ਖ਼ਰੋਜ 26:19
ਫ਼ੱਟੀਆਂ ਲਈ ਚਾਂਦੀ ਦੀਆਂ 40 ਚੀਥੀਆਂ ਬਣਾਉ। ਹਰੇਕ ਫ਼ੱਟੀ ਦੇ ਹੇਠਾਂ ਰੱਖਣ ਲਈ ਦੋ ਚਾਂਦੀ ਦੀਆਂ ਚੀਥੀਆਂ ਹੋਣੀਆਂ ਚਹੀਦੀਆਂ ਹਨ-ਹਰੇਕ ਪਾਸੇ ਦੀ ਫ਼ੱਟੀ ਲਈ ਇੱਕ ਚੀਥੀ।
And thou shalt make | וְאַרְבָּעִים֙ | wĕʾarbāʿîm | veh-ar-ba-EEM |
forty | אַדְנֵי | ʾadnê | ad-NAY |
sockets | כֶ֔סֶף | kesep | HEH-sef |
silver of | תַּֽעֲשֶׂ֕ה | taʿăśe | ta-uh-SEH |
under | תַּ֖חַת | taḥat | TA-haht |
the twenty | עֶשְׂרִ֣ים | ʿeśrîm | es-REEM |
boards; | הַקָּ֑רֶשׁ | haqqāreš | ha-KA-resh |
two | שְׁנֵ֨י | šĕnê | sheh-NAY |
sockets | אֲדָנִ֜ים | ʾădānîm | uh-da-NEEM |
under | תַּֽחַת | taḥat | TA-haht |
one | הַקֶּ֤רֶשׁ | haqqereš | ha-KEH-resh |
board | הָֽאֶחָד֙ | hāʾeḥād | ha-eh-HAHD |
for his two | לִשְׁתֵּ֣י | lištê | leesh-TAY |
tenons, | יְדֹתָ֔יו | yĕdōtāyw | yeh-doh-TAV |
and two | וּשְׁנֵ֧י | ûšĕnê | oo-sheh-NAY |
sockets | אֲדָנִ֛ים | ʾădānîm | uh-da-NEEM |
under | תַּֽחַת | taḥat | TA-haht |
another | הַקֶּ֥רֶשׁ | haqqereš | ha-KEH-resh |
board | הָֽאֶחָ֖ד | hāʾeḥād | ha-eh-HAHD |
for his two | לִשְׁתֵּ֥י | lištê | leesh-TAY |
tenons. | יְדֹתָֽיו׃ | yĕdōtāyw | yeh-doh-TAIV |
Cross Reference
ਖ਼ਰੋਜ 38:27
ਉਨ੍ਹਾਂ ਨੇ ਉਸ ਚਾਂਦੀ ਦਾ ਪੌਣੇਚਾਰ ਟੱਨ ਯਹੋਵਾਹ ਦੇ ਪਵਿੱਤਰ ਸਥਾਨ ਲਈ ਅਤੇ ਪਰਦੇ ਲਈ 100 ਚੀਥੀਆਂ ਬਨਾਉਣ ਲਈ ਵਰਤਿਆ ਸੀ। ਉਨ੍ਹਾਂ ਨੇ ਹਰੇਕ ਚੀਥੀ ਲਈ 75 ਪੌਂਡ ਚਾਂਦੀ ਇਸਤੇਮਾਲ ਕੀਤੀ ਸੀ।
ਗ਼ਜ਼ਲ ਅਲਗ਼ਜ਼ਲਾਤ 5:15
ਲੱਤਾਂ ਉਸਦੀਆਂ ਹਨ ਸੰਗਮਰਮਰੀ ਥੰਮਾਂ ਵਰਗੀਆਂ ਖਲੋਤੇ ਸੋਹਣੇ ਸੁਨਹਿਰੀ ਆਧਾਰ ਉੱਤੇ। ਲਂਮ ਸਲਂਮਾ ਹੈ ਉਹ ਲਬਾਨੋਨ ਅੰਦਰ ਜਿਵੇਂ ਹੋਵੇ ਰੁੱਖ ਸੁਹਾਣਾ ਦਿਆਰ ਦਾ।
ਗਿਣਤੀ 4:31
