ਹਿਜ਼ ਕੀ ਐਲ 33:5 in Punjabi

ਪੰਜਾਬੀ ਪੰਜਾਬੀ ਬਾਈਬਲ ਹਿਜ਼ ਕੀ ਐਲ ਹਿਜ਼ ਕੀ ਐਲ 33 ਹਿਜ਼ ਕੀ ਐਲ 33:5

Ezekiel 33:5
ਉਸ ਨੇ ਤੁਰ੍ਹੀ ਦੀ ਆਵਾਜ਼ ਸੁਣੀ, ਪਰ ਉਸ ਨੇ ਚੇਤਾਵਨੀ ਨੂੰ ਅਣਸੁਣਿਆਂ ਕਰ ਦਿੱਤਾ। ਇਸ ਲਈ ਆਪਣੀ ਮੌਤ ਦਾ ਓਹੀ ਕਸੂਰਵਾਰ ਹੈ। ਜੇ ਉਸ ਨੇ ਚੇਤਾਨਵੀ ਵੱਲ ਧਿਆਨ ਦਿੱਤਾ ਹੁੰਦਾ ਤਾਂ ਉਹ ਆਪਣੀ ਜਾਨ ਬਚਾ ਸੱਕਦਾ ਸੀ।

Ezekiel 33:4Ezekiel 33Ezekiel 33:6

Ezekiel 33:5 in Other Translations

King James Version (KJV)
He heard the sound of the trumpet, and took not warning; his blood shall be upon him. But he that taketh warning shall deliver his soul.

American Standard Version (ASV)
He heard the sound of the trumpet, and took not warning; his blood shall be upon him; whereas if he had taken warning, he would have delivered his soul.

Bible in Basic English (BBE)
On hearing the sound of the horn, he did not take note; his blood will be on him; for if he had taken note his life would have been safe.

Darby English Bible (DBY)
He heard the sound of the trumpet, and took not warning; his blood is upon him: whereas had he taken warning, he would have delivered his soul.

World English Bible (WEB)
He heard the sound of the trumpet, and didn't take warning; his blood shall be on him; whereas if he had taken warning, he would have delivered his soul.

Young's Literal Translation (YLT)
The voice of the trumpet he heard, And he hath not taken warning, his blood is on him, And he who took warning his soul hath delivered.


the
אֵת֩ʾētate
sound
ק֨וֹלqôlkole
trumpet,
of
הַשּׁוֹפָ֤רhaššôpārha-shoh-FAHR
the
He
heard
שָׁמַע֙šāmaʿsha-MA

and
took
not
וְלֹ֣אwĕlōʾveh-LOH
warning;
נִזְהָ֔רnizhārneez-HAHR
blood
his
דָּמ֖וֹdāmôda-MOH
shall
be
בּ֣וֹboh
upon
him.
But
he
יִֽהְיֶ֑הyihĕyeyee-heh-YEH
warning
taketh
that
וְה֥וּאwĕhûʾveh-HOO
his
soul.
נִזְהָ֖רnizhārneez-HAHR
shall
deliver
נַפְשׁ֥וֹnapšônahf-SHOH
מִלֵּֽט׃millēṭmee-LATE

Cross Reference

ਖ਼ਰੋਜ 9:19
ਹੁਣ ਤੈਨੂੰ ਚਾਹੀਦਾ ਹੈ ਕਿ ਤੂੰ ਆਪਣੇ ਜਾਨਵਰਾਂ ਨੂੰ ਕਿਸੇ ਸੁਰੱਖਿਅਤ ਥਾਂ ਤੇ ਰੱਖੇਂ। ਤੂੰ ਆਪਣੀ ਹਰ ਸ਼ੈਅ ਨੂੰ ਜਿਹੜੀ ਹੁਣ ਖੇਤਾਂ ਵਿੱਚ ਹੈ, ਕਿਸੇ ਸੁਰੱਖਿਅਤ ਥਾਂ ਰੱਖੀਂ। ਕਿਉਂਕਿ ਜਿਹੜਾ ਵੀ ਬੰਦਾ ਜਾਂ ਜਾਨਵਰ ਖੇਤਾਂ ਵਿੱਚ ਹੋਵੇਗਾ, ਮਾਰਿਆ ਜਾਵੇਗਾ। ਗੜ੍ਹੇ ਹਰ ਉਸ ਚੀਜ਼ ਉੱਤੇ ਵਰ੍ਹਣਗੇ ਜਿਹੜੀ ਤੁਹਾਡੇ ਘਰਾਂ ਵਿੱਚ ਜਮ੍ਹਾ ਨਹੀਂ ਕੀਤੀ ਗਈ।’”

ਇਬਰਾਨੀਆਂ 11:7
ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸੱਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।

