English
ਅਸਤਸਨਾ 19:4 ਤਸਵੀਰ
“ਉਸ ਬੰਦੇ ਲਈ, ਜਿਹੜਾ ਕਿਸੇ ਨੂੰ ਮਾਰ ਦਿੰਦਾ ਹੈ ਅਤੇ ਸੁਰੱਖਿਆ ਲਈ ਉਨ੍ਹਾਂ ਤਿੰਨ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜਕੇ ਚੱਲਾ ਜਾਂਦਾ ਹੈ, ਇੱਕ ਅਸੂਲ ਹੈ: ਇਹ ਜ਼ਰੂਰੀ ਹੈ ਕਿ ਉਹ ਅਜਿਹਾ ਬੰਦਾ ਹੋਣਾ ਚਾਹੀਦਾ ਹੈ ਜਿਸਨੇ ਦੁਰਘਟਨਾ ਕਾਰਣ ਕਿਸੇ ਦੂਸਰੇ ਬੰਦੇ ਨੂੰ ਮਾਰਿਆ ਹੋਵੇ। ਇਹ ਜ਼ਰੂਰੀ ਹੈ ਕਿ ਜਿਸ ਬੰਦੇ ਨੂੰ ਉਸ ਨੇ ਮਾਰਿਆ ਉਹ ਉਸ ਨੂੰ ਨਫ਼ਰਤ ਨਾ ਕਰਦਾ ਹੋਵੇ।