ਹਿਜ਼ ਕੀ ਐਲ 43
1 ਯਹੋਵਾਹ ਆਪਣੇ ਲੋਕਾਂ ਦੇ ਦਰਮਿਆਨ ਰਹੇਗਾ ਆਦਮੀ ਮੈਨੂੰ ਪੂਰਬੀ ਫਾਟਕ ਵੱਲ ਲੈ ਗਿਆ।
2 ਓੱਥੇ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਵੱਲੋਂ ਆਇਆ। ਪਰਮੇਸ਼ੁਰ ਦੀ ਆਵਾਜ਼ ਸਮੁੰਦਰ ਦੀ ਆਵਾਜ਼ ਵਰਗੀ ਉੱਚੀ ਸੀ। ਪਰਮੇਸ਼ੁਰ ਦੇ ਪਰਤਾਪ ਦੀ ਰੋਸ਼ਨੀ ਨਾਲ ਧਰਤੀ ਚਮਕ ਰਹੀ ਸੀ।
3 ਜੋ ਦਰਸ਼ਨ ਮੈਂ ਦੇਖਿਆ ਉਹ ਉਸੇ ਦਰਸ਼ਨ ਵਰਗਾ ਸੀ ਜਿਹੜਾ ਕਬਾਰ ਨਹਿਰ ਦੇ ਕੰਢੇ ਦੇਖਿਆ ਸੀ। ਮੈਂ ਧਰਤੀ ਉੱਤੇ ਝੁਕ ਕੇ ਸਿਜਦਾ ਕੀਤਾ।
4 ਯਹੋਰਵਾਹ ਦਾ ਪਰਤਾਪ ਪੂਰਬ ਵਾਲੇ ਫਾਟਕ ਰਾਹੀਂ ਮੰਦਰ ਦੇ ਅੰਦਰ ਆਇਆ।
5 ਫ਼ੇਰ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਨੂੰ ਅੰਦਰਲੇ ਵਿਹੜੇ ਵਿੱਚ ਲੈ ਆਂਦਾ। ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ।
6 ਮੈਂ ਸੁਣਿਆ ਕਿ ਮੰਦਰ ਵਿੱਚੋਂ ਕੋਈ ਮੈਨੂੰ ਬੁਲਾ ਰਿਹਾ ਸੀ। ਆਦਮੀ ਹਾਲੇ ਵੀ ਮੇਰੇ ਕੋਲ ਖੜ੍ਹਾ ਸੀ।
7 ਮੰਦਰ ਵਿੱਚੋਂ ਆਉਂਦੀ ਆਵਾਜ਼ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਹ ਮੇਰੇ ਤਖਤ ਅਤੇ ਪੈਰ ਚੌਂਕੀ ਦੀ ਥਾਂ ਹੈ। ਮੈਂ ਇੱਥੇ ਇਸਰਾਏਲ ਦੇ ਲੋਕਾਂ ਵਿੱਚਕਾਰ ਸਦਾ ਲਈ ਰਹਾਂਗਾ। ਇਸਰਾਏਲ ਦਾ ਪਰਿਵਾਰ ਫ਼ੇਰ ਕਦੇ ਵੀ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਨਹੀਂ ਕਰੇਗਾ। ਰਾਜੇ ਅਤੇ ਉਨ੍ਹਾਂ ਦੀ ਪਰਜਾ, ਜਿਨਸੀ ਪਾਪਾਂ ਰਾਹੀਂ ਜਾਂ ਆਪਣੇ ਮਰੇ ਹੋਏ ਰਾਜਿਆਂ ਨੂੰ ਇਸ ਥਾਂ ਦਫ਼ਨ ਕਰਕੇ, ਮੇਰੇ ਨਾਮ ਨੂੰ ਸ਼ਰਮਿਂਦਿਆਂ ਨਹੀਂ ਕਰਨਗੇ।
8 ਉਹ ਮੇਰੀ ਸਰਦਲ ਤੋਂ ਅਗਾਂਹ ਆਪਣੀ ਸਰਦਲ ਬਣਾਕੇ ਅਤੇ ਮੇਰੀ ਚੁਗਾਠ ਤੋਂ ਅਗਾਂਹ ਆਪਣੀ ਚੁਗਾਠ ਬਣਾਕੇ ਮੇਰੇ ਨਾਮ ਨੂੰ ਸ਼ਰਮਸਾਰ ਨਹੀਂ ਕਰਨਗੇ। ਅਤੀਤ ਵਿੱਚ, ਉਨ੍ਹਾਂ ਨੂੰ ਮੇਰੇ ਕੋਲੋਂ ਸਿਰਫ਼ ਇੱਕ ਕੰਧ ਹੀ ਵੱਖਰਿਆਂ ਕਰਦੀ ਸੀ। ਇਸ ਲਈ ਹਰ ਵਾਰ, ਜਦੋਂ ਉਹ ਪਾਪ ਕਰਦੇ ਜਾਂ ਉਹ ਭਿਆਨਕ ਗੱਲਾਂ ਕਰਦੇ ਉਨ੍ਹਾਂ ਨੇ ਮੇਰੇ ਨਾਮ ਨੂੰ ਕਲੰਕਤ ਕੀਤਾ। ਇਸੇ ਲਈ ਮੈਂ ਕਹਿਰਵਾਨ ਹੋਇਆ ਅਤੇ ਉਨ੍ਹਾਂ ਨੂੰ ਤਬਾਹ ਕੀਤਾ।
