰੂਸ਼ਲਮ ਛੱਡ ਗਏ ਸਿਰਫ਼ ਰਸੂਲ ਹੀ, ਉੱਥੇ ਰਹੇ ਅਤੇ ਨਿਹਚਾਵਾਨ ਮਨੁੱਖ ਸਾਮਰਿਯਾ ਅਤੇ ਯਹੂਦਿਆ ਵਿੱਚ ਵੱਖੋ-ਵੱਖ ਥਾਵਾਂ ਤੇ ਜਾ ਟਿਕੇ।
2 ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿੱਥੇ ਜਿੱਥੇ ਵੀ ਗਏ, ਉਨ੍ਹਾਂ ਨੇ ਉੱਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ।
3 ਫ਼ਿਲਿਪੁੱਸ ਦਾ ਸਾਮਰਿਯਾ ਵਿੱਚ ਪ੍ਰਚਾਰ ਕਰਨਾ ਫ਼ਿਲਿਪੁੱਸ ਸਾਮਰਿਯਾ ਦੇ ਨਗਰ ਵਿੱਚ ਗਿਆ ਅਤੇ ਜਾਕੇ ਮਸੀਹ ਬਾਰੇ ਪ੍ਰਚਾਰ ਕਰਨ ਲੱਗਾ।
4 ਉੱਥੋਂ ਦੇ ਲੋਕਾਂ ਨੇ ਉਸ ਦੇ ਬਚਨ ਸੁਣੇ ਅਤੇ, ਉਹ ਕਰਿਸ਼ਮੇ ਵੀ ਵੇਖੇ ਜੋ ਉਹ ਕਰ ਰਿਹਾ ਸੀ।
5 ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਦੇ ਅੰਦਰ ਭਰਿਸ਼ਟ ਆਤਮਾ ਦਾ ਵਾਸ ਸੀ, ਪਰ ਉਸ ਨੇ ਉਨ੍ਹਾਂ ਭਰਿਸ਼ਟ ਆਤਮਿਆਂ ਨੂੰ ਉਨ੍ਹਾਂ ਵਿੱਚੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। ਜਦੋਂ ਆਤਮੇ ਬਾਹਰ ਨਿਕਲੇ ਤਾਂ ਉਨ੍ਹਾਂ ਬੜਾ ਸ਼ੋਰ ਮਚਾਇਆ। ਉੱਥੇ ਬਹੁਤ ਸਾਰੇ ਕਮਜ਼ੋਰ ਅਤੇ ਲੰਗੜ੍ਹੇ ਲੋਕ ਵੀ ਸਨ, ਫ਼ਿਲਿਪੁੱਸ ਨੇ ਇਨ੍ਹਾਂ ਨੂੰ ਵੀ ਰਾਜੀ ਕੀਤਾ।
6 ਅਤੇ ਉਸ ਸ਼ਹਿਰ ਦੇ ਲੋਕ ਇਨ੍ਹਾਂ ਸਭ ਕਾਰਣ ਬਹੁਤ ਖੁਸ਼ ਸਨ।
7 ਪਰ ਉਸ ਸ਼ਹਿਰ ਵਿੱਚ ਸ਼ਮਊਨ ਨਾਂ ਦਾ ਇੱਕ ਆਦਮੀ ਸੀ, ਫ਼ਿਲਿਪੁੱਸ ਦੇ ਉੱਥੇ ਆਉਣ ਤੋਂ ਪਹਿਲਾਂ ਉਹ ਜਾਦੂ ਕਰਕੇ ਉੱਥੋਂ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ ਅਤੇ ਆਖਦਾ ਸੀ ਕਿ ਮੈਂ ਕੋਈ ਮਹਾਂਪੁਰੱਖ ਹਾਂ।
8 ਉੱਥੇ ਸਾਰੇ ਲੋਕਾਂ ਨੇ, ਆਮ ਆਦਮੀ ਤੋਂ ਲੈ ਕੇ ਬਹੁਤ ਮਹੱਤਵਪੂਰਣ ਤੱਕ ਨੇ, ਉਸ ਵੱਲ ਧਿਆਨ ਦਿੱਤਾ, ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸ ਨੂੰ ‘ਮਹਾਂ ਸ਼ਕਤੀ’ ਆਖਦੇ ਹਨ।”
9 ਕਿਉਂਕਿ ਲੋਕ ਉਸ ਦੇ ਜਾਦੂ ਤੋਂ ਲੰਬੇ ਸਮੇਂ ਤੱਕ ਹੈਰਾਨ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸਦਾ ਅਨੁਸਰਣ ਕਰ ਰਹੇ ਸਨ।
10 ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦਮੀਆਂ ਅਤੇ ਔਰਤਾਂ ਨੇ ਉਸ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
