ਖ਼ਰੋਜ 13:2 in Punjabi

ਪੰਜਾਬੀ ਪੰਜਾਬੀ ਬਾਈਬਲ ਖ਼ਰੋਜ ਖ਼ਰੋਜ 13 ਖ਼ਰੋਜ 13:2

Exodus 13:2
“ਤੂੰ ਮੈਨੂੰ ਇਸਰਾਏਲ ਦਾ ਹਰੇਕ ਉਹ ਨਰ ਦੇ ਜਿਹੜਾ ਆਪਣੀ ਮਾਂ ਦੀ ਪਹਿਲੀ ਸੰਤਾਨ ਹੈ। ਇਸਦਾ ਅਰਥ ਹੈ ਕਿ ਹਰ ਪਹਿਲੋਠਾ ਨਰ ਬੱਚਾ ਅਤੇ ਹਰ ਪਹਿਲੋਠਾ ਨਰ ਜਾਨਵਰ ਮੇਰਾ ਹੋਵੇਗਾ।”

Exodus 13:1Exodus 13Exodus 13:3

Exodus 13:2 in Other Translations

King James Version (KJV)
Sanctify unto me all the firstborn, whatsoever openeth the womb among the children of Israel, both of man and of beast: it is mine.

American Standard Version (ASV)
Sanctify unto me all the first-born, whatsoever openeth the womb among the children of Israel, both of man and of beast: it is mine.

Bible in Basic English (BBE)
Let the first male child of every mother among the children of Israel be kept holy for me, even the first male birth among man or beast; for it is mine.

Darby English Bible (DBY)
Hallow unto me every firstborn, whatever breaketh open the womb among the children of Israel, of man and of cattle: it is mine.

Webster's Bible (WBT)
Sanctify to me all the first-born, whatever openeth the womb among the children of Israel, both of man and of beast: it is mine.

World English Bible (WEB)
"Sanctify to me all of the firstborn, whatever opens the womb among the children of Israel, both of man and of animal. It is mine."

Young's Literal Translation (YLT)
`Sanctify to Me every first-born, opening any womb among the sons of Israel, among man and among beast; it `is' Mine.'

Sanctify
קַדֶּשׁqaddeška-DESH
unto
me
all
לִ֨יlee
firstborn,
the
כָלkālhahl
whatsoever
בְּכ֜וֹרbĕkôrbeh-HORE
openeth
פֶּ֤טֶרpeṭerPEH-ter
the
womb
כָּלkālkahl
children
the
among
רֶ֙חֶם֙reḥemREH-HEM
of
Israel,
בִּבְנֵ֣יbibnêbeev-NAY
both
of
man
יִשְׂרָאֵ֔לyiśrāʾēlyees-ra-ALE
beast:
of
and
בָּֽאָדָ֖םbāʾādāmba-ah-DAHM
it
וּבַבְּהֵמָ֑הûbabbĕhēmâoo-va-beh-hay-MA
is
mine.
לִ֖יlee
הֽוּא׃hûʾhoo

Cross Reference

ਲੋਕਾ 2:23
ਜਿਵੇਂ ਕਿ ਇਹ ਪ੍ਰਭੂ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ ਕਿ, “ਹਰ ਪਰਿਵਾਰ ਦਾ ਪਹਿਲਾ ਜਨਮਿਆਂ ਨਰ ਬੱਚਾ ‘ਪ੍ਰਭੂ ਨੂੰ ਅਰਪਿਤ ਕੀਤਾ ਜਾਣਾ ਚਾਹੀਦਾ ਹੈ।’”

ਅਸਤਸਨਾ 15:19
ਪਹਿਲੋਠੇ ਜਾਨਵਰਾਂ ਬਾਰੇ ਬਿਧੀਆਂ “ਤੁਹਾਡੇ ਵੱਗ ਅਤੇ ਇੱਜੜ ਦੇ ਪਹਿਲੋਠੇ ਨਰ ਖਾਸ ਹਨ। ਤੁਹਾਨੂੰ ਇਹ ਜਾਨਵਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਲੱਗ ਕਰ ਲੈਣੇ ਚਾਹੀਦੇ ਹਨ। ਪਹਿਲੋਠੇ ਜਨਮੇ ਬਲਦ ਤੋਂ ਕੰਮ ਨਾ ਲਵੋ ਅਤੇ ਪਲੋਠੀ ਜਨਮੀ ਭੇਡ ਦੀ ਉੱਨ ਨਾ ਲਾਹੋ।

