ਹਿਜ਼ ਕੀ ਐਲ 29
1 ਮਿਸਰ ਦੇ ਖਿਲਾਫ਼ ਸੰਦੇਸ਼ ਜਲਾਵਤਨੀ ਦੇ 10ਵੇਂ ਵਰ੍ਹੇ ਦੇ 10ਵੇਂ ਮਹੀਨੇ ਦੇ 12 ਵੇਂ ਦਿਨ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,
2 “ਆਦਮੀ ਦੇ ਪੁੱਤਰ, ਮਿਸਰ ਦੇ ਰਾਜੇ ਫਿਰਊਨ ਵੱਲ ਵੇਖ। ਮੇਰੇ ਲਈ ਉਸ ਦੇ ਅਤੇ ਮਿਸਰ ਦੇ ਖਿਲਾਫ਼ ਬੋਲ।
3 ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਮਿਸਰ ਦੇ ਰਾਜੇ ਫਿਰਊਨ, ਮੈਂ ਹਾਂ ਤੇਰੇ ਵਿਰੁੱਧ। ਤੂੰ ਹੈਂ ਇੱਕ ਵਿਕਰਾਲ ਜੀਵ ਨੀਲ ਨਦੀ ਕੰਢੇ ਲੇਟਿਆ ਹੋਇਆ। ਆਖਦਾ ਹੈਂ ਤੂੰ, “ਇਹ ਮੇਰੀ ਨਦੀ ਹੈ! ਮੈਂ ਬਣਾਈ ਸੀ ਇਹ ਨਦੀ!”
4 “‘ਪਰ ਮੈਂ ਤੇਰੇ ਜਬੜਿਆਂ ਵਿੱਚ ਕੁੰਡੀਆਂ ਪਾ ਦਿਆਂਗਾ। ਨੀਲ ਨਦੀ ਦੀਆਂ ਮੱਛੀਆਂ ਚਿਪਕ ਜਾਣਗੀਆਂ ਤੇਰੇ ਕੰਡਿਆਂ ਨਾਲ। ਮੈਂ ਤੈਨੂੰ ਅਤੇ ਤੇਰੀਆਂ ਮੱਛੀਆਂ ਨੂੰ ਤੇਰੀਆਂ ਨਦੀਆਂ ਵਿੱਚੋਂ ਕੱਢ ਕੇ ਸੁੱਕੀ ਧਰਤੀ ਤੇ ਸੁੱਟ ਦਿਆਂਗਾ। ਡਿੱਗ ਪਵੇਂਗਾ ਤੂੰ ਧਰਤੀ ਉੱਤੇ, ਅਤੇ ਕੋਈ ਵੀ ਨਹੀਂ ਚੁੱਕੇਗਾ ਤੈਨੂੰ ਜਾ ਦਫ਼ਨਾਏਗਾ। ਮੈਂ ਤੈਨੂੰ ਜੰਗਲੀ ਜਾਨਵਰਾਂ ਅਤੇ ਪੰਛੀਆਂ ਦੇ ਹਵਾਲੇ ਕਰ ਦਿਆਂਗਾ। ਤੂੰ ਉਨ੍ਹਾਂ ਦਾ ਭੋਜਨ ਬਣੇਁਗਾ।
5 ਫ਼ੇਰ ਮਿਸਰ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਹਾਂ ਯਹੋਵਾਹ! “‘ਮੈਂ ਇਹ ਗੱਲਾਂ ਕਿਉਂ ਕਰਾਂਗਾ? ਕਿਉਂ ਕਿ ਇਸਰਾਏਲ ਦੇ ਲੋਕ ਝੁਕੇ ਸਨ ਮਿਸਰ ਉੱਤੇ ਸਹਾਰੇ ਲਈ। ਪਰ ਮਿਸਰ ਤਾਂ ਸੀ ਇੱਕ ਕਮਜ਼ੋਰ ਜਿਹਾ ਘਾਹ ਦਾ ਪੱਤਾ।
6 ਇਸਰਾਏਲ ਦੇ ਲੋਕ ਝੁਕੇ ਸਨ ਮਿਸਰ ਵੱਲ, ਸਹਾਇਤਾ ਲਈ। ਪਰ ਮਿਸਰ ਨੇ ਸਿਰਫ਼ ਉਨ੍ਹਾਂ ਦੇ ਹੱਥਾਂ ਅਤੇ ਮੋਢਿਆਂ ਨੂੰ ਸੀ ਵਿਂਨ੍ਹਿਆ। ਝੁਕੇ ਸਨ ਉਹ ਮਿਸਰ ਉੱਤੇ, ਸਹਾਰੇ ਲਈ, ਪਰ ਤੂੰ ਤੋੜ ਕੇ ਮਰੋੜ ਦਿੱਤੀ ਪਿੱਠ ਉਨ੍ਹਾਂ ਦੀ।’”
7 ਇਸ ਲਈ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ ਇਹ ਗੱਲਾਂ: “ਮੈਂ ਤੇਰੇ ਵਿਰੁੱਧ ਇੱਕ ਤਲਵਾਰ ਲਿਆਂਗਾ। ਤਬਾਹ ਕਰ ਦਿਆਂਗਾ ਮੈਂ ਤੇਰੇ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ।
8 ਵੀਰਾਨ ਅਤੇ ਤਬਾਹ ਹੋ ਜਾਵੇਗਾ ਮਿਸਰ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਹਾਂ ਯਹੋਵਾਹ।” ਪਰਮੇਸ਼ੁਰ ਨੇ ਆਖਿਆ, “ਮੈਂ ਇਹ ਗੱਲਾਂ ਕਿਉਂ ਕਰਾਂਗਾ? ਕਿਉਂ ਕਿ ਤੂੰ ਆਖਿਆ ਸੀ, ‘ਇਹ ਮੇਰੀ ਨਦੀ ਹੈ। ਮੈਂ ਇਸ ਨਦੀ ਨੂੰ ਬਣਾਇਆ ਸੀ।’
