ਹਿਜ਼ ਕੀ ਐਲ 31

1 ਅੱਸ਼ੂਰੀਆ ਦਿਆਰ ਦੇ ਰੁੱਖ ਵਰਗਾ ਹੈ ਜਲਾਵਤਨੀ ਦੇ 11 ਵੇਂ ਵਰ੍ਹੇ ਦੇ ਤੀਜੇ ਮਹੀਨੇ ਦੇ ਪਹਿਲੇ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,

2 “ਆਦਮੀ ਦੇ ਪੁੱਤਰ, ਇਹ ਗੱਲਾਂ ਮਿਸਰ ਦੇ ਰਾਜੇ ਫਿਰਊਨ ਨੂੰ ਅਤੇ ਉਸ ਦੇ ਲੋਕਾਂ ਨੂੰ ਆਖ: “‘ਤੁਸੀਂ ਮਹਾਨ ਹੋ ਇੰਨੇ! ਕਿਸ ਨਾਲ ਕਰਾਂ ਮੈਂ ਤੁਲਨਾ ਤੁਹਾਡੀ?

3 ਅੱਸ਼ੂਰ ਸੀ ਇੱਕ ਰੁੱਖ ਦਿਆਰ ਦਾ ਲਬਾਨੋਨ ਅੰਦਰ ਖੂਬਸੂਰਤ ਟਹਿਣੀਆਂ ਵਾਲਾ ਜੰਗਲੀ ਛਾਂ ਵਾਲਾ ਅਤੇ ਬਹੁਤ ਲੰਮਾ। ਟੀਸੀ ਇਸਦੀ ਸੀ ਬੱਦਲਾਂ ਅੰਦਰ!

4 ਪਾਣੀ ਨੇ ਉਗਾਇਆ ਰੁੱਖ ਨੂੰ। ਲੰਮਾ ਕੀਤਾ ਰੁੱਖ ਨੂੰ ਡੂਂਗੀ ਨਦੀ ਨੇ। ਜਿੱਥੇ ਰੁੱਖ ਬੀਜਿਆ ਗਿਆ ਸੀ ਇਸਦੇ ਥਾਂ ਦੁਆਲੇ ਨਦੀਆਂ ਵਗਦੀਆਂ ਸਨ। ਉਸੇ ਰੁੱਖ ਤੋਂ ਹੀ ਛੋਟੀਆਂ ਨਦੀਆਂ ਖੇਤ ਵਿੱਚ ਹੋਰਨਾਂ ਰੁੱਖਾਂ ਵੱਲ ਵਗਦੀਆਂ ਸਨ।

5 ਇਸ ਲਈ ਲਂਮੇਰਾ ਸੀ ਉਹ ਰੁੱਖ ਖੇਤ ਦੇ ਹੋਰ ਸਾਰੇ ਰੁੱਖਾਂ ਨਾਲੋਂ। ਅਤੇ ਉਗੀਆਂ ਇਸਦੀਆਂ ਅਨੇਕਾਂ ਟਾਹਣੀਆਂ। ਕਾਫ਼ੀ ਪਾਣੀ ਸੀ ਓੱਥੇ ਇਸ ਲਈ ਫ਼ੈਲ ਗਈਆਂ ਸਨ ਟਾਹਣੀਆਂ ਰੁੱਖ ਦੀਆਂ।

6 ਆਕਾਸ਼ ਦੇ ਸਾਰੇ ਪੰਛੀਆਂ ਨੇ ਬਣਾਏ ਸਨ ਆਲ੍ਹਣੇ ਉਸ ਰੁੱਖ ਦੀਆਂ ਟਾਹਣੀਆਂ ਅੰਦਰ। ਅਤੇ ਖੇਤ ਦੇ ਸਾਰੇ ਜਾਨਵਰਾਂ ਨੇ ਜਨਮ ਦਿੱਤਾ ਬੱਚਿਆਂ ਨੂੰ, ਉਸ ਰੁੱਖ ਦੀਆਂ ਟਾਹਣੀਆਂ ਹੇਠਾਂ। ਸਾਰੀਆਂ ਮਹਾਨ ਕੌਮਾਂ ਸਨ ਰਹਿੰਦੀਆਂ ਉਸ ਰੁੱਖ ਦੀ ਛਾਂ ਹੇਠਾਂ।