ਗਿਣਤੀ 3:13
ਜਦੋਂ ਤੁਸੀਂ ਮਿਸਰ ਵਿੱਚ ਸੀ, ਮੈਂ ਮਿਸਰੀ ਲੋਕਾਂ ਦੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਮਾਰ ਦਿੱਤਾ ਸੀ। ਉਸ ਸਮੇਂ ਮੈਂ ਇਸਰਾਏਲ ਦੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਅਪਨਾ ਲਿਆ ਸੀ। ਸਾਰੇ ਹੀ ਪਹਿਲੋਠੇ ਬੱਚੇ ਅਤੇ ਪਹਿਲੋਠੇ ਜਾਨਵਰ ਮੇਰੇ ਸਨ ਪਰ ਹੁਣ ਮੈਂ ਪਹਿਲੋਠੇ ਬੱਚਿਆ ਨੂੰ ਤੁਹਾਨੂੰ ਵਾਪਸ ਕਰ ਰਿਹਾ ਹਾਂ, ਅਤੇ ਮੈਂ ਲੇਵੀਆ ਨੂੰ ਆਪਣਾ ਬਣਾ ਰਿਹਾ ਹਾਂ। ਮੈਂ ਯਹੋਵਾਹ ਹਾਂ।”

ਗਿਣਤੀ 18:15
“ਯਹੋਵਾਹ ਨੂੰ ਦਿੱਤਾ ਹੋਇਆ ਕਿਸੇ ਔਰਤ ਅਤੇ ਕਿਸੇ ਜਾਨਵਰ ਦਾ ਪਹਿਲੋਠਾ ਤੁਹਾਡਾ ਹੈ। ਜੇਕਰ ਪਹਿਲੋਠਾ ਪਸ਼ੂ ਨਾਪਾਕ ਹੈ, ਤਾਂ ਇਸ ਨੂੰ ਛੁਡਾਕੇ ਵਾਪਸ ਲਿਆ ਜਾਣਾ ਚਾਹੀਦਾ ਹੈ। ਜੇਕਰ ਪਹਿਲੋਠਾ ਮਨੁੱਖ ਦਾ ਬੱਚਾ ਹੈ, ਇਸ ਨੂੰ ਛੁਡਾਕੇ ਵਾਪਸ ਲਿਆ ਜਾਣਾ ਚਾਹੀਦਾ ਹੈ।

ਅਹਬਾਰ 27:26
ਜਾਨਵਰਾਂ ਦੀ ਕੀਮਤ “ਲੋਕ ਗ਼ਾਵਾਂ ਅਤੇ ਭੇਡਾਂ ਨੂੰ ਖਾਸ ਸੁਗਾਤਾਂ ਵਜੋਂ ਯਹੋਵਾਹ ਨੂੰ ਦੇ ਸੱਕਦੇ ਹਨ। ਪਰ ਜੇ ਜਾਨਵਰ ਪਹਿਲੋਠਾ ਹੈ ਤਾਂ ਜਾਨਵਰ ਪਹਿਲਾਂ ਹੀ ਯਹੋਵਾਹ ਦਾ ਹੈ। ਇਸ ਲਈ ਲੋਕ ਇਨ੍ਹਾਂ ਜਾਨਵਰਾਂ ਨੂੰ ਖਾਸ ਸੁਗਾਤ ਦੇ ਤੌਰ ਤੇ ਨਹੀਂ ਦੇ ਸੱਕਦੇ।

ਗਿਣਤੀ 8:16
ਇਸਰਾਏਲੀ ਲੋਕ ਮੇਰੇ ਲਈ ਲੇਵੀਆਂ ਨੂੰ ਸਮਰਪਿਤ ਕਰਨਗੇ। ਉਹ ਮੇਰੇ ਹੋਣਗੇ ਅਤੀਤ ਵਿੱਚ ਮੈਂ ਹਰੇਕ ਇਸਰਾਏਲ ਪਰਿਵਾਰ ਨੂੰ ਆਖਿਆ ਸੀ ਕਿ ਉਹ ਆਪਣਾ ਪਹਿਲੋਠਾ ਪੁੱਤਰ ਮੈਨੂੰ ਭੇਟ ਕਰਨ। ਪਰ ਹੁਣ ਮੈਂ ਇਸਰਾਏਲ ਦੇ ਹੋਰਨਾਂ ਪਰਿਵਾਰਾਂ ਦੇ ਪਹਿਲੋਠੇ ਪੁੱਤਰਾਂ ਬਦਲੇ ਲੇਵੀ ਲੋਕਾਂ ਨੂੰ ਲੈ ਰਿਹਾ ਹਾਂ।