9 ਇਸ ਲਈ, ਮੈਂ (ਪਰਮੇਸ਼ੁਰ) ਤੇਰੇ ਵਿਰੁੱਧ ਹਾਂ। ਮੈਂ ਤੇਰੇ ਨੀਲ ਨਦੀ ਦੀਆਂ ਅਨੇਕਾਂ ਸ਼ਾਖਾਵਾਂ ਦੇ ਵਿਰੁੱਧ ਹਾਂ। ਮੈਂ ਮਿਸਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਮਿਗਦੋਲ ਤੋਂ ਲੈ ਕੇ ਸਵੇਨੇਹ ਤੀਕ ਅਤੇ ਕੂਸ਼ ਦੀ ਸਰਹੱਦ ਤੀਕ ਸ਼ਹਿਰ ਵੀਰਾਨ ਹੋ ਜਾਣਗੇ।
10 ਕੋਈ ਵੀ ਬੰਦਾ ਜਾਂ ਜਾਨਵਰ ਮਿਸਰ ਵਿੱਚੋਂ ਨਹੀਂ ਲੰਘੇਗਾ। ਚਾਲੀ ਸਾਲਾਂ ਤੀਕ ਕੁਝ ਵੀ ਓਬੋਁ ਨਹੀਂ ਲੰਘੇਗਾ ਜਾਂ ਟਿਕੇਗਾ।
11 ਮੈਂ ਮਿਸਰ ਨੂੰ ਬਰਬਾਦ ਕਰ ਦਿਆਂਗਾ। ਚਾਲੀ ਸਾਲਾਂ ਤੀਕ ਸ਼ਹਿਰ ਵੀਰਾਨ ਰਹਿਣਗੇ! ਮੈਂ ਮਿਸਰ ਦੇ ਲੋਕਾਂ ਨੂੰ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਮੈਂ ਉਨ੍ਹਾਂ ਨੂੰ ਵਿਦੇਸ਼ੀ ਧਰਤੀਆਂ ਉੱਤੇ ਅਜਨਬੀ ਬਣਾ ਦਿਆਂਗਾ।”
12 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਮਿਸਰ ਦੇ ਲੋਕਾਂ ਨੂੰ ਬਹੁਤ ਸਾਰੀਆਂ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਪਰ ਚਾਲੀ ਸਾਲਾਂ ਮਗਰੋਂ ਮੈ ਉਨ੍ਹਾਂ ਲੋਕਾਂ ਨੂੰ ਫ਼ੇਰ ਇਕੱਠਿਆਂ ਕਰ ਦਿਆਂਗਾ।
13 ਮੈਂ ਮਿਸਰੀ ਬੰਦਿਆਂ ਨੂੰ ਵਾਪਸ ਲਿਅਵਾਂਗਾ। ਮੈਂ ਮਿਸਰੀਆਂ ਨੂੰ ਫਤਰੋਸ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ ਜਿੱਥੇ ਉਹ ਜੰਮੇ ਸੀ। ਪਰ ਉਨ੍ਹਾਂ ਦਾ ਰਾਜ ਮਹੱਤਵਪੂਰਣ ਨਹੀਂ ਹੋਵੇਗਾ।
14 ਇਹ ਸਭ ਤੋਂ ਘੱਟ ਮਹੱਤਵਪੂਰਣ ਰਾਜ ਹੋਵੇਗਾ। ਇਹ ਫ਼ੇਰ ਕਦੇ ਵੀ ਆਪਣੇ-ਆਪ ਨੂੰ ਹੋਰਨਾਂ ਕੌਮਾਂ ਤੋਂ ਉੱਚਾ ਨਹੀਂ ਚੁੱਕ ਸੱਕੇਗਾ। ਮੈਂ ਉਨ੍ਹਾਂ ਨੂੰ ਇੰਨਾ ਛੋਟਾ ਬਣਾ ਦਿਆਂਗਾ ਕਿ ਉਹ ਕੌਮਾਂ ਉੱਤੇ ਰਾਜ ਨਹੀਂ ਕਰ ਸੱਕਣਗੇ।
15 ਅਤੇ ਇਸਰਾਏਲ ਦਾ ਪਰਿਵਾਰ ਫ਼ੇਰ ਮਿਸਰ ਉੱਤੇ ਨਿਰਭਰ ਨਹੀਂ ਕਰੇਗਾ। ਇਸਰਾਏਲੀ ਆਪਣਾ ਪਾਪ ਚੇਤੇ ਕਰਨਗੇ-ਉਹ ਯਾਦ ਕਰਨਗੇ ਕਿ ਉਹ ਮਿਸਰ ਵੱਲ ਪਰਤੇ ਸਨ ਸਹਾਇਤਾ ਲਈ, ਪਰਮੇਸ਼ੁਰ ਵੱਲ ਨਹੀਂ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਪ੍ਰਭੂ ਅਤੇ ਯਹੋਵਾਹ ਹਾਂ।”
16 ਬਾਬਲ ਮਿਸਰ ਉੱਤੇ ਕਬਜ਼ਾ ਕਰੇਗਾ ਜਲਾਵਤਨੀ ਦੇ 27 ਵੇਂ ਵਰ੍ਹੇ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,
