ਪੰਜਾਬੀ ਪੰਜਾਬੀ ਬਾਈਬਲ ਪੈਦਾਇਸ਼ ਪੈਦਾਇਸ਼ 28 ਪੈਦਾਇਸ਼ 28:6 ਪੈਦਾਇਸ਼ 28:6 ਤਸਵੀਰ English

ਪੈਦਾਇਸ਼ 28:6 ਤਸਵੀਰ

ਏਸਾਓ ਨੂੰ ਪਤਾ ਲੱਗਿਆ ਕਿ ਉਸ ਦੇ ਪਿਤਾ ਨੇ ਯਾਕੂਬ ਨੂੰ ਅਸੀਸ ਦਿੱਤੀ ਹੈ। ਅਤੇ ਏਸਾਓ ਨੂੰ ਪਤਾ ਲੱਗਿਆ ਕਿ ਇਸਹਾਕ ਨੇ ਯਾਕੂਬ ਨੂੰ ਵਹੁਟੀ ਲੱਭਣ ਲਈ ਪਦਨ ਅਰਾਮ ਭੇਜ ਦਿੱਤਾ ਹੈ। ਏਸਾਓ ਨੂੰ ਪਤਾ ਲੱਗਿਆ ਕਿ ਇਸਹਾਕ ਨੇ ਯਾਕੂਬ ਨੂੰ ਆਦੇਸ਼ ਦਿੱਤਾ ਹੈ ਕਿ ਉਹ ਕਾਨਾਨੀ ਔਰਤ ਨਾਲ ਸ਼ਾਦੀ ਨਾ ਕਰੇ।
Click consecutive words to select a phrase. Click again to deselect.
ਪੈਦਾਇਸ਼ 28:6

ਏਸਾਓ ਨੂੰ ਪਤਾ ਲੱਗਿਆ ਕਿ ਉਸ ਦੇ ਪਿਤਾ ਨੇ ਯਾਕੂਬ ਨੂੰ ਅਸੀਸ ਦਿੱਤੀ ਹੈ। ਅਤੇ ਏਸਾਓ ਨੂੰ ਪਤਾ ਲੱਗਿਆ ਕਿ ਇਸਹਾਕ ਨੇ ਯਾਕੂਬ ਨੂੰ ਵਹੁਟੀ ਲੱਭਣ ਲਈ ਪਦਨ ਅਰਾਮ ਭੇਜ ਦਿੱਤਾ ਹੈ। ਏਸਾਓ ਨੂੰ ਪਤਾ ਲੱਗਿਆ ਕਿ ਇਸਹਾਕ ਨੇ ਯਾਕੂਬ ਨੂੰ ਆਦੇਸ਼ ਦਿੱਤਾ ਹੈ ਕਿ ਉਹ ਕਾਨਾਨੀ ਔਰਤ ਨਾਲ ਸ਼ਾਦੀ ਨਾ ਕਰੇ।

ਪੈਦਾਇਸ਼ 28:6 Picture in Punjabi