ਖ਼ਰੋਜ 22:29
“ਫ਼ਸਲ ਦੀ ਵਾਢੀ ਵੇਲੇ ਤੁਸੀਂ ਮੈਨੂੰ ਪਹਿਲਾ ਅਨਾਜ ਤੇ ਆਪਣੇ ਫ਼ਲਾਂ ਦਾ ਪਹਿਲਾ ਰਸ ਜ਼ਰੂਰ ਭੇਂਟ ਕਰੋਂਗੇ। ਵਰ੍ਹੇ ਦੇ ਦੌਰਾਨ ਦੇਰੀ ਨਾ ਕਰੋ। “ਆਪਣੇ ਪਹਿਲੋਠੇ ਪੁੱਤਰ ਮੈਨੂੰ ਦਿਓ।

ਇਬਰਾਨੀਆਂ 12:23
ਤੁਸੀਂ ਪਰਮੇਸ਼ੁਰ ਦੇ ਪਹਿਲਾਂ ਜਨਮੇ ਪੁੱਤਰਾਂ ਦੀ ਸਭਾ ਵਿੱਚ ਆਏ ਹੋ। ਉਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। ਤੁਸੀਂ ਪਰਮੇਸ਼ੁਰ ਵੱਲ ਆਏ ਹੋ ਜਿਹੜਾ ਸਮੂਹ ਲੋਕਾਂ ਦਾ ਨਿਆਂ ਪਾਲਕ ਹੈ। ਅਤੇ ਤੁਸੀਂ ਉਨ੍ਹਾਂ ਚੰਗੇ ਲੋਕਾਂ ਦੇ ਆਤਮਿਆਂ ਕੋਲ ਆਏ ਹੋ ਜਿਨ੍ਹਾਂ ਨੂੰ ਸੰਪੂਰਣ ਬਣਾ ਦਿੱਤਾ ਗਿਆ ਹੈ।

ਖ਼ਰੋਜ 34:19
“ਕਿਸੇ ਵੀ ਔਰਤ ਦਾ ਪਹਿਲੋਠਾ ਨਰ ਬੱਚਾ ਮੇਰਾ ਹੈ। ਉਹ ਪਹਿਲੋਠੇ ਨਰ ਜਾਨਵਰ ਵੀ ਜਿਨ੍ਹਾਂ ਨੂੰ ਤੁਹਾਡੇ ਪਸ਼ੂ ਜਾਂ ਭੇਡਾਂ ਜਨਮ ਦਿੰਦੀਆਂ ਹਨ ਮੇਰੇ ਹਨ।

ਖ਼ਰੋਜ 23:19
“ਜਦੋਂ ਤੁਸੀਂ ਵਾਢੀ ਵੇਲੇ ਆਪਣੀਆਂ ਫ਼ਸਲਾਂ ਇੱਕਤਰ ਕਰੋ, ਤੁਹਾਨੂੰ ਵਾਢੀ ਕੀਤੀ ਹੋਈ ਹਰ ਚੀਜ਼ ਦਾ ਪਹਿਲਾ ਫ਼ਲ ਤੁਹਾਡੇ ਯਹੋਵਾਹ ਪਰਮੇਸ਼ੁਰ ਦੇ ਘਰ ਲੈ ਕੇ ਆਉਣਾ ਚਾਹੀਦਾ ਹੈ। “ਤੁਹਾਨੂੰ ਕਿਸੇ ਬਕਰੋਟੇ ਨੂੰ ਉਸਦੀ ਮਾਂ ਦੇ ਦੁੱਧ ਵਿੱਚ ਨਹੀਂ ਉਬਾਲਣਾ ਚਾਹੀਦਾ।”

ਖ਼ਰੋਜ 13:12
ਤੁਹਾਨੂੰ ਚਾਹੀਦਾ ਹੈ ਕਿ ਆਪਣਾ ਹਰ ਪਹਿਲੋਠਾ ਮੁੰਡਾ ਉਸ ਨੂੰ ਅਰਪਨ ਕਰਨਾ ਚੇਤੇ ਰੱਖੋ। ਅਤੇ ਹਰ ਉਹ ਨਰ ਪਸ਼ੂ ਜਿਹੜਾ ਪਹਿਲੋਠਾ ਜੰਮਿਆ ਯਹੋਵਾਹ ਨੂੰ ਅਰਪਨ ਕੀਤਾ ਜਾਵੇਗਾ।

ਖ਼ਰੋਜ 4:22
ਤਾਂ ਤੈਨੂੰ ਫ਼ਿਰਊਨ ਨੂੰ ਆਖਣਾ ਚਾਹੀਦਾ;