11 ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸ ਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ।
12 ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ।
13 ਜਦੋਂ ਪਤਰਸ ਅਤੇ ਯੂਹੰਨਾ ਆਏ ਤਾਂ ਉਨ੍ਹਾਂ ਉੱਥੇ ਆਕੇ ਲੋਕਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰਾਪਤ ਹੋਵੇ।
14 ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਹੰਨਾ ਨੇ ਪ੍ਰਾਰਥਨਾ ਕੀਤੀ।
15 ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰੱਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।
16 ਸ਼ਮਊਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾ ਉੱਪਰ ਰੱਖਿਆ ਤਾਂ ਸ਼ਮਊਨ ਨੇ ਰਸੂਲਾਂ ਅੱਗੇ ਰੁਪਏ ਰੱਖੇ।
17 ਅਤੇ ਕਿਹਾ, “ਮੈਨੂੰ ਵੀ ਇਹ ਸ਼ਕਤੀ ਦੇ ਦੇਵੋ ਤਾਂ ਜੋ ਜਿਸ ਮਨੁੱਖ ਉੱਪਰ ਵੀ ਮੈਂ ਇਉਂ ਹੱਥ ਰੱਖਾਂ ਉਸ ਨੂੰ ਪਵਿੱਤਰ ਆਤਮਾ ਮਿਲ ਜਾਵੇ।”
18 ਪਤਰਸ ਨੇ ਸ਼ਮਊਨ ਨੂੰ ਆਖਿਆ, “ਕਾਸ਼ ਕਿ ਤੂੰ ਅਤੇ ਤੇਰਾ ਧਨ, ਇੱਕਸਾਥ ਤਬਾਹ ਹੋ ਜਾਣ ਕਿਉਂਕਿ ਤੂੰ ਪਰਮੇਸ਼ੁਰ ਦੀ ਦਾਤ ਨੂੰ ਧਨ ਨਾਲ ਖਰੀਦਣ ਦੀ ਸੋਚੀ।
19 ਤੂੰ ਇਸ ਕੰਮ ਵਿੱਚ ਸਾਡਾ ਸਾਂਝੀਵਾਲ ਨਹੀਂ ਹੋ ਸੱਕਦਾ ਕਿਉਂ ਕਿ ਪਰਮੇਸ਼ੁਰ ਅੱਗੇ ਤੇਰਾ ਮਨ ਸਾਫ਼ ਨਹੀਂ ਹੈ।
20 ਆਪਣਾ ਦਿਲ ਬਦਲ ਅਤੇ ਆਪਣੀਆਂ ਬਦਕਾਰੀਆਂ ਤੋਂ ਹਟ ਜਾ। ਪ੍ਰਭੂਂ ਨੂੰ ਪ੍ਰਾਰਥਨਾ ਕਰ, ਸ਼ਾਇਦ ਉਹ ਤੇਰੇ ਇਸ ਤਰ੍ਹਾਂ ਸੋਚਣ ਤੇ ਤੈਨੂੰ ਮੁਆਫ਼ ਕਰ ਦੇਵੇ।
21 ਕਿਉਂਕਿ ਮੈਂ ਵੇਖ ਰਿਹਾ ਹਾਂ ਕਿ ਤੂੰ ਪਾਪ ਦੇ ਖਿਆਲਾਂ ਅਤੇ ਈਰਖਾ ਨਾਲ ਭਰਿਆ ਹੋਇਆ ਹੈਂ।”
22 ਸ਼ਮਊਨ ਨੇ ਜਵਾਬ ਦਿੱਤਾ, “ਤੁਸੀਂ ਦੋਨੋ ਮੇਰੇ ਲਈ ਪ੍ਰਭੂ ਨੂੰ ਪ੍ਰਾਰਥਨਾ ਕਰੋ, ਤਾਂ ਕਿ ਜੋ ਕੁਝ ਵੀ ਤੁਸੀਂ ਆਖਿਆ, ਮੇਰੇ ਨਾਲ ਨਾ ਵਾਪਰੇ।”
23 ਤਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਗਏ।
24 ਫ਼ਿਲਿਪੁੱਸ ਦਾ ਹਬਸ਼ ਦੇ ਇੱਕ ਮਨੁੱਖ ਨੂੰ ਉਪਦੇਸ਼ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉੱਠ ਅਤੇ ਦੱਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।”
