ਖ਼ਰੋਜ 21:11
ਆਦਮੀ ਨੂੰ ਉਸ ਦੇ ਲਈ ਇਹ ਤਿੰਨ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ। ਜੇ ਉਹ ਨਹੀਂ ਕਰਦਾ, ਤਾਂ ਉਹ ਔਰਤ ਅਜ਼ਾਦ ਹੈ ਅਤੇ ਇਸਦਾ ਉਸ ਨੂੰ ਕੋਈ ਮੁੱਲ ਨਹੀਂ ਤਾਰਨਾ ਪਵੇਗਾ। ਉਹ ਉਸ ਆਦਮੀ ਦੀ ਕੁਝ ਵੀ ਦੇਣਦਾਰ ਨਹੀਂ ਹੋਵੇਗੀ।
Cross Reference
ਖ਼ਰੋਜ 29:37
ਤੁਸੀਂ ਜਗਵੇਦੀ ਲਈ ਸੱਤਾਂ ਦਿਨਾਂ ਲਈ ਪਰਾਸਚਿਤ ਕਰੋਂਗੇ ਅਤੇ ਇਸ ਨੂੰ ਪਵਿੱਤਰ ਬਣਾਵੋਂਗੇ। ਉਸ ਸਮੇਂ, ਜਗਵੇਦੀ ਅੱਤ ਪਵਿੱਤਰ ਹੋ ਜਾਵੇਗੀ ਅਤੇ ਕੋਈ ਵੀ ਚੀਜ਼ ਜਿਹੜੀ ਜਗਵੇਦੀ ਨੂੰ ਛੂਹੇਗੀ, ਪਵਿੱਤਰ ਬਣ ਜਾਵੇਗੀ।
ਖ਼ਰੋਜ 30:32
ਕਿਸੇ ਨੂੰ ਵੀ ਇਸ ਤੇਲ ਨੂੰ ਆਮ ਸੁਗੰਧ ਦੇ ਤੌਰ ਤੇ ਨਹੀਂ ਵਰਤਣਾ ਚਾਹੀਦਾ। ਇਸ ਖਾਸ ਤੇਲ ਵਾਂਗ ਕਿਸੇ ਵੀ ਸੁਗੰਧੀ ਨੂੰ ਨਹੀਂ ਬਨਾਉਣ। ਇਹ ਤੇਲ ਪਵਿੱਤਰ ਹੈ, ਅਤੇ ਇਹ ਤੁਹਾਡੇ ਲਈ ਬਹੁਤ ਖਾਸ ਹੋਣਾ ਚਾਹੀਦਾ ਹੈ।
ਅਹਬਾਰ 2:3
ਬਚੀ ਹੋਈ ਅਨਾਜ ਦੀ ਭੇਟ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ। ਯਹੋਵਾਹ ਅੱਗੇ ਚੜ੍ਹਾਈ ਗਈ ਇਹ ਅੱਗ ਦੀ ਭੇਂਟ ਬਹੁਤ ਪਵਿੱਤਰ ਹੈ।
And if | וְאִם | wĕʾim | veh-EEM |
he do | שְׁלָ֨שׁ | šĕlāš | sheh-LAHSH |
not | אֵ֔לֶּה | ʾēlle | A-leh |
these | לֹ֥א | lōʾ | loh |
three | יַֽעֲשֶׂ֖ה | yaʿăśe | ya-uh-SEH |
out go she shall then her, unto | לָ֑הּ | lāh | la |
free | וְיָֽצְאָ֥ה | wĕyāṣĕʾâ | veh-ya-tseh-AH |
without | חִנָּ֖ם | ḥinnām | hee-NAHM |
money. | אֵ֥ין | ʾên | ane |
כָּֽסֶף׃ | kāsep | KA-sef |