English
ਦਾਨੀ ਐਲ 1:4 ਤਸਵੀਰ
ਰਾਜਾ ਨਬੂਕਦਨੱਸਰ ਸਿਰਫ਼ ਸਿਹਤਮੰਦ ਜਵਾਨ ਇਸਰਾਏਲੀ ਮੁੰਡੇ ਹੀ ਚਾਹੁੰਦਾ ਸੀ। ਰਾਜਾ ਚਾਹੁੰਦਾ ਸੀ ਕਿ ਇਨ੍ਹਾਂ ਜਵਾਨ ਆਦਮੀਆਂ ਦੇ ਕੋਈ ਜ਼ਖਮ ਜਾਂ ਚੋਟ ਦਾ ਨਿਸ਼ਾਨ ਨਾ ਹੋਵੇ ਅਤੇ ਨਾ ਉਨ੍ਹਾਂ ਦੇ ਸਰੀਰਾਂ ਵਿੱਚ ਕੋਈ ਦੋਸ਼ ਹੋਵੇ। ਰਾਜਾ ਸੁੰਦਰ, ਚੁਸਤ ਜਵਾਨ ਆਦਮੀ ਚਾਹੁੰਦਾ ਸੀ। ਰਾਜਾ ਉਨ੍ਹਾਂ ਜਵਾਨ ਆਦਮੀਆਂ ਨੂੰ ਚਾਹੁੰਦਾ ਸੀ ਜਿਨ੍ਹਾਂ ਨੂੰ ਗਿਆਨ ਪ੍ਰਾਪਤ ਸੀ ਅਤੇ ਜਿਹੜੇ ਵਿਗਿਆਨ ਨੂੰ ਸਮਝਦੇ ਸਨ। ਰਾਜਾ ਉਨ੍ਹਾਂ ਜਵਾਨ ਆਦਮੀਆਂ ਨੂੰ ਚਾਹੁੰਦਾ ਸੀ ਜਿਹੜੇ ਉਸ ਦੇ ਮਹਿਲ ਵਿੱਚ ਕੰਮ ਕਰ ਸੱਕਣ। ਰਾਜੇ ਨੇ ਅਸ਼ਪਨਜ਼ ਨੂੰ ਆਖਿਆ ਕਿ ਉਹ ਇਸਰਾਏਲ ਦੇ ਇਨ੍ਹਾਂ ਜਵਾਨ ਆਦਮੀਆਂ ਨੂੰ ਕਸਦੀਆਂ ਲੋਕਾਂ ਦੀ ਭਾਸ਼ਾ ਅਤੇ ਲਿਖਤਾਂ ਦੀ ਸਿੱਖਿਆ ਦ੍ਦੇਵੇ।