25 ਫ਼ਿਲਿਪੁੱਸ ਉੱਠਿਆ ਤੇ ਚੱਲਾ ਗਿਆ। ਰਸਤੇ ਵਿੱਚ ਉਸ ਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸ ਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ।
26 ਹੁਣ ਉਹ ਆਪਣੇ ਦੇਸ਼ ਵਾਪਸ ਪਰਤ ਰਿਹਾ ਸੀ। ਉਹ ਆਪਣੇ ਰੱਥ ਤੇ ਅਸਵਾਰ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।
27 ਤਾਂ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ, “ਉਸ ਰੱਥ ਕੋਲ ਜਾ ਅਤੇ ਉਸ ਦੇ ਨਜ਼ਦੀਕ ਰਹਿ।”
28 ਫ਼ੇਰ ਫ਼ਿਲਿਪੁੱਸ ਰੱਥ ਦੇ ਨਜ਼ਦੀਕ ਨੱਸਿਆ ਅਤੇ ਉੱਥੇ ਉਸ ਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪੜ੍ਹਦਿਆਂ ਸੁਣਿਆ। ਫ਼ਿਲਿਪੁੱਸ ਨੇ ਉਸ ਨੂੰ ਕਿਹਾ, “ਕੀ ਜੋ ਤੂੰ ਪੜ੍ਹ ਰਿਹਾ, ਉਸ ਨੂੰ ਸਮਝ ਵੀ ਰਿਹਾ ਹੈਂ?”
29 ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸੱਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸਦੀ ਵਿਆਖਿਆ ਕਰਕੇ ਦੱਸੇ।” ਤਦ ਉਸ ਨੇ ਫ਼ਿਲਿਪੁੱਸ ਨੂੰ ਸੱਦਾ ਦਿੱਤਾ ਕਿ ਉਹ ਰੱਥ ਚ ਚੜ੍ਹ੍ਹ ਆਵੇ ਤੇ ਉਸ ਦੇ ਨਾਲ ਆਕੇ ਬੈਠੇ।
30 ਜੋ ਪੋਥੀ ਉਹ ਪੜ੍ਹ ਰਿਹਾ ਸੀ ਉਹ ਇਉਂ ਸੀ: “ਇਹ ਉਸ ਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ। ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ। ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।
31 ਉਹ ਸ਼ਰਮਸਾਰ ਸੀ, ਉਸ ਦੇ ਸਾਰੇ ਅਧਿਕਾਰ ਖੋਹ ਲਏ ਸਨ। ਧਰਤੀ ਤੇ ਉਸਦੀ ਜ਼ਿੰਦਗੀ ਇੱਕ ਅੰਤ ਤੱਕ ਆ ਗਈ। ਉਸ ਦੇ ਪਰਿਵਾਰ ਦੀ ਕਹਾਣੀ ਲਿਖਣ ਵਾਲਾ ਉੱਥੇ ਕੋਈ ਨਹੀਂ ਹੋਵੇਗਾ।”
32 ਉਸ ਅਫ਼ਸਰ ਨੇ ਫ਼ਿਲਿਪੁੱਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸੋ ਕਿ ਨਬੀ ਕਿਸਦੀ ਗੱਲ ਕਰ ਰਿਹਾ ਹੈ? ਆਪਣੀ ਜਾਂ ਕਿਸੇ ਹੋਰ ਦੀ?”
33 ਤਦ ਫ਼ਿਲਿਪੁੱਸ ਨੇ ਉਸੇ ਪੋਥੀ ਤੋਂ ਸ਼ੁਰੂ ਕੀਤਾ ਅਤੇ ਉਸ ਨੂੰ ਯਿਸੂ ਦੀ ਖੁਸ਼ਖਬਰੀ ਸੁਣਾਈ।
34 ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖ। ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?”