9 ਮੈਂ ਉਨ੍ਹਾਂ ਨੂੰ ਆਪਣੀ ਬਦਕਾਰੀ ਅਤੇ ਉਨ੍ਹਾਂ ਦੇ ਮਰੇ ਹੋਏ ਰਾਜਿਆਂ ਦੀਆਂ ਦੇਹਾਂ ਨੂੰ ਆਪਣੇ ਕੋਲੋਂ ਦੂਰ ਲਿਜਾਣ ਦਿੱਤਾ ਹੈ। ਫ਼ੇਰ ਮੈਂ ਉਨ੍ਹਾਂ ਵਿੱਚਕਾਰ ਸਦਾ ਲਈ ਰਹਾਂਗਾ।
10 “ਹੁਣ, ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਿਵਾਰ ਨੂੰ ਮੰਦਰ ਬਾਰੇ ਦੱਸ। ਫ਼ੇਰ ਜਦੋਂ ਉਹ ਮੰਦਰ ਦੇ ਨਕਸ਼ਿਆਂ ਨੂੰ ਮਾਪਣਾ ਸ਼ੁਰੂ ਕਰਨਗੇ ਤਾਂ ਉਹ ਆਪਣੇ ਪਾਪਾਂ ਤੋਂ ਸ਼ਰਮਸਾਰ ਹੋ ਜਾਣਗੇ।
11 ਫ਼ੇਰ ਜਦੋਂ ਉਹ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਤੋਂ ਸ਼ਰਮਿੰਦੇ ਹੋਣਗੇ ਜੋ ਉਨ੍ਹਾਂ ਨੇ ਕੀਤੀਆਂ ਹਨ। ਉਨ੍ਹਾਂ ਨੂੰ ਮੰਦਰ ਦੇ ਨਕਸ਼ੇ ਦੀ ਜਾਣਕਾਰੀ ਹਾਸਿਲ ਕਰਨ ਦਿਓ। ਉਨ੍ਹਾਂ ਨੂੰ ਜਾਣ ਲੈਣ ਦਿਓ ਕਿ ਇਸਦੀ ਉਸਾਰੀ ਕਿਵੇਂ ਕਰਨੀ ਹੈ, ਇਸਦੇ ਪ੍ਰਵੇਸ਼ ਅਤੇ ਨਿਕਾਸ ਕਿੱਥੋ ਹਨ ਅਤੇ ਇਸ ਉਤਲੀ ਸਾਰੀ ਨਕਾਸ਼ੀ ਬਾਰੇ ਵੀ ਜਾਣ ਲੈਣ ਦਿਓ। ਉਨ੍ਹਾਂ ਨੂੰ ਇਸਦੇ ਸਾਰੇ ਕਨੂੰਨਾਂ ਅਤੇ ਬਿਧੀਆ ਬਾਰੇ ਸਿੱਖਿਆ ਦਿਓ। ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਲਿਖ ਲਵੀ ਤਾਂ ਜੋ ਹਰ ਕੋਈ ਦੇਖ ਸੱਕੇ। ਇਸ ਤਰ੍ਹਾਂ ਉਹ ਮੰਦਰ ਦੇ ਸਾਰੇ ਕਨੂੰਨਾਂ ਅਤੇ ਬਿਧੀਆਂ ਦੀ ਪਾਲਨਾ ਕਰ ਸੱਕਦੇ ਹਨ।
12 ਮੰਦਰ ਦਾ ਕਨੂੰਨ ਇਹ ਹੈ: ਇਨ੍ਹਾਂ ਹੱਦਾਂ ਦੇ ਵਿੱਚਕਾਰ ਪਰਬਤ ਦੇ ਉੱਪਰ ਵਾਲਾ ਸਾਰਾ ਖੇਤਰ ਅੱਤ ਪਵਿੱਤਰ ਹੈ। ਮੰਦਰ ਦਾ ਕਨੂੰਨ ਇਹੀ ਹੈ।
13 ਜਗਵੇਦੀ “ਅਤੇ ਲੰਮੇ ਪੈਮਾਨੇ ਨੂੰ ਇਸਤੇਮਾਲ ਕਰਦਿਆਂ ਜਗਵੇਦੀ ਦਾ ਹੱਥਾਂ ਵਿੱਚ ਨਾਪ ਇਸ ਤਰ੍ਹਾਂ ਹੈ। ਜਗਵੇਦੀ ਦੇ ਆਧਾਰ ਦੇ ਆਲੇ-ਦੁਆਲੇ ਇੱਕ ਗੰਦੀ ਨਾਲੀ ਸੀ। ਇਹ ਇੱਕ ਹੱਥ ਡੂੰਘੀ ਅਤੇ ਦੋਹਾਂ ਪਾਸਿਓ ਇੱਕ ਹੱਥ ਚੌੜੀ ਸੀ ਕਿਨਾਰੇ ਦੇ ਦੁਆਲੇ ਇੱਕ ਕਿਂਗਰੀ ਸੀ ਜਿਹੜੀ ਇੱਕ ਗਿਠ੍ਠ ਉੱਚੀ ਸੀ। ਅਤੇ ਜਗਵੇਦੀ ਇੰਨੀ ਉੱਚੀ ਸੀ:
14 ਧਰਤੀ ਤੋਂ ਲੈ ਕੇ ਹੇਠਲੀ ਨੁਕਰ ਤੀਕ, ਆਧਾਰ ਦਾ ਨਾਪ 2 ਹੱਥ ਹੈ। ਇਹ ਇੱਕ ਹੱਥ ਚੌੜਾ ਸੀ। ਇਸਦਾ ਨਾਪ, ਛੋਟੇ ਕਿਂਗਰੇ ਤੋਂ ਵੱਡੇ ਕਿਂਗਰੇ ਤੀਕ, 4 ਹੱਥ ਹੈ। ਇਹ ਇੱਕ ਹੱਥ ਚੌੜਾ ਸੀ।
15 ਜਗਵੇਦੀ ਉੱਪਰ ਅੱਗ ਲਈ ਸਥਾਨ 4 ਹੱਬ ਉੱਚਾ ਸੀ। ਚਾਰੇ ਕਿਨਾਰੇ ਸਿੰਗਾਂ ਦੀ ਸ਼ਕਲ ਦੇ ਸਨ।