ਜਦੋਂ ਤੁਸੀਂ ਸਫ਼ਰ ਕਰੋਂਗੇ ਇਹ ਉਨ੍ਹਾਂ ਦਾ ਕੰਮ ਹੋਵੇਗਾ ਕਿ ਉਹ ਮੰਡਲੀ ਵਾਲੇ ਤੰਬੂ ਦੇ ਫ਼ਰੇਮਾ ਨੂੰ ਚੁੱਕਣ। ਉਨ੍ਹਾਂ ਨੂੰ ਬਰੇਸ, ਪੋਸਟ ਅਤੇ ਥੜੇ ਵੀ ਚੁੱਕਣੇ ਚਾਹੀਦੇ ਹਨ।
ਗਿਣਤੀ 3:36
ਮਰਾਰੀ ਪਰਿਵਾਰ ਦੇ ਲੋਕਾਂ ਨੂੰ ਪਵਿੱਤਰ ਤੰਬੂ ਦੇ ਫ਼ਰੇਮਾ ਦੀ ਸਾਂਭ-ਸੰਭਾਲ ਦਾ ਕੰਮ ਦਿੱਤਾ ਗਿਆ ਸੀ। ਉਹ ਸਾਰੀਆਂ ਬਰੇਸਾ, ਥੜਿਆ ਥੰਮੀਆ ਅਤੇ ਉਸ ਹਰ ਚੀਜ਼ ਦੀ ਸਾਂਭ-ਸੰਭਾਲ ਕਰਦੇ ਸਨ ਜਿਹੜੀ ਪਵਿੱਤਰ ਤੰਬੂ ਦੇ ਫ਼ਰੇਮਾ ਨਾਲ ਵਰਤੀ ਜਾਂਦੀ ਸੀ।
ਖ਼ਰੋਜ 40:18
ਮੂਸਾ ਨੇ ਪਵਿੱਤਰ ਤੰਬੂ ਨੂੰ ਉਸੇ ਤਰ੍ਹਾਂ ਸਥਾਪਿਤ ਕੀਤਾ ਜਿਵੇਂ ਯਹੋਆਹ ਨੇ ਆਖਿਆ ਸੀ। ਸਭ ਤੋਂ ਪਹਿਲਾਂ, ਉਸ ਨੇ ਚੀਥੀਆਂ ਰੱਖੀਆਂ ਅਤੇ ਫ਼ੇਰ ਚੀਥੀਆਂ ਉੱਤੇ ਫ਼ੱਟੀਆਂ ਰੱਖੀਆਂ। ਫ਼ੇਰ ਉਸ ਨੇ ਬਰੇਸਾਂ ਲਾ ਕੇ ਚੋਬਾਂ ਲਾਈਆਂ।
ਖ਼ਰੋਜ 38:30
ਪਿੱਤਲ ਦੀ ਵਰਤੋਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੀਆਂ ਚੀਥੀਆਂ ਬਨਾਉਣ ਲਈ ਕੀਤੀ ਗਈ ਸੀ। ਉਨ੍ਹਾਂ ਨੇ ਜਗਵੇਦੀ ਬਨਾਉਣ ਲਈ ਅਤੇ ਪਿੱਤਲ ਦੀ ਅੰਗੀਠੀ ਬਨਾਉਣ ਲਈ ਵੀ ਇਸਦੀ ਵਰਤੋਂ ਕੀਤੀ ਸੀ। ਅਤੇ ਪਿੱਤਲ ਦੀ ਵਰਤੋਂ ਜਗਵੇਦੀ ਦੇ ਸਾਰੇ ਸੰਦਾਂ ਅਤੇ ਪਲੇਟਾਂ ਬਨਾਉਣ ਲਈ ਕੀਤੀ ਗਈ ਸੀ।
ਖ਼ਰੋਜ 36:24
ਫ਼ੇਰ ਉਨ੍ਹਾਂ ਨੇ ਤਖਤੀਆਂ ਲਈ ਚਾਂਦੀ ਦੀਆਂ 40 ਚੀਥੀਆਂ ਬਣਾਈਆਂ। ਹਰੇਕ ਤਖਤੀ ਲਈ ਦੋ ਚੀਥੀਆਂ ਸਨ-ਹਰੇਕ ਪਾਸੇ ਦੀ ਚੋਬ ਲਈ ਇੱਕ-ਇੱਕ ਚੀਥੀ।
ਖ਼ਰੋਜ 27:12
“ਵਿਹੜੇ ਦੇ ਪੱਛਮ ਵਾਲੇ ਪਾਸੇ 50 ਕਿਊਬਿਟ ਲੰਮੇ ਪਰਦਿਆਂ ਦੀ ਕੰਧ ਹੋਣੀ ਚਾਹੀਦੀ ਹੈ। ਇੱਥੇ 10 ਚੋਬਾਂ ਅਤੇ 10 ਚੀਥੀਆਂ ਹੋਣੀਆਂ ਚਾਹੀਦੀਆਂ ਹਨ।
ਖ਼ਰੋਜ 27:10
ਵੀਹ ਚੋਬਾਂ ਅਤੇ ਉਨ੍ਹਾਂ ਚੋਬਾਂ ਦੇ ਹੇਠਾਂ ਪਿੱਤਲ ਦੀਆਂ ਵੀਹ ਚੀਥੀਆਂ ਵਰਤੀਂ। ਚੋਬਾਂ ਅਤੇ ਪਰਦਿਆਂ ਦੀਆਂ ਲੱਕੜਾਂ ਲਈ ਕੁੰਡਿਆਂ ਚਾਂਦੀ ਦੀਆਂ ਬਣੀਆਂ ਹੋਣੀਆਂ ਚਾਹੀਦੀਆਂ ਹਨ।
ਖ਼ਰੋਜ 26:37
ਇਸ ਪਰਦੇ ਲਈ ਸੋਨੇ ਦੀਆਂ ਕੁੰਡੀਆਂ ਬਣਾਉ। ਅਤੇ ਸੋਨੇ ਨਾਲ ਮੜ੍ਹੀ ਹੋਈ ਸ਼ਿਟੀਮ ਦੀ ਲੱਕੜੀ ਦੀਆਂ ਪੰਜ ਬੱਲੀਆਂ ਬਣਾਉ। ਅਤੇ ਇਨ੍ਹਾਂ ਪੰਜ ਬੱਲੀਆਂ ਲਈ ਪਿੱਤਲ ਦੀਆਂ ਪੰਜ ਚੀਥੀਆਂ ਬਣਾਉ।
ਖ਼ਰੋਜ 26:25
ਤੰਬੂ ਦੇ ਪੱਛਮੀ ਸਿਰ ਲਈ ਕੁੱਲ ਅੱਠ ਫ਼ੱਟੀਆਂ ਹੋਣਗੀਆਂ ਅਤੇ ਚਾਂਦੀ ਦੀਆਂ 16 ਚੀਥੀਆਂ ਹੋਣਗੀਆਂ-ਹਰੇਕ ਫ਼ੱਟੀ ਹੇਠਾਂ ਦੋ ਚੀਥੀਆਂ।