36 ਤਦ ਅਫ਼ਸਰ ਨੇ ਰੱਥ ਨੂੰ ਰੋਕਣ ਦਾ ਹੁਕਮ ਦਿੱਤਾ, ਤਦ ਦੋਨੋ ਅਫ਼ਸਰ ਅਤੇ ਫ਼ਿਲਿਪੁੱਸ ਪਾਣੀ ਕੋਲ ਗਏ ਅਤੇ ਫ਼ਿਲਿਪੁੱਸ ਨੇ ਉਸ ਨੂੰ ਬਪਤਿਸਮਾ ਦਿੱਤਾ।
37 ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕੜ ਕੇ ਲੈ ਗਿਆ ਤੇ ਫਿਰ ਉਹ ਖੁਸਰਾ ਅਫ਼ਸਰ ਮੁੜ ਫ਼ਿਲਿਪੁੱਸ ਨੂੰ ਨਾ ਵੇਖ ਸੱਕਿਆ ਤੇ ਉਹ ਫ਼ਿਰ ਆਪਣੇ ਰਾਹ ਚੱਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ।
38 ਪਰ ਫ਼ਿਲਿਪੁੱਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪ੍ਰਗਟ ਹੋਇਆ। ਉਸ ਨੇ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈ ਕੇ ਕੈਸਰੀਆ ਤੱਕ ਕੀਤਾ।
1 And Saul was consenting unto his death. And at that time there was a great persecution against the church which was at Jerusalem; and they were all scattered abroad throughout the regions of Judaea and Samaria, except the apostles.
2 And devout men carried Stephen to his burial, and made great lamentation over him.
3 As for Saul, he made havock of the church, entering into every house, and haling men and women committed them to prison.
4 Therefore they that were scattered abroad went every where preaching the word.
5 Then Philip went down to the city of Samaria, and preached Christ unto them.
6 And the people with one accord gave heed unto those things which Philip spake, hearing and seeing the miracles which he did.
7 For unclean spirits, crying with loud voice, came out of many that were possessed with them: and many taken with palsies, and that were lame, were healed.
8 And there was great joy in that city.
9 But there was a certain man, called Simon, which beforetime in the same city used sorcery, and bewitched the people of Samaria, giving out that himself was some great one:
10 To whom they all gave heed, from the least to the greatest, saying, This man is the great power of God.
11 And to him they had regard, because that of long time he had bewitched them with sorceries.
12 But when they believed Philip preaching the things concerning the kingdom of God, and the name of Jesus Christ, they were baptized, both men and women.
13 Then Simon himself believed also: and when he was baptized, he continued with Philip, and wondered, beholding the miracles and signs which were done.
14 Now when the apostles which were at Jerusalem heard that Samaria had received the word of God, they sent unto them Peter and John:
15 Who, when they were come down, prayed for them, that they might receive the Holy Ghost:
16 (For as yet he was fallen upon none of them: only they were baptized in the name of the Lord Jesus.)
17 Then laid they their hands on them, and they received the Holy Ghost.
18 And when Simon saw that through laying on of the apostles’ hands the Holy Ghost was given, he offered them money,
19 Saying, Give me also this power, that on whomsoever I lay hands, he may receive the Holy Ghost.
20 But Peter said unto him, Thy money perish with thee, because thou hast thought that the gift of God may be purchased with money.
21 Thou hast neither part nor lot in this matter: for thy heart is not right in the sight of God.
22 Repent therefore of this thy wickedness, and pray God, if perhaps the thought of thine heart may be forgiven thee.
23 For I perceive that thou art in the gall of bitterness, and in the bond of iniquity.
24 Then answered Simon, and said, Pray ye to the Lord for me, that none of these things which ye have spoken come upon me.
25 And they, when they had testified and preached the word of the Lord, returned to Jerusalem, and preached the gospel in many villages of the Samaritans.
26 And the angel of the Lord spake unto Philip, saying, Arise, and go toward the south unto the way that goeth down from Jerusalem unto Gaza, which is desert.