16 ਜਗਵੇਦੀ ਉੱਪਰ ਅੱਗ ਲਈ ਸਥਾਨ 12 ਹੱਬ ਲੰਮਾ ਅਤੇ 12 ਹੱਬ ਚੌੜਾ ਸੀ। ਇਹ ਪੂਰਨ ਚੌਕੋਰ ਸੀ।
17 ਕਿੰਗਰਾ ਵੀ ਚੌਕੋਰ ਸੀ, 14 ਹੱਥ ਲੰਮਾ ਅਤੇ 14 ਹੱਥ ਸਿਰਾ। ਇਸਦੇ ਆਲੇ-ਦੁਆਲੇ ਦਾ ਚੱਕਾ 1/2 ਹੱਥ ਚੌੜੀ ਸੀ। ਆਧਾਰ ਦੇ ਦੁਆਲੇ ਦਾ ਗਟਰ ਇੱਕ ਹੱਥ ਚੌੜਾ ਸੀ। ਜਗਵੇਦੀ ਵੱਲ ਜਾਣ ਵਾਲੀਆਂ ਪੌੜੀਆਂ ਪੂਰਬ ਵਾਲੇ ਪਾਸੇ ਸਨ।”
18 ਫ਼ੇਰ ਆਦਮੀ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ: ‘ਜਗਵੇਦੀ ਲਈ ਨੇਮ ਇਹ ਹਨ: ਜਦੋਂ ਤੁਸੀਂ ਜਗਵੇਦੀ ਬਣਾਓ ਤਾਂ ਹੋਮ ਦੀਆਂ ਭੇਟਾਂ ਚੜ੍ਹਾਉਣ ਲਈ ਅਤੇ ਇਸ ਉੱਤੇ ਖੂਨ ਛਿੜਕਣ ਲਈ ਇਨ੍ਹਾਂ ਵਿਧੀਆਂ ਦੀ ਵਰਤੋਂ ਕਰੋ।
19 ਤੁਸੀਂ ਸਦੋਕ ਦੇ ਪਰਿਵਾਰ ਦੇ ਬੰਦਿਆਂ ਨੂੰ ਇੱਕ ਵਹਿੜਕੇ ਨੂੰ ਪਾਪ ਦੀਆਂ ਭੇਟਾਂ ਵਜੋਂ ਦੇਵੋਂਗੇ। ਇਹ ਬੰਦੇ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਜਾਜਕ ਹਨ। ਇਹ ਓਹੀ ਬੰਦੇ ਹਨ ਜਿਹੜੇ ਮੇਰੇ ਲਈ ਭੇਟਾਂ ਲਿਆਕੇ ਮੇਰੀ ਸੇਵਾ ਕਰਦੇ ਹਨ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
20 “ਤੁਸੀਂ ਵਹਿੜਕੇ ਦਾ ਕੁਝ ਖੂਨ ਲੈ ਕੇ ਇਸ ਨੂੰ ਜਗਵੇਦੀ ਦੇ ਚਹੁਂਆਂ ਸਿੰਗਾਂ ਉੱਤੇ, ਕਿਂਗਰੇ ਦੇ ਚਹੁਂਆਂ ਕਿਨਾਰਿਆਂ ਅਤੇ ਆਲੇ-ਦੁਆਲੇ ਦੇ ਰਿਮ ਉੱਤੇ ਛਿੜਕੋਁਗੇ। ਇਸ ਤਰ੍ਹਾਂ ਤੁਸੀਂ ਜਗਵੇਦੀ ਲਈ ਪ੍ਰਾਸ਼ਚਿਤ ਕਰਕੇ ਇਸ ਨੂੰ ਪਾਪ ਦੀ ਭੇਟ ਪ੍ਰਾਪਤ ਕਰਨ ਲਈ ਤਿਆਰ ਕਰ ਦੇਵੋਂਗੇ।
21 ਫ਼ੇਰ ਵਹਿੜਕੇ ਨੂੰ ਪਾਪ ਦੇ ਚੜ੍ਹਾਵੇ ਵਜੋਂ ਲਵੋ ਅਤੇ ਇਸ ਨੂੰ ਮੰਦਰ ਦੀ ਇਮਾਰਤ ਤੋਂ ਬਾਹਰ, ਮੰਦਰ ਦੇ ਖੇਤਰ ਵਿੱਚਲੇ ਖਾਸ ਸਥਾਨ ਉੱਤੇ ਸਾੜੋ।
22 “ਅਗਲੇ ਦਿਨ ਤੁਸੀਂ ਇੱਕ ਨਿਰਦੋਸ਼ ਰਹਿਤ ਬੱਕਰਾ ਭੇਟ ਚੜ੍ਹਾਵੋਂਗੇ। ਇਹ ਪਾਪ ਦੀ ਭੇਟੇ ਵਜੋਂ ਹੋਵੇਗਾ। ਜਾਜਕ ਜਗਵੇਦੀ ਨੂੰ ਓਸੇ ਤਰ੍ਹਾਂ ਤਿਆਰ ਕਰੋਂਗੇ ਜਿਵੇਂ ਉਨ੍ਹਾਂ ਨੇ ਇਸ ਨੂੰ ਵਹਿੜਕੇ ਨਾਲ ਬਣਾਇਆ ਸੀ।
23 ਜਦੋਂ ਤੁਸੀਂ ਜਗਵੇਦੀ ਨੂੰ ਪਵਿੱਤਰ ਕਰ ਚੁੱਕੋਁਗੇ ਤਾਂ ਤੁਸੀਂ ਇੱਕ ਦੋਸ਼ ਰਹਿਤ ਵਹਿੜਕਾ ਅਤੇ ਇੱਜੜ ਵਿੱਚੋਂ ਇੱਕ ਦੋਸ਼ ਰਹਿਤ ਭੇਡੂ ਚੜ੍ਹਾਵੋਂਗੇ।