7 ਸੁੰਦਰ ਸੀ ਬਹੁਤ ਉਹ ਰੁੱਖ। ਕਿੰਨਾ ਵੱਡਾ ਸੀ ਉਹ! ਕਿੰਨੀਆਂ ਲੰਮੀਆਂ ਸਨ ਟਾਹਣੀਆਂ ਇਸ ਦੀਆਂ; ਜਢ਼ਾਂ ਇਸ ਦੀਆਂ ਨੂੰ ਮਿਲਦਾ ਸੀ ਕਾਫ਼ੀ ਪਾਣੀ।

8 ਪਰਮੇਸ਼ੁਰ ਦੇ ਬਾਗ਼ ਦੇ ਦਿਉਦਾਰ ਦੇ ਰੁੱਖ ਵੀ ਨਹੀਂ ਸਨ ਇਸ ਰੁੱਖ ਨਾਲੋਂ ਵਡੇਰੇ। ਅਰਮੋਨ ਦੇ ਰੁੱਖਾਂ ਦੀਆਂ ਨਹੀਂ ਸਨ ਟਾਹਣੀਆਂ ਇੰਨੀਆਂ। ਪਰਮੇਸ਼ੁਰ ਦੇ ਬਾਗ਼ ਦਾ ਕੋਈ ਵੀ ਰੁੱਖ ਨਹੀਂ ਸੀ ਇਸ ਰੁੱਖ ਨਾਲੋਂ ਸੁਹਣਾ।

9 ਦਿੱਤੀਆਂ ਸਨ ਮੈਂ ਇਸ ਨੂੰ ਬਹੁਤ ਸਾਰੀਆਂ ਟਾਹਣੀਆਂ ਅਤੇ ਬਣਾਇਆ ਸੀ ਸੁੰਦਰ ਇਸ ਨੂੰ। ਅਤੇ ਸਾਰੇ ਹੀ ਰੁੱਖ ਪਰਮੇਸ਼ੁਰ ਦੇ ਬਾਗ਼, ਅਦਨ ਦੇ ਕਰਦੇ ਸਨ ਈਰਖਾ ਇਸ ਨਾਲ!’”

10 ਇਸ ਲਈ ਮੇਰਾ ਪ੍ਰਭੂ ਯਹੋਵਹ ਇਹ ਗੱਲਾਂ ਆਖਦਾ ਹੈ: “ਉਹ ਰੁੱਖ ਵੱਧਕੇ ਲੰਮਾ ਹੋ ਗਿਆ। ਇਸਦੀ ਚੋਟੀ ਬੱਦਲਾਂ ਨੂੰ ਛੂਹਣ ਲਗੀ। ਇਹ ਇੰਨਾ ਵੱਡਾ ਹੋ ਗਿਆ ਕਿ ਗੁਮਾਨੀ ਬਣ ਗਿਆ!

11 ਇਸ ਲਈ ਮੈਂ ਇੱਕ ਤਾਕਤਵਰ ਰਾਜੇ ਨੂੰ ਇਹ ਰੁੱਖ ਲੈਣ ਦਿੱਤਾ। ਉਸ ਹਾਕਮ ਨੇ ਰੁੱਖ ਨੂੰ ਉਸ ਦੇ ਮੰਦੇ ਕਾਰਿਆਂ ਲਈ ਸਜ਼ਾ ਦਿੱਤੀ। ਮੈਂ ਉਸ ਰੁੱਖ ਨੂੰ ਆਪਣੇ ਬਾਗ਼ ਵਿੱਚੋਂ ਬਾਹਰ ਕੱਢ ਦਿੱਤਾ।