27 And he arose and went: and, behold, a man of Ethiopia, an eunuch of great authority under Candace queen of the Ethiopians, who had the charge of all her treasure, and had come to Jerusalem for to worship,
28 Was returning, and sitting in his chariot read Esaias the prophet.
29 Then the Spirit said unto Philip, Go near, and join thyself to this chariot.
30 And Philip ran thither to him, and heard him read the prophet Esaias, and said, Understandest thou what thou readest?
31 And he said, How can I, except some man should guide me? And he desired Philip that he would come up and sit with him.
32 The place of the scripture which he read was this, He was led as a sheep to the slaughter; and like a lamb dumb before his shearer, so opened he not his mouth:
33 In his humiliation his judgment was taken away: and who shall declare his generation? for his life is taken from the earth.
34 And the eunuch answered Philip, and said, I pray thee, of whom speaketh the prophet this? of himself, or of some other man?
35 Then Philip opened his mouth, and began at the same scripture, and preached unto him Jesus.
36 And as they went on their way, they came unto a certain water: and the eunuch said, See, here is water; what doth hinder me to be baptized?
37 And Philip said, If thou believest with all thine heart, thou mayest. And he answered and said, I believe that Jesus Christ is the Son of God.
38 And he commanded the chariot to stand still: and they went down both into the water, both Philip and the eunuch; and he baptized him.
39 And when they were come up out of the water, the Spirit of the Lord caught away Philip, that the eunuch saw him no more: and he went on his way rejoicing.
40 But Philip was found at Azotus: and passing through he preached in all the cities, till he came to Caesarea.
Job 14 in Tamil and English
1 ইয়োব বললেন, “আমরা প্রত্যেকেই মানুষ| আমাদের জীবন ক্ষণস্থায়ী এবং সমস্যায় পূর্ণ|
Man that is born of a woman is of few days, and full of trouble.
2 মানুষের জীবন ফুলের মত| সে তাড়াতাড়ি বড় হয় এবং তারপর মারা যায়| মানুষের জীবন একটা ছায়ার মত যা অল্পক্ষণের জন্য এখানে থাকে এবং তারপর আবার চলে যায়|
He cometh forth like a flower, and is cut down: he fleeth also as a shadow, and continueth not.
3 কিন্তু যদিও আমি নেহাতই একটি মানুষ মাত্র, আপনি আমার ওপর মনোয়োগ দেন এবং আমাকে আদালতে নিয়ে যান|
And dost thou open thine eyes upon such an one, and bringest me into judgment with thee?
4 “কিন্তু অশুচি কিছু থেকে কেই বা শুচি কিছু তৈরী করতে পারে? কেউই নয়!
Who can bring a clean thing out of an unclean? not one.
5 মানুষের জীবন সীমিত| ঈশ্বর, আপনিই স্থির করেছেন মানুষ কতদিন বাঁচবে| আপনিই মানুষের জন্য সেই সীমা নির্ধারণ করেন এবং কোন কিছুই আর তাকে পরিবর্তন করতে পারে না|
Seeing his days are determined, the number of his months are with thee, thou hast appointed his bounds that he cannot pass;
6 তাই ঈশ্বর, আমাদের প্রতি লক্ষ্য রাখা বন্ধ করুন| আমাদের একা ছেড়ে দিন| আমাদের সময় শেষ হওয়া পর্য়ন্ত আমাদের কঠিন জীবন আমাদের উপভোগ করতে দিন|
Turn from him, that he may rest, till he shall accomplish, as an hireling, his day.
7 “এমনকি একটা গাছেরও আশা আছে| যদি না তাকে কেটে ফেলা হয় তা আবার বড় হতে পারে| তা আবার নতুন অঙ্কুর ছড়িয়ে দিতে পারে|
For there is hope of a tree, if it be cut down, that it will sprout again, and that the tender branch thereof will not cease.
8 এর শিকড় মাটির নীচে বুড়ো হয়ে য়েতে পারে, এর কাণ্ড ধূলায মরে য়েতে পারে,
Though the root thereof wax old in the earth, and the stock thereof die in the ground;
9 কিন্তু যদি সামান্য একটুও জল পায় আবার তা বাড়তে শুরু করে| নতুন গাছের মতই তা আবার বড় হতে থাকে|
Yet through the scent of water it will bud, and bring forth boughs like a plant.
