English
ਆ ਸਤਰ 1:19 ਤਸਵੀਰ
“ਇਸ ਲਈ ਜੇਕਰ ਪਾਤਸ਼ਾਹ ਨੂੰ ਇਹ ਸੁਝਾਵ ਚੰਗਾ ਲੱਗੇ, ਤਾਂ ਉਸ ਦੇ ਵੱਲੋਂ ਇਸ ਸ਼ਾਹੀ ਹੁਕਮ ਦਾ ਐਲਾਨ ਕੀਤਾ ਜਾਵੇ ਅਤੇ ਇਹ ਫਾਰਸ ਅਤੇ ਮਾਦਾ ਦੇ ਕਨੂੰਨਾਂ ਵਿੱਚ ਲਿਖਿਆ ਜਾਵੇ ਜੋ ਬਦਲਿਆ ਨਹੀਂ ਜਾ ਸੱਕਦਾ। ਤੇ ਸ਼ਾਹੀ ਐਲਾਨ ਇਹ ਹੋਵੇ ਕਿ ਰਾਣੀ ਵਸ਼ਤੀ ਹੁਣ ਕਦੇ ਪਾਤਸ਼ਾਹ ਅਹਸ਼ਵੇਰੋਸ਼ ਦੇ ਸਨਮੁੱਖ ਪ੍ਰਗਟ ਨਾ ਹੋਵੇ ਅਤੇ ਜਿਹੜੀ ਉਸ ਤੋਂ ਚੰਗੀ ਹੋਵੇ ਪਾਤਸ਼ਾਹ ਇਹ ਪਦਵੀ ਉਸ ਨੂੰ ਦੇ ਦੇਵੇ।