12 ਅਜਨਬੀਆਂ-ਦੁਨੀਆਂ ਦੇ ਸਭ ਤੋਂ ਜ਼ੁਲਮੀ ਲੋਕਾਂ ਨੇ ਇਸ ਨੂੰ ਵੱਢ ਕੇ ਇਸਦੀਆਂ ਟਾਹਣੀਆਂ ਨੂੰ ਪਰਬਤਾਂ ਉੱਤੇ ਅਤੇ ਵਾਦੀਆਂ ਵਿੱਚ ਖਿੰਡਾ ਦਿੱਤਾ। ਇਸਦੇ ਟੁੱਟੇ ਅੰਗ ਉਸ ਧਰਤੀ ਰਾਹੀਂ ਵਗਦੀਆਂ ਨਦੀਆਂ ਦੁਆਰਾ ਹੇਠਾਂ ਨੂੰ ਰੁਢ਼ ਗਏ। ਹੁਣ ਰੁੱਖ ਹੇਠਾਂ ਕੋਈ ਛਾਂ ਨਹੀਂ ਸੀ ਇਸ ਲਈ ਸਾਰੇ ਲੋਕ ਚੱਲੇ ਗਏ।

13 ਹੁਣ ਉਸ ਡਿੱਗੇ ਹੋਏ ਰੁੱਖ ਤੇ ਪੰਛੀ ਰਹਿੰਦੇ ਨੇ। ਜੰਗਲੀ ਜਾਨਵਰ ਇਸ ਦੀਆਂ ਟੁੱਟੀਆਂ ਹੋਈਆਂ ਟਾਹਣੀਆਂ ਉੱਤੇ ਚੱਲਦੇ ਹਨ।

14 “ਹੁਣ ਉਸ ਪਾਣੀ ਦੇ ਕੰਢੇ ਦਾ ਕੋਈ ਵੀ ਰੁੱਖ ਗੁਮਾਨੀ ਨਹੀਂ ਹੋਵੇਗਾ। ਉਹ ਬੱਦਲਾਂ ਨੂੰ ਛੂਹਣ ਦਾ ਜਤਨ ਨਹੀਂ ਕਰਨਗੇ। ਉਨ੍ਹਾਂ ਮਜ਼ਬੂਤ ਰੁੱਖਾਂ ਵਿੱਚੋਂ ਜਿਹੜੇ ਪਾਣੀ ਪੀਂਦੇ ਹਨ, ਕੋਈ ਵੀ ਆਪਣੇ ਲੰਮੇ ਹੋਣ ਦੀਆਂ ਫ਼ਢ਼ਾਂ ਨਹੀਂ ਮਾਰੇਗਾ, ਕਿਉਂ ਕਿ ਉਨ੍ਹਾਂ ਸਾਰਿਆਂ ਨੂੰ ਮਾਰਨ ਲਈ ਨਿਯੁਕਤ ਕੀਤਾ ਗਿਆ ਹੈ। ਉਹ ਸਾਰੇ ਹੀ ਹੇਠਲੀ ਦੁਨੀਆਂ ਵਿੱਚ ਚੱਲੇ ਜਾਣਗੇ-ਮੌਤ ਦੇ ਸਥਾਨ, ਸ਼ਿਓਲ ਨੂੰ। ਉਹ ਉਨ੍ਹਾਂ ਹੋਰਨਾਂ ਲੋਕਾਂ ਵਿੱਚ ਸ਼ਾਮਿਲ ਹੋ ਜਾਣਗੇ ਜਿਹੜੇ ਮਰ ਗਏ ਸਨ ਅਤੇ ਹੇਠਾਂ ਡੂੰਘੀ ਮੋਰੀ ਵਿੱਚ ਚੱਲੇ ਗਏ ਹਨ।”