10 কিন্তু যখন এক জন শক্তসমর্থ মানুষ মরে, সে শেষ হয়ে যায়| যখন মানুষ মরে যায়, সে চলে যায় ঠিক
But man dieth, and wasteth away: yea, man giveth up the ghost, and where is he?
11 দীঘি য়েমন শুকিয়ে যায় অথবা নদী য়েমন শুকিয়ে যায় তার মতন|
As the waters fail from the sea, and the flood decayeth and drieth up:
12 যখন এক জন মানুষ মরে যায়, সে শুয়ে পড়ে এবং সে আর ওঠে না| এক জন মৃত লোক উঠে দাঁড়াবার আগে এই আকাশমণ্ডল অদৃশ্য হয়ে যাবে| না| সেই নিদ্রা থেকে মানুষ আর জাগবে না|
So man lieth down, and riseth not: till the heavens be no more, they shall not awake, nor be raised out of their sleep.
13 আমার ইচ্ছা আপনি আমাকে আমার কবরে লুকিয়ে রাখুন| আমার ইচ্ছা, আপনার ক্রোধ প্রশমিত না হওয়া পর্য়ন্ত আপনি আমায় সেই খানে লুকিয়ে রাখুন| তারপর না হয় আমাকে স্মরণ করার জন্য আপনি একটা সময় বের করবেন|
O that thou wouldest hide me in the grave, that thou wouldest keep me secret, until thy wrath be past, that thou wouldest appoint me a set time, and remember me!
14 যদি কোন লোক মারা যায়, সে কি আবার বাঁচবে? যদি তাই সম্ভব হয় আমি আমার মুক্তি পর্য়ন্ত অপেক্ষা করবো|
If a man die, shall he live again? all the days of my appointed time will I wait, till my change come.
15 ঈশ্বর, আপনি আমায় ডাকবেন এবং আমি আপনার ডাকে সাড়া দেবো| তাহলে আমি, যাকে আপনি তৈরী করেছেন, সেই আমি আপনার কাছে গুরুত্বপূর্ণ হয়ে উঠব|
Thou shalt call, and I will answer thee: thou wilt have a desire to the work of thine hands.
16 আমার প্রত্যেকটি পদক্ষেপে আপনি আমায় লক্ষ্য করুন, কিন্তু আমার পাপ মনে রাখবেন না|
For now thou numberest my steps: dost thou not watch over my sin?
17 আমার সমস্ত পাপ আপনি একটা থলেতে ভরে, তার মুখ বন্ধ করে, তাকে দূরে ছুঁড়ে ফেলে দেবেন|
My transgression is sealed up in a bag, and thou sewest up mine iniquity.
18 “পর্বতও ভেঙে যায় এবং ধূলায পরিণত হয়; বড় পাথরও আলগা হয়ে ভেঙে পড়ে|
And surely the mountain falling cometh to nought, and the rock is removed out of his place.
19 তাদের ওপর দিয়ে জলরাশি প্রবাহিত হয়ে তাদের ধুয়ে নিয়ে যায়| বন্যা ভূমির মাটিকে ধুয়ে নিয়ে যায়| সেই ভাবেই হে ঈশ্বর, আপনি এক জন মানুষের আশা এবং ইচ্ছা ধ্বংস করেন|
The waters wear the stones: thou washest away the things which grow out of the dust of the earth; and thou destroyest the hope of man.
20 আপনি তাকে সম্পূর্ণ পরাজিত করেন এবং সে চলে যায়| আপনি তাকে দুঃখী করেন এবং চির দিনের জন্য তাকে মৃত্যুলোকে পাঠিয়ে দেন|
Thou prevailest for ever against him, and he passeth: thou changest his countenance, and sendest him away.
21 তার ছেলেরা হয়ত সম্মান পেতে পারে, অথবা তারা হয়ত গুরুত্বপূর্ণ না হতে পারে, কিন্তু সে কখনও জানতে পারবে না|
His sons come to honour, and he knoweth it not; and they are brought low, but he perceiveth it not of them.
22 সেই লোকটি তার শরীরে কেবল যন্ত্রণা ভোগ করে এবং সে উচ্চস্বরে কেবল নিজের জন্যই কাঁদে|”
But his flesh upon him shall have pain, and his soul within him shall mourn.