24 ਫ਼ੇਰ ਤੁਸੀਂ ਇਨ੍ਹਾਂ ਨੂੰ ਯਹੋਵਾਹ ਅੱਗੇ ਪੇਸ਼ ਕਰੋਂਗੇ। ਜਾਜਕ ਇਨ੍ਹਾਂ ਉੱਪਰ ਨਮਕ ਛਿੜਕਣਗੇ। ਫ਼ੇਰ ਜਾਜਕ ਵਹਿੜਕੇ ਅਤੇ ਭੇਡੂ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਵਜੋਂ ਚੜ੍ਹਾਉਣਗੇ।
25 ਤੁਸੀਂ ਸੱਤ ਦਿਨਾਂ ਤੱਕ ਹਰ ਰੋਜ਼ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਤਿਆਰ ਕਰੋਗੇ। ਅਤੇ ਤੁਸੀਂ ਇੱਕ ਵਹਿੜਾ ਅਤੇ ਇੱਜੜ ਵਿੱਚੋਂ ਇੱਕ ਭੇਡੂ ਵੀ ਤਿਆਰ ਕਰੋਂਗੇ। ਇਹ ਸਾਰੇ ਜਾਨਵਰ ਦੋਸ਼-ਰਹਿਤ ਹੋਣੇ ਚਾਹੀਦੇ ਹਨ।
26 ਸੱਤ ਦਿਨ ਜਾਜਕ ਜਗਵੇਦੀ ਲਈ ਪ੍ਰਾਸ਼ਚਿਤ ਕਰਨਗੇ ਅਤੇ ਇਸ ਨੂੰ ਸ਼ੁੱਧ ਕਰਨਗੇ ਅਤੇ ਇਸ ਨੂੰ ਉਪਾਸਨਾ ਲਈ ਇਸਤੇਮਾਲ ਕਰਨ ਲਈ ਤਿਆਰ ਕਰਨਗੇ।
27 ਸੱਤਾਂ ਦਿਨਾਂ ਬਾਦ, ਅੱਠਵੇਂ ਦਿਨ ਜਾਜਕਾਂ ਨੂੰ ਤੁਹਾਡੀਆਂ ਹੋਮਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਜਗਵੇਦੀ ਉੱਤੇ ਅਵੱਸ਼ ਚੜ੍ਹਾਉਣੀਆਂ ਚਾਹੀਦੀਆਂ ਹਨ। ਫ਼ੇਰ ਮੈਂ ਤੁਹਾਨੂੰ ਪ੍ਰਵਾਨ ਕਰ ਲਵਾਂਗਾ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
1 Afterward he brought me to the gate, even the gate that looketh toward the east:
2 And, behold, the glory of the God of Israel came from the way of the east: and his voice was like a noise of many waters: and the earth shined with his glory.
3 And it was according to the appearance of the vision which I saw, even according to the vision that I saw when I came to destroy the city: and the visions were like the vision that I saw by the river Chebar; and I fell upon my face.
4 And the glory of the Lord came into the house by the way of the gate whose prospect is toward the east.
5 So the spirit took me up, and brought me into the inner court; and, behold, the glory of the Lord filled the house.