15 ਮੇਰਾ ਪ੍ਰਭੂ, ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਲੋਕਾਂ ਨੂੰ ਉਸ ਦਿਨ ਰੁਆਇਆ ਸੀ ਜਦੋਂ ਰੁੱਖ ਹੇਠਾਂ ਸ਼ਿਓਲ ਨੂੰ ਚੱਲਾ ਗਿਆ ਸੀ। ਮੈਂ ਉਸ ਨੂੰ ਡੂੰਘੇ ਸਮੁੰਦਰ ਨਾਲ ਕੱਜ ਦਿੱਤਾ ਸੀ, ਮੈਂ ਇਸਦੀਆਂ ਨਦੀਆਂ ਨੂੰ ਰੋਕ ਦਿੱਤਾ ਸੀ ਅਤੇ ਸਾਰਾ ਪਾਣੀ ਵਗਣ ਤੋਂ ਰੁਕ ਗਿਆ। ਮੈਂ ਲਬਾਨੋਨ ਨੂੰ ਇਸਦਾ ਸੋਗ ਮਨਾਉਣ ਦਿੱਤਾ। ਖੇਤ ਦੇ ਸਾਰੇ ਰੁੱਖ ਉਸ ਵੱਡੇ ਰੁੱਖ ਦੇ ਸੋਗ ਵਿੱਚ ਬੀਮਾਰ ਪੈ ਗਏ।

16 ਮੈਂ ਰੁੱਖ ਨੂੰ ਡੇਗ ਦਿੱਤਾ-ਅਤੇ ਕੌਮਾਂ ਉਸ ਰੁੱਖ ਦੇ ਡਿੱਗਣ ਦੀ ਆਵਾਜ਼ ਸੁਣਕੇ ਡਰ ਨਾਲ ਕੰਬ ਉੱਠੀਆਂ। ਮੈਂ ਰੁੱਖ ਨੂੰ ਹੇਠਾਂ ਮੌਤ ਦੇ ਸਥਾਨ ਭੇਜ ਦਿੱਤਾ, ਉਨ੍ਹਾਂ ਸਾਰੇ ਹੋਰਾਂ ਲੋਕਾਂ ਵਿੱਚ ਸ਼ਾਮਿਲ ਹੋਣ ਲਈ ਜਿਹੜੇ ਉਸ ਡੂੰਘੀ ਮੋਰੀ ਵਿੱਚ ਹੇਠਾਂ ਚੱਲੇ ਗਏ ਸਨ। ਅਤੀਤ ਵਿੱਚ, ਲਬਾਨੋਨ ਸਭ ਤੋਂ ਚੰਗੇ, ਰੁੱਖਾਂ, ਅਦਨ ਦੇ ਸਾਰੇ ਰੁੱਖਾਂ ਨੇ ਉਹ ਪਾਣੀ ਪੀਤਾ। ਉਹ ਰੁੱਖ ਹੇਠਲੀ ਦੁਨੀਆਂ ਵਿੱਚ ਸੁਖੀ ਸਨ।

17 ਹਾਂ, ਉਹ ਰੁੱਖ ਵੀ ਉਸ ਵੱਡੇ ਰੁੱਖ ਦੇ ਨਾਲ ਹੀ ਹੇਠਾਂ ਮੌਤ ਦੀ ਥਾਂ ਤੇ ਚੱਲੇ ਗਏ ਸਨ। ਉਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਏ ਜਿਹੜੇ ਜੰਗ ਵਿੱਚ ਮਾਰੇ ਗਏ ਸਨ। ਉਸ ਵੱਡੇ ਰੁੱਖ ਨੇ ਹੋਰਨਾਂ ਰੁੱਖਾਂ ਨੂੰ ਮਜ਼ਬੂਤ ਬਣਾਇਆ। ਉਹ ਰੁੱਖ ਕੌਮਾਂ ਦਰਮਿਆਨ ਉਸ ਵੱਡੇ ਰੁੱਖ ਦੀ ਛਾਂ ਹੇਠਾਂ ਰਹੇ ਸਨ।