੨ ਸਲਾਤੀਨ 6:10
ਇਸਰਾਏਲ ਦੇ ਪਾਤਸ਼ਾਹ ਨੇ ਉਸ ਥਾਵੇਂ ਆਪਣੇ ਲੋਕਾਂ ਨੂੰ ਸੁਨੇਹਾ ਭੇਜਿਆ ਜਿੱਥੇ ਦੇ ਲਈ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੇ ਉਸ ਨੂੰ ਹੁਸ਼ਿਆਰ-ਖਬਰਦਾਰ ਕੀਤਾ ਸੀ। ਇਉਂ ਇਸਰਾਏਲ ਦੇ ਪਾਤਸ਼ਾਹ ਨੇ ਕਈ ਆਦਮੀਆਂ ਨੂੰ ਮਰਨ ਤੋਂ ਬਚਾਅ ਲਿਆ।

ਜ਼ਬੂਰ 95:7
ਉਹ ਹੀ ਸਾਡਾ ਪਰਮੇਸ਼ੁਰ ਹੈ। ਅਤੇ ਅਸੀਂ ਉਸ ਦੇ ਬੰਦੇ ਹਾਂ। ਅਸੀਂ ਉਸ ਦੀਆਂ ਭੇਡਾਂ ਹਾਂ ਜੇ ਅੱਜ ਅਸੀਂ ਉਸਦੀ ਅਵਾਜ਼ ਸੁਣੀਏ।

ਯਸਈਆਹ 51:2
ਅਬਰਾਹਾਮ ਤੁਹਾਡਾ ਪਿਤਾ ਹੈ ਅਤੇ ਤੁਹਾਨੂੰ ਉਸ ਵੱਲ ਦੇਖਣਾ ਚਾਹੀਦਾ ਹੈ। ਤੁਹਾਨੂੰ ਸਰਾਹ ਵੱਲ ਦੇਖਣਾ ਚਾਹੀਦਾ ਹੈ-ਉਹ ਔਰਤ ਜਿਸਨੇ ਤੁਹਾਨੂੰ ਜਨਮ ਦਿੱਤਾ ਸੀ। ਅਬਰਾਹਾਮ ਇੱਕਲਾ ਸੀ ਜਦੋਂ ਮੈਂ ਉਸ ਨੂੰ ਬੁਲਾਇਆ ਸੀ। ਫ਼ੇਰ ਮੈਂ ਉਸ ਨੂੰ ਅਸੀਸ ਦਿੱਤੀ, ਤੇ ਉਸ ਨੇ ਵੱਡੇ ਪਰਿਵਾਰ ਦੀ ਸ਼ੁਰੂਆਤ ਕੀਤੀ। ਅਨੇਕਾਂ ਲੋਕ ਉਸਤੋਂ ਪੈਦਾ ਹੋਏ।”

ਯੂਹੰਨਾ 8:39
ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ ਮੁੱਚ ਤੁਸੀਂ ਅਬਰਾਹਾਮ ਦੀ ਅੰਸ਼ ਹੁੰਦੇ, ਤਾਂ ਤੁਸੀਂ ਉਹੀ ਕਰਨੀਆਂ ਕਰਦੇ ਜੋ ਅਬਰਾਹਾਮ ਨੇ ਕੀਤੀਆਂ।

ਰਸੂਲਾਂ ਦੇ ਕਰਤੱਬ 2:37
ਲੋਕਾਂ ਦੇ ਦਿਲਾਂ ਇਨ੍ਹਾਂ ਸ਼ਬਦਾਂ ਨਾਲ ਛਿੱਦ ਗਏ। ਉਨ੍ਹਾਂ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਭਰਾਵੋ, ਸਾਨੂੰ ਦੱਸੋ ਕਿ ਅਸੀਂ ਹੁਣ ਕੀ ਕਰੀਏ?”

ਇਬਰਾਨੀਆਂ 2:1
ਸਾਡੀ ਮੁਕਤੀ ਸ਼ਰ੍ਹਾ ਨਾਲੋਂ ਮਹਾਨ ਹੈ ਇਸ ਲਈ ਸਾਨੂੰ ਬਹੁਤ ਧਿਆਨ ਨਾਲ ਉਨ੍ਹਾਂ ਗੱਲਾਂ ਨੂੰ ਮੰਨਣਾ ਚਾਹੀਦਾ ਹੈ ਜਿਨ੍ਹਾਂ ਦੀ ਸਾਨੂੰ ਸਿੱਖਿਆ ਦਿੱਤੀ ਗਈ ਸੀ। ਸਾਨੂੰ ਸਾਵੱਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਸੱਚ ਦੇ ਮਾਰਗ ਤੋਂ ਦੂਰ ਨਾ ਹੋ ਜਾਈਏ।