6 And I heard him speaking unto me out of the house; and the man stood by me.
7 And he said unto me, Son of man, the place of my throne, and the place of the soles of my feet, where I will dwell in the midst of the children of Israel for ever, and my holy name, shall the house of Israel no more defile, neither they, nor their kings, by their whoredom, nor by the carcases of their kings in their high places.
8 In their setting of their threshold by my thresholds, and their post by my posts, and the wall between me and them, they have even defiled my holy name by their abominations that they have committed: wherefore I have consumed them in mine anger.
9 Now let them put away their whoredom, and the carcases of their kings, far from me, and I will dwell in the midst of them for ever.
10 Thou son of man, shew the house to the house of Israel, that they may be ashamed of their iniquities: and let them measure the pattern.
11 And if they be ashamed of all that they have done, shew them the form of the house, and the fashion thereof, and the goings out thereof, and the comings in thereof, and all the forms thereof, and all the ordinances thereof, and all the forms thereof, and all the laws thereof: and write it in their sight, that they may keep the whole form thereof, and all the ordinances thereof, and do them.
12 This is the law of the house; Upon the top of the mountain the whole limit thereof round about shall be most holy. Behold, this is the law of the house.
13 And these are the measures of the altar after the cubits: The cubit is a cubit and an hand breadth; even the bottom shall be a cubit, and the breadth a cubit, and the border thereof by the edge thereof round about shall be a span: and this shall be the higher place of the altar.
14 And from the bottom upon the ground even to the lower settle shall be two cubits, and the breadth one cubit; and from the lesser settle even to the greater settle shall be four cubits, and the breadth one cubit.
15 So the altar shall be four cubits; and from the altar and upward shall be four horns.
16 And the altar shall be twelve cubits long, twelve broad, square in the four squares thereof.
17 And the settle shall be fourteen cubits long and fourteen broad in the four squares thereof; and the border about it shall be half a cubit; and the bottom thereof shall be a cubit about; and his stairs shall look toward the east.
18 And he said unto me, Son of man, thus saith the Lord God; These are the ordinances of the altar in the day when they shall make it, to offer burnt offerings thereon, and to sprinkle blood thereon.
19 And thou shalt give to the priests the Levites that be of the seed of Zadok, which approach unto me, to minister unto me, saith the Lord God, a young bullock for a sin offering.