18 “ਮਿਸਰ, ਉਬੇ ਅਦਨ ਵਿੱਚ ਬਹੁਤ ਸਾਰੇ ਵੱਡੇ ਅਤੇ ਤਾਕਤਵਰ ਰੁੱਖ ਸਨ। ਮੈਂ ਉਨ੍ਹਾਂ ਵਿੱਚੋਂ ਕਿਹੜੇ ਰੁੱਖ ਨਾਲ ਤੇਰਾ ਮੁਕਾਬਲਾ ਕਰਾਂ! ਉਹ ਸਾਰੇ ਹੀ ਹੇਠਾਂ ਹੇਠਲੀ ਧਰਤੀ ਵਿੱਚ ਚੱਲੇ ਗਏ ਅਤੇ ਤੂੰ ਵੀ ਜਾਕੇ ਉਨ੍ਹਾਂ ਵਿਦੇਸ਼ੀਆਂ ਨਾਲ ਮੌਤ ਦੀ ਥਾਂ ਤੇ ਸ਼ਾਮਿਲ ਹੋ ਜਾਵੇਂਗਾ। ਤੂੰ ਓੱਥੇ ਉਨ੍ਹਾਂ ਲੋਕਾਂ ਦਰਮਿਆਨ ਲੇਟਿਆ ਹੋਵੇਂਗਾ ਜਿਹੜੇ ਜੰਗ ਵਿੱਚ ਮਾਰੇ ਗਏ ਸਨ। “ਹਾਂ, ਇਹ ਕੁਝ ਫਿਰਊਨ ਅਤੇ ਉਸ ਦੇ ਨਾਲ ਦੀ ਲੋਕਾਂ ਦੀ ਭੀੜ ਨਾਲ ਵਾਪਰੇਗਾ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

1 And it came to pass in the eleventh year, in the third month, in the first day of the month, that the word of the Lord came unto me, saying,

2 Son of man, speak unto Pharaoh king of Egypt, and to his multitude; Whom art thou like in thy greatness?

3 Behold, the Assyrian was a cedar in Lebanon with fair branches, and with a shadowing shroud, and of an high stature; and his top was among the thick boughs.

4 The waters made him great, the deep set him up on high with her rivers running round about his plants, and sent out her little rivers unto all the trees of the field.

5 Therefore his height was exalted above all the trees of the field, and his boughs were multiplied, and his branches became long because of the multitude of waters, when he shot forth.

6 All the fowls of heaven made their nests in his boughs, and under his branches did all the beasts of the field bring forth their young, and under his shadow dwelt all great nations.

7 Thus was he fair in his greatness, in the length of his branches: for his root was by great waters.

8 The cedars in the garden of God could not hide him: the fir trees were not like his boughs, and the chesnut trees were not like his branches; nor any tree in the garden of God was like unto him in his beauty.

9 I have made him fair by the multitude of his branches: so that all the trees of Eden, that were in the garden of God, envied him.

10 Therefore thus saith the Lord God; Because thou hast lifted up thyself in height, and he hath shot up his top among the thick boughs, and his heart is lifted up in his height;

11 I have therefore delivered him into the hand of the mighty one of the heathen; he shall surely deal with him: I have driven him out for his wickedness.

12 And strangers, the terrible of the nations, have cut him off, and have left him: upon the mountains and in all the valleys his branches are fallen, and his boughs are broken by all the rivers of the land; and all the people of the earth are gone down from his shadow, and have left him.