17 “ਆਦਮੀ ਦੇ ਪੁੱਤਰ, ਬਾਬਲ ਦੇ ਰਾਜੇ ਨਬੂਕਦਨੱਸਰ ਨੇ ਸੂਰ ਦੇ ਖਿਲਾਫ਼ ਆਪਣੀ ਫ਼ੌਜ ਤੋਂ ਸਖਤ ਜੰਗ ਕਰਾਈ। ਉਨ੍ਹਾਂ ਨੇ ਹਰ ਸਿਪਾਹੀ ਦਾ ਸਿਰ ਮੁਂਨ ਦਿੱਤਾ। ਹਰ ਮੋਢਾ ਭਾਰੀ ਬੋਝ ਚੁੱਕਣ ਕਾਰਣ ਰਗੜ ਕੇ ਨੰਗਾ ਕਰ ਦਿੱਤਾ ਗਿਆ ਨਬੂਕਦਨੱਸਰ ਅਤੇ ਉਸਦੀ ਫ਼ੌਜ ਨੇ ਸੂਰ ਨੂੰ ਹਰਾਉਣ ਲਈ ਸਖਤ ਮਿਹਨਤ ਕੀਤੀ। ਪਰ ਉਨ੍ਹਾਂ ਨੂੰ ਉਸ ਸਖਤ ਮਿਹਨਤ ਤੋਂ ਕੁਝ ਵੀ ਨਹੀਂ ਮਿਲਿਆ।”
18 ਇਸ ਲਈ ਮੇਰਾ ਪ੍ਰਭੂ, ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਬਾਬਲ ਦੇ ਰਾਜੇ, ਨਬੂਕਦਨੱਸਰ ਨੂੰ ਮਿਸਰ ਦੀ ਧਰਤੀ ਦੇ ਦਿਆਂਗਾ। ਅਤੇ ਨਬੂਕਦਨੱਸਰ ਮਿਸਰ ਦੇ ਲੋਕਾਂ ਨੂੰ ਦੂਰ ਲੈ ਜਾਵੇਗਾ। ਨਬੂਕਦਨੱਸਰ ਮਿਸਰ ਦੀਆਂ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਖੋਹ ਲਵੇਗਾ। ਇਹ ਨਬੂਕਦਨੱਸਰ ਦੀ ਫ਼ੌਜ ਲਈ ਤਨਖਾਹ ਹੋਵੇਗੀ।
19 ਮੈਂ ਨਬੂਕਦਨੱਸਰ ਨੂੰ ਮਿਸਰ ਦੀ ਧਰਤੀ ਉਸਦੀ ਸਖਤ ਮਿਹਨਤ ਦੇ ਇਨਾਮ ਵਜੋਂ ਦਿੱਤੀ ਹੈ। ਕਿਉਂ ਕਿ ਉਨ੍ਹਾਂ ਨੇ ਮੇਰੇ ਲਈ ਕੰਮ ਕੀਤਾ ਸੀ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!
20 “ਉਸ ਦਿਨ ਮੈਂ ਇਸਰਾਏਲ ਦੇ ਪਰਿਵਾਰ ਨੂੰ ਮਜ਼ਬੂਤ ਬਣਾ ਦਿਆਂਗਾ। ਫ਼ੇਰ (ਇਸਰਾਏਲ,) ਮੈਂ ਤੈਨੂੰ ਉਨ੍ਹਾਂ ਨਾਲ ਬੋਲਣ ਦੇਵਾਂਗਾ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਜਾਵੇ ਕਿ ਮੈਂ ਯਹੋਵਾਹ ਹਾਂ।”
1 In the tenth year, in the tenth month, in the twelfth day of the month, the word of the Lord came unto me, saying,
2 Son of man, set thy face against Pharaoh king of Egypt, and prophesy against him, and against all Egypt:
3 Speak, and say, Thus saith the Lord God; Behold, I am against thee, Pharaoh king of Egypt, the great dragon that lieth in the midst of his rivers, which hath said, My river is mine own, and I have made it for myself.
4 But I will put hooks in thy jaws, and I will cause the fish of thy rivers to stick unto thy scales, and I will bring thee up out of the midst of thy rivers, and all the fish of thy rivers shall stick unto thy scales.
5 And I will leave thee thrown into the wilderness, thee and all the fish of thy rivers: thou shalt fall upon the open fields; thou shalt not be brought together, nor gathered: I have given thee for meat to the beasts of the field and to the fowls of the heaven.
6 And all the inhabitants of Egypt shall know that I am the Lord, because they have been a staff of reed to the house of Israel.
7 When they took hold of thee by thy hand, thou didst break, and rend all their shoulder: and when they leaned upon thee, thou brakest, and madest all their loins to be at a stand.
8 Therefore thus saith the Lord God; Behold, I will bring a sword upon thee, and cut off man and beast out of thee.
9 And the land of Egypt shall be desolate and waste; and they shall know that I am the Lord: because he hath said, The river is mine, and I have made it.
10 Behold, therefore I am against thee, and against thy rivers, and I will make the land of Egypt utterly waste and desolate, from the tower of Syene even unto the border of Ethiopia.
11 No foot of man shall pass through it, nor foot of beast shall pass through it, neither shall it be inhabited forty years.
12 And I will make the land of Egypt desolate in the midst of the countries that are desolate, and her cities among the cities that are laid waste shall be desolate forty years: and I will scatter the Egyptians among the nations, and will disperse them through the countries.
