English
ਅਸਤਸਨਾ 21:3 ਤਸਵੀਰ
ਜਦੋਂ ਤੁਹਾਨੂੰ ਪਤਾ ਚੱਲ ਜਾਵੇ ਕਿ ਕਿਹੜਾ ਸ਼ਹਿਰ ਮੁਰਦਾ ਬੰਦੇ ਦੇ ਸਭ ਤੋਂ ਨੇੜੇ ਹੈ, ਤਾਂ ਉਸ ਸ਼ਹਿਰ ਦੇ ਆਗੂਆਂ ਨੂੰ ਆਪਣੇ ਵੱਗ ਵਿੱਚੋਂ ਕੋਈ ਗਾਂ ਲਿਆਉਣੀ ਚਾਹੀਦੀ ਹੈ। ਇਹ ਅਜਿਹੀ ਗਾਂ ਹੋਣੀ ਚਾਹੀਦੀ ਹੈ ਜਿਹੜੀ ਕਦੇ ਸੂਈ ਨਾ ਹੋਵੇ। ਅਤੇ ਇਸ ਗਾਂ ਨੂੰ ਕੰਮ ਲਈ ਵੀ ਕਦੇ ਵਰਤਿਆ ਨਾ ਗਿਆ ਹੋਵੇ।