13 Upon his ruin shall all the fowls of the heaven remain, and all the beasts of the field shall be upon his branches:

14 To the end that none of all the trees by the waters exalt themselves for their height, neither shoot up their top among the thick boughs, neither their trees stand up in their height, all that drink water: for they are all delivered unto death, to the nether parts of the earth, in the midst of the children of men, with them that go down to the pit.

15 Thus saith the Lord God; In the day when he went down to the grave I caused a mourning: I covered the deep for him, and I restrained the floods thereof, and the great waters were stayed: and I caused Lebanon to mourn for him, and all the trees of the field fainted for him.

16 I made the nations to shake at the sound of his fall, when I cast him down to hell with them that descend into the pit: and all the trees of Eden, the choice and best of Lebanon, all that drink water, shall be comforted in the nether parts of the earth.

17 They also went down into hell with him unto them that be slain with the sword; and they that were his arm, that dwelt under his shadow in the midst of the heathen.

18 To whom art thou thus like in glory and in greatness among the trees of Eden? yet shalt thou be brought down with the trees of Eden unto the nether parts of the earth: thou shalt lie in the midst of the uncircumcised with them that be slain by the sword. This is Pharaoh and all his multitude, saith the Lord God.

1 Then I looked, and, behold, in the firmament that was above the head of the cherubims there appeared over them as it were a sapphire stone, as the appearance of the likeness of a throne.

2 And he spake unto the man clothed with linen, and said, Go in between the wheels, even under the cherub, and fill thine hand with coals of fire from between the cherubims, and scatter them over the city. And he went in in my sight.

3 Now the cherubims stood on the right side of the house, when the man went in; and the cloud filled the inner court.

4 Then the glory of the Lord went up from the cherub, and stood over the threshold of the house; and the house was filled with the cloud, and the court was full of the brightness of the Lord’s glory.

5 And the sound of the cherubims’ wings was heard even to the outer court, as the voice of the Almighty God when he speaketh.

6 And it came to pass, that when he had commanded the man clothed with linen, saying, Take fire from between the wheels, from between the cherubims; then he went in, and stood beside the wheels.

7 And one cherub stretched forth his hand from between the cherubims unto the fire that was between the cherubims, and took thereof, and put it into the hands of him that was clothed with linen: who took it, and went out.

8 And there appeared in the cherubims the form of a man’s hand under their wings.

9 And when I looked, behold the four wheels by the cherubims, one wheel by one cherub, and another wheel by another cherub: and the appearance of the wheels was as the colour of a beryl stone.

10 And as for their appearances, they four had one likeness, as if a wheel had been in the midst of a wheel.

11 When they went, they went upon their four sides; they turned not as they went, but to the place whither the head looked they followed it; they turned not as they went.

12 And their whole body, and their backs, and their hands, and their wings, and the wheels, were full of eyes round about, even the wheels that they four had.

13 As for the wheels, it was cried unto them in my hearing, O wheel.

14 And every one had four faces: the first face was the face of a cherub, and the second face was the face of a man, and the third the face of a lion, and the fourth the face of an eagle.

15 And the cherubims were lifted up. This is the living creature that I saw by the river of Chebar.

16 And when the cherubims went, the wheels went by them: and when the cherubims lifted up their wings to mount up from the earth, the same wheels also turned not from beside them.

17 When they stood, these stood; and when they were lifted up, these lifted up themselves also: for the spirit of the living creature was in them.

18 Then the glory of the Lord departed from off the threshold of the house, and stood over the cherubims.

19 And the cherubims lifted up their wings, and mounted up from the earth in my sight: when they went out, the wheels also were beside them, and every one stood at the door of the east gate of the Lord’s house; and the glory of the God of Israel was over them above.

20 This is the living creature that I saw under the God of Israel by the river of Chebar; and I knew that they were the cherubims.

21 Every one had four faces apiece, and every one four wings; and the likeness of the hands of a man was under their wings.

22 And the likeness of their faces was the same faces which I saw by the river of Chebar, their appearances and themselves: they went every one straight forward.