13 Yet thus saith the Lord God; At the end of forty years will I gather the Egyptians from the people whither they were scattered:
14 And I will bring again the captivity of Egypt, and will cause them to return into the land of Pathros, into the land of their habitation; and they shall be there a base kingdom.
15 It shall be the basest of the kingdoms; neither shall it exalt itself any more above the nations: for I will diminish them, that they shall no more rule over the nations.
16 And it shall be no more the confidence of the house of Israel, which bringeth their iniquity to remembrance, when they shall look after them: but they shall know that I am the Lord God.
17 And it came to pass in the seven and twentieth year, in the first month, in the first day of the month, the word of the Lord came unto me, saying,
18 Son of man, Nebuchadrezzar king of Babylon caused his army to serve a great service against Tyrus: every head was made bald, and every shoulder was peeled: yet had he no wages, nor his army, for Tyrus, for the service that he had served against it:
19 Therefore thus saith the Lord God; Behold, I will give the land of Egypt unto Nebuchadrezzar king of Babylon; and he shall take her multitude, and take her spoil, and take her prey; and it shall be the wages for his army.
20 I have given him the land of Egypt for his labour wherewith he served against it, because they wrought for me, saith the Lord God.
21 In that day will I cause the horn of the house of Israel to bud forth, and I will give thee the opening of the mouth in the midst of them; and they shall know that I am the Lord.
1 Then I looked, and, behold, in the firmament that was above the head of the cherubims there appeared over them as it were a sapphire stone, as the appearance of the likeness of a throne.
2 And he spake unto the man clothed with linen, and said, Go in between the wheels, even under the cherub, and fill thine hand with coals of fire from between the cherubims, and scatter them over the city. And he went in in my sight.
3 Now the cherubims stood on the right side of the house, when the man went in; and the cloud filled the inner court.
4 Then the glory of the Lord went up from the cherub, and stood over the threshold of the house; and the house was filled with the cloud, and the court was full of the brightness of the Lord’s glory.
5 And the sound of the cherubims’ wings was heard even to the outer court, as the voice of the Almighty God when he speaketh.
6 And it came to pass, that when he had commanded the man clothed with linen, saying, Take fire from between the wheels, from between the cherubims; then he went in, and stood beside the wheels.
7 And one cherub stretched forth his hand from between the cherubims unto the fire that was between the cherubims, and took thereof, and put it into the hands of him that was clothed with linen: who took it, and went out.
8 And there appeared in the cherubims the form of a man’s hand under their wings.
9 And when I looked, behold the four wheels by the cherubims, one wheel by one cherub, and another wheel by another cherub: and the appearance of the wheels was as the colour of a beryl stone.
10 And as for their appearances, they four had one likeness, as if a wheel had been in the midst of a wheel.
11 When they went, they went upon their four sides; they turned not as they went, but to the place whither the head looked they followed it; they turned not as they went.
12 And their whole body, and their backs, and their hands, and their wings, and the wheels, were full of eyes round about, even the wheels that they four had.
13 As for the wheels, it was cried unto them in my hearing, O wheel.
14 And every one had four faces: the first face was the face of a cherub, and the second face was the face of a man, and the third the face of a lion, and the fourth the face of an eagle.
15 And the cherubims were lifted up. This is the living creature that I saw by the river of Chebar.
16 And when the cherubims went, the wheels went by them: and when the cherubims lifted up their wings to mount up from the earth, the same wheels also turned not from beside them.
17 When they stood, these stood; and when they were lifted up, these lifted up themselves also: for the spirit of the living creature was in them.
18 Then the glory of the Lord departed from off the threshold of the house, and stood over the cherubims.
19 And the cherubims lifted up their wings, and mounted up from the earth in my sight: when they went out, the wheels also were beside them, and every one stood at the door of the east gate of the Lord’s house; and the glory of the God of Israel was over them above.
20 This is the living creature that I saw under the God of Israel by the river of Chebar; and I knew that they were the cherubims.
21 Every one had four faces apiece, and every one four wings; and the likeness of the hands of a man was under their wings.
22 And the likeness of their faces was the same faces which I saw by the river of Chebar, their appearances and themselves: they went every one straight forward.