20 And thou shalt take of the blood thereof, and put it on the four horns of it, and on the four corners of the settle, and upon the border round about: thus shalt thou cleanse and purge it.
21 Thou shalt take the bullock also of the sin offering, and he shall burn it in the appointed place of the house, without the sanctuary.
22 And on the second day thou shalt offer a kid of the goats without blemish for a sin offering; and they shall cleanse the altar, as they did cleanse it with the bullock.
23 When thou hast made an end of cleansing it, thou shalt offer a young bullock without blemish, and a ram out of the flock without blemish.
24 And thou shalt offer them before the Lord, and the priests shall cast salt upon them, and they shall offer them up for a burnt offering unto the Lord.
25 Seven days shalt thou prepare every day a goat for a sin offering: they shall also prepare a young bullock, and a ram out of the flock, without blemish.
26 Seven days shall they purge the altar and purify it; and they shall consecrate themselves.
27 And when these days are expired, it shall be, that upon the eighth day, and so forward, the priests shall make your burnt offerings upon the altar, and your peace offerings; and I will accept you, saith the Lord God.
1 Then I looked, and, behold, in the firmament that was above the head of the cherubims there appeared over them as it were a sapphire stone, as the appearance of the likeness of a throne.
2 And he spake unto the man clothed with linen, and said, Go in between the wheels, even under the cherub, and fill thine hand with coals of fire from between the cherubims, and scatter them over the city. And he went in in my sight.
3 Now the cherubims stood on the right side of the house, when the man went in; and the cloud filled the inner court.
4 Then the glory of the Lord went up from the cherub, and stood over the threshold of the house; and the house was filled with the cloud, and the court was full of the brightness of the Lord’s glory.
5 And the sound of the cherubims’ wings was heard even to the outer court, as the voice of the Almighty God when he speaketh.
6 And it came to pass, that when he had commanded the man clothed with linen, saying, Take fire from between the wheels, from between the cherubims; then he went in, and stood beside the wheels.
7 And one cherub stretched forth his hand from between the cherubims unto the fire that was between the cherubims, and took thereof, and put it into the hands of him that was clothed with linen: who took it, and went out.
8 And there appeared in the cherubims the form of a man’s hand under their wings.
9 And when I looked, behold the four wheels by the cherubims, one wheel by one cherub, and another wheel by another cherub: and the appearance of the wheels was as the colour of a beryl stone.
10 And as for their appearances, they four had one likeness, as if a wheel had been in the midst of a wheel.
11 When they went, they went upon their four sides; they turned not as they went, but to the place whither the head looked they followed it; they turned not as they went.
12 And their whole body, and their backs, and their hands, and their wings, and the wheels, were full of eyes round about, even the wheels that they four had.
13 As for the wheels, it was cried unto them in my hearing, O wheel.
14 And every one had four faces: the first face was the face of a cherub, and the second face was the face of a man, and the third the face of a lion, and the fourth the face of an eagle.
15 And the cherubims were lifted up. This is the living creature that I saw by the river of Chebar.
16 And when the cherubims went, the wheels went by them: and when the cherubims lifted up their wings to mount up from the earth, the same wheels also turned not from beside them.
17 When they stood, these stood; and when they were lifted up, these lifted up themselves also: for the spirit of the living creature was in them.
18 Then the glory of the Lord departed from off the threshold of the house, and stood over the cherubims.
19 And the cherubims lifted up their wings, and mounted up from the earth in my sight: when they went out, the wheels also were beside them, and every one stood at the door of the east gate of the Lord’s house; and the glory of the God of Israel was over them above.
20 This is the living creature that I saw under the God of Israel by the river of Chebar; and I knew that they were the cherubims.
21 Every one had four faces apiece, and every one four wings; and the likeness of the hands of a man was under their wings.
22 And the likeness of their faces was the same faces which I saw by the river of Chebar, their appearances and themselves